sidhu moose wala drake Archives - Daily Post Punjabi

ਹਾਲੀਵੁੱਡ ਰੈਪਰ ਡਰੇਕ ਨੇ ਸਿੱਧੂ ਮੂਸੇ ਵਾਲਾ ਨੂੰ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ
ਹਾਲੀਵੁੱਡ ਰੈਪਰ ਡਰੇਕ ਦਾ ਨਾਂ ਪੂਰੀ ਦੁਨੀਆ ’ਚ ਚੱਲਦਾ ਹੈ। ਰੈਪਰ ਡਰੇਕ ਦੇ ਲਾਈਵ ਸ਼ੋਅ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ’ਚ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਤਸਵੀਰ ‘ਤੇ ਨਾਂ ਵਾਲੀ ਟੀ-ਸ਼ਰਟ ਪਹਿਨੇ ਦੇਖਿਆ ਗਿਆ। ਹਾਲੀਵੁੱਡ ਰੈਪਰ ਡਰੇਕ ਦੇ ਇੰਸਟਾਗ੍ਰਾਮ ਦੀ ਗੱਲ ਕਰੀਏ ਤਾਂ ਡਰੇਕ ਦੇ 118 ਮਿਲੀਅਨ ਫਾਲੋਅਰਜ਼ ਹਨ, ਯਾਨੀ ਕਿ 11 ਕਰੋੜ 80 ਲੱਖ ਤੋਂ ਵੀ ਵੱਧ ਫਾਲੋਅਰਜ਼ ਹਨ।

sidhu moose wala drake

ਦਰਅਸਲ ਡਰੇਕ ਦਾ ਬੀਤੇ ਦਿਨੀਂ ਟੋਰਾਂਟੋਂ ਵਿਖੇ ਲਾਈਵ ਸ਼ੋਅ ਸੀ। ਇਸ ਸ਼ੋਅ ਦੌਰਾਨ ਡਰੇਕ ਨੂੰ ਸਿੱਧੂ ਮੂਸੇ ਵਾਲਾ ਦੀ ਤਸਵੀਰ ਤੇ ਨਾਂ ਵਾਲੀ ਟੀ-ਸ਼ਰਟ ਪਹਿਨੇ ਦੇਖਿਆ ਗਿਆ।

ਡਰੇਕ ਦੀ ਟੀ-ਸ਼ਰਟ ’ਤੇ ਸਿੱਧੂ ਦੀ ਉਹੀ ਤਸਵੀਰ ਹੈ, ਜੋ ਸਿੱਧੂ ਦੇ ਪਿਤਾ ਵਲੋਂ ਟੈਟੂ ’ਚ ਬਣਵਾਈ ਗਈ ਹੈ। ਤਸਵੀਰ ਨਾਲ ਸਿੱਧੂ ਮੂਸੇ ਵਾਲਾ ਦੇ ਜਨਮ ਤੇ ਮੌਤ ਦਾ ਸਾਲ 1993-2022 ਲਿਖਿਆ ਹੋਇਆ ਹੈ। ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਵੀ ਡਰੇਕ ਨੇ ਸਿੱਧੂ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ। ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਕਤਲ ਨਾਲ ਫੈਨਜ਼ ਨੂੰ ਡੂੰਘਾ ਸਦਮਾ ਲੱਗਾ ਸੀ।

The post ਹਾਲੀਵੁੱਡ ਰੈਪਰ ਡਰੇਕ ਨੇ ਸਿੱਧੂ ਮੂਸੇ ਵਾਲਾ ਨੂੰ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ appeared first on Daily Post Punjabi.