Sidhu Moose wala first statement Archives - Daily Post Punjabi

ਵਿਧਾਨ ਸਭਾ ਚੋਣਾਂ ‘ਚ ਸਿੱਧੂ ਮੂਸੇਵਾਲਾ ਦੀ ਕਰਾਰੀ ਹਾਰ, ਪੋਸਟ ਸਾਂਝੀ ਕਰ ਲਿਖਿਆ-“ਵਾਹਿਗੁਰੂ ਤੇਰਾ ਸ਼ੁਕਰ”
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਇਤਿਹਾਸ ਦਾ ਵੱਡਾ ਝਟਕਾ ਲੱਗਿਆ ਹੈ। ਹਲਕਾ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ 1 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ 36700 ਵੋਟਾਂ ਪਈਆਂ।

Sidhu Moose wala first statement

ਦੱਸ ਦੇਈਏ ਕਿ ਚੋਣਾਂ ਵਿੱਚ ਕਰਾਰੀ ਹਾਰ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਦੋ ਪੋਸਟਾਂ ਸਾਂਝੀਆਂ ਕੀਤੀਆਂ ਗਈਆਂ ਹਨ। ਪਹਿਲੀ ਪੋਸਟ ਵਿੱਚ ਸਿੱਧੂ ਮੂਸੇਵਾਲਾ ‘ਵਾਹਿਗੁਰੂ ਤੇਰਾ ਸ਼ੁਕਰ’ ਲਿਖ ਕੇ ਪੋਸਟ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ‘ਆਪ’ ਦੀ ਹੂੰਝਾਫੇਰ ਜਿੱਤ ‘ਤੇ ਕੇਜਰੀਵਾਲ ਦਾ ਟਵੀਟ-“ਇਨਕਲਾਬ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ”

ਇਸ ਤੋਂ ਬਾਅਦ ਸਿੱਧੂ ਨੇ ਦੂਜੀ ਸਟੋਰੀ ਸਾਂਝੀ ਕੀਤੀ ਹੈ,ਜਿਸ ਵਿੱਚ ਉਨ੍ਹਾਂ ਨੇ ਮਾਨਸਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਮਾਨਸੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਲਿਖਿਆ ‘ਧੰਨਵਾਦ ਮਾਨਸਾ ਵਾਲਿਓ, ਤੁਹਾਡੇ ਪਿਆਰ, ਸਤਿਕਾਰ ਤੇ ਸਾਥ ਲਈ। ਅੱਜ ਤੱਕ ਮੈਂ ਆਪਣੇ ਇਲਾਕੇ ਨੂੰ ਜਿਤਾਉਣ ਲਈ ਹੀ ਮਿਹਨਤ ਕੀਤੀ। ਵਾਹਿਗੁਰੂ ਨੇ ਹਿੰਮਤ ਬਖ਼ਸ਼ੀ ਤੇ ਅੱਗੇ ਵੀ ਕਰਦਾ ਰਹੂ। ਉਮੀਦ ਕਰਦਾ ਤੁਹਾਡੇ ਅਗਲੇ MLA ਤੁਹਾਡੀ ਬਿਹਤਰੀ ਲਈ ਚੰਗੇ ਕੰਮ ਕਰੂ। ਜਿੱਤ ਮੁਬਾਰਕ।’

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਵਿਧਾਨ ਸਭਾ ਚੋਣਾਂ ‘ਚ ਸਿੱਧੂ ਮੂਸੇਵਾਲਾ ਦੀ ਕਰਾਰੀ ਹਾਰ, ਪੋਸਟ ਸਾਂਝੀ ਕਰ ਲਿਖਿਆ-“ਵਾਹਿਗੁਰੂ ਤੇਰਾ ਸ਼ੁਕਰ” appeared first on Daily Post Punjabi.