Sidhu Moose wala murder case Archives - Daily Post Punjabi

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡਾ ਅਪਡੇਟ! ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕੀਤਾ ਹੈ। ਪੰਜਾਬ ਪੁਲਿਸ ਲੰਮੇ ਸਮੇਂ ਤੋਂ ਇਸ ਮੁਲਜ਼ਮ ਦੀ ਭਾਲ ਕਰ ਰਹੀ ਸੀ।

ਜੀਵਨ ਜੋਤ ਦਾ ਨਾਮ ਮੂਸੇਵਾਲਾ ਕਤਲਕਾਂਡ ‘ਚ ਆਇਆ ਸੀ। ਉਦੋਂ ਤੋਂ ਹੀ ਪੰਜਾਬ ਪੁਲਿਸ ਇਸ ਦੀ ਭਾਲ ‘ਚ ਜੁਟੀ ਹੋਈ ਸੀ ਤੇ ਹੁਣ ਇਸ ਨੂੰ ਦਿੱਲੀ ਏਅਰਪੋਰਟ ਤੋਂ ਪੁਲਿਸ ਨੇ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਮਾਨਸਾ ਪੁਲਿਸ ਦਿੱਲੀ ਪਹੁੰਚ ਕੇ ਇਸ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਵਾਪਸ ਮਾਨਸਾ ਲੈ ਕੇ ਆਵੇਗੀ।

ਇਹ ਵੀ ਪੜ੍ਹੋ : ਜਲੰਧਰ ‘ਚ ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰ.ਨੇ.ਡ ਹ.ਮ.ਲਾ ! ਫੋਰੈਂਸਿਕ ਟੀਮ ਵੱਲੋਂ ਜਾਂਚ ਜਾਰੀ

ਦੱਸ ਦਈਏ 29 ਮਈ, 2022 ਦੀ ਸ਼ਾਮ ਮਸ਼ਹੂਰ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਸਥਿਤ ਨਾਮੀ ਗੈਂਗਸਟਰ ਅਤੇ ਜੇਲ੍ਹ ਵਿੱਚ ਬੰਦ ਇੱਕ ਨਾਮੀ ਬਦਮਾਸ਼ ਇਸ ਕਤਲਕਾਂਡ ਦਾ ਮਾਸਟਮਾਈਂਡ ਨਿਕਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਵੱਡਾ ਅਪਡੇਟ! ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ appeared first on Daily Post Punjabi.

ਸਿੱਧੂ ਮੂਸੇਵਾਲੇ ਦੇ ਕਤਲ ਤੋਂ ਪਹਿਲਾਂ ਦੀ CCTV ਵੀਡੀਓ ਆਈ ਸਾਹਮਣੇ, ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਆਏ ਦਿਨ ਵੱਡੇ-ਵੱਡੇ ਖੁਲਾਸੇ ਹੋ ਰਹੇ ਹਨ। ਸਿੱਧੂ ਮੂਸੇਵਾਲੇ ਕਤਲਕਾਂਡ ਮਾਮਲੇ ਵਿੱਚ ਹੁਣ ਤੱਕ 6 ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ। ਇਸ ਵਿਚਾਲੇ ਹੁਣ ਇੱਕ ਹੋਰ ਨਵੀਂ CCTV ਵੀਡਿਓ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ CCTV ਵੀਡੀਓ ਸਿੱਧੂ ਮੂਸੇਵਾਲਾ ‘ਤੇ ਹਮਲੇ ਤੋਂ ਕੁੱਝ ਮਿੰਟ ਪਹਿਲਾਂ ਦੀ ਹੈ। ਇਸ ਵੀਡੀਓ ਵਿੱਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਫੈਨਸ ਉਨ੍ਹਾਂ ਨਾਲ ਸੈਲਫੀ ਲੈਣ ਲਈ ਉਨ੍ਹਾਂ ਦੀ ਥਾਰ ਨੂੰ ਘੇਰ ਕੇ ਖੜ੍ਹੇ ਹੋਏ ਹਨ।

Sidhu moose wala murder case

ਇਸ ਵੀਡੀਓ ਵਿੱਚ ਸਿੱਧੂ ਮੂਸੇਵਾਲਾ ਆਪਣੇ ਪ੍ਰਸ਼ੰਸਕਾਂ ਨਾਲ ਸੈਲਫੀ ਲੈਂਦੇ ਹੋਏ ਦਿਖਾਈ ਦੇ ਰਹੇ ਹਨ । ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਫੈਨਜ਼ ਵਿੱਚ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਸ਼ਖਸ ਵੀ ਸ਼ਾਮਿਲ ਸੀ। ਜਿਸਦਾ ਨਾਮ ਕੇਕੜਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਵੱਲੋਂ 45 ਮਿੰਟਾਂ ਤੱਕ ਸਿੱਧੂ ਦੇ ਘਰ ਭਰ ਰੇਕੀ ਕੀਤੀ ਗਈ। ਫਿਲਹਾਲ ਇਸ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਸਬੰਧੀ ਇੱਕ ਗ੍ਰਿਫ਼ਤਾਰੀ ਕੀਤੀ ਗਈ ਹੈ। ਐਤਵਾਰ ਰਾਤ ਨੂੰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪੇਮਾਰੀ ਕੀਤੀ । ਮੋਗਾ ਪੁਲਿਸ ਨੇ ਸੀਆਈਏ ਦੀ ਮਦਦ ਨਾਲ ਦਵਿੰਦਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਪਵਨ ਤੇ ਨਸੀਬ ਨੂੰ ਭੀਰਡਾਨਾ ਤੋਂ ਗ੍ਰਿਫ਼ਤਾਰ ਕੀਤਾ ਸੀ । ਦੋਵਾਂ ਤੋਂ ਹੋਈ ਪੁੱਛਗਿੱਛ ਦੇ ਆਧਾਰ ‘ਤੇ ਦਵਿੰਦਰ ਉਰਫ ਕਾਲਾ ਨੂੰ ਕਾਬੂ ਕੀਤਾ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਿੱਧੂ ਮੂਸੇਵਾਲੇ ਦੇ ਕਤਲ ਤੋਂ ਪਹਿਲਾਂ ਦੀ CCTV ਵੀਡੀਓ ਆਈ ਸਾਹਮਣੇ, ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ appeared first on Daily Post Punjabi.

ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ
ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਵੱਡਾ ਖੁਲਾਸਾ ਹੋਇਆ ਹੈ । ਪੰਜਾਬ ਪੁਲਿਸ ਨੇ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ । ਉਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ । ਸਾਰੇ ਸ਼ਾਰਪ ਸ਼ੂਟਰ ਗੈਂਗਸਟਰ ਲਾਰੈਂਸ ਦੀ ਗੈਂਗ ਨਾਲ ਸਬੰਧਤ ਹਨ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਹੀ ਸ਼ਾਰਪ ਸ਼ੂਟਰਾਂ ਨੇ 29 ਮਈ ਨੂੰ ਮਾਨਸਾ ਵਿੱਚ ਇੱਕ ਪੰਜਾਬੀ ਗਾਇਕ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ।

Sidhu Moose wala murder case

ਇਨ੍ਹਾਂ ਦੀ ਪਹਿਚਾਣ ਹੋਣ ਤੋਂ ਬਾਅਦ ਹੁਣ 4 ਰਾਜਾਂ ਦੀ ਪੁਲਿਸ ਇਨ੍ਹਾਂ ਦੇ ਪਿੱਛੇ ਲੱਗ ਗਈ ਹੈ । ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਿਸ ਸ਼ਾਮਿਲ ਹੈ। ਇਨ੍ਹਾਂ ਤੋਂ ਇਲਾਵਾ ਕਾਤਲਾਂ ਨੂੰ ਹਥਿਆਰ ਤੇ ਗੱਡੀਆਂ ਮੁਹੱਈਆ ਕਰਵਾਉਣ, ਕਤਲ ਤੋਂ ਪਹਿਲਾਂ ਰੁਕਣ ਲਈ ਠਿਕਾਣਾ ਮੁਹੱਈਆ ਕਰਵਾਉਣ, ਰੇਕੀ ਕਰਨ ਦੇ ਮਾਮਲੇ ਵਿੱਚ ਵੀ ਪੁਲਿਸ ਨੇ ਕਈ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਹੈ।

ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਦੀ ਸਖਤੀ, ਟੀਮਾਂ ਕਰ ਰਹੀਆਂ ਚੈਕਿੰਗ, ਠੋਕ ਰਹੀਆਂ ਵੱਡੇ ਜੁਰਮਾਨੇ

ਮੂਸੇਵਾਲਾ ਕਤਲਕਾਂਡ ਵਿੱਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਆਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਸ਼ਾਮਿਲ ਹਨ। ਇਨ੍ਹਾਂ ਵਿੱਚ ਹਰਕਮਲ, ਰੂਪਾ ਅਤੇ ਮਨਪ੍ਰੀਤ ਪੰਜਾਬ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ ਇਹ ਸਾਰੇ ਮੂਸੇਵਾਲਾ ਦੇ ਕਤਲ ਤੋਂ ਤਿੰਨ ਦਿਨ ਪਹਿਲਾਂ ਕੋਟਕਪੂਰਾ ਹਾਈਵੇਅ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਇਹ ਕਿੱਥੇ ਰੁਕੇ, ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ ।

Sidhu Moose wala murder case

ਪੰਜਾਬ ਪੁਲਿਸ ਨੇ ਕੁੱਲ 10 ਸ਼ਾਰਪ ਸ਼ੂਟਰਾਂ ਦੀ ਹਿੱਟਲਿਸਟ ਤਿਆਰ ਕੀਤੀ ਹੈ। ਇਨ੍ਹਾਂ ਵਿੱਚ ਸ਼ਨਾਖਤ ਵਾਲੇ 8 ਸ਼ਰਾਪ ਸ਼ੂਟਰਾਂ ਤੋਂ ਇਲਾਵਾ 2 ਹੋਰ ਗੈਂਗਸਟਰ ਸ਼ਾਮਲ ਹਨ। ਉਨ੍ਹਾਂ ਦੀ ਪਛਾਣ ਵੀ ਹੋ ਗਈ ਹੈ ਪਰ ਇਸ ਨੂੰ ਗੁਪਤ ਰੱਖਿਆ ਗਿਆ ਹੈ । ਸੂਤਰਾਂ ਮੁਤਾਬਕ ਗੈਂਗਸਟਰ ਲਾਰੈਂਸ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਮੂਸੇਵਾਲਾ ਦੀ ਹੱਤਿਆ ਲਈ ਹਥਿਆਰ ਰਾਜਸਥਾਨ ਦੇ ਜੋਧਪੁਰ ਤੋਂ ਲਿਆਂਦੇ ਗਏ । ਇਹ ਹਥਿਆਰ ਵਿਜੇ, ਰਾਕਾ ਅਤੇ ਰਣਜੀਤ ਨਾਮ ਦੇ 3 ਬਦਮਾਸ਼ ਲੈ ਕੇ ਆਏ ਸਨ।

ਦੱਸ ਦੇਈਏ ਕਿ ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰਾਂ ਲਈ ਬੋਲੈਰੋ ਗੱਡੀ ਰਾਜਸਥਾਨ ਤੋਂ ਲਿਆਂਦੀ ਗਈ ਸੀ । ਨਸੀਬ ਖਾਨ ਇਹ ਬੋਲੈਰੋ ਲੈ ਕੇ ਆਇਆ ਸੀ। ਉਸ ਨੇ ਇਹ ਬੋਲੈਰੋ ਫਤਿਹਾਬਾਦ ਵਿੱਚ ਚਰਨਜੀਤ ਨੂੰ ਦਿੱਤੀ ਸੀ। ਚਰਨਜੀਤ ਹੀ ਬੋਲੈਰੋ ਪੰਜਾਬ ਲੈ ਕੇ ਆਇਆ ਸੀ। ਜਿਸ ਵਿੱਚ ਮੂਸੇਵਾਲਾ ਦੀ ਰੇਕੀ ਕੀਤੀ ਗਈ । ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ਾਰਪ ਸ਼ੂਟਰ ਉੱਤਰ ਪ੍ਰਦੇਸ਼ ਅਤੇ ਨੇਪਾਲ ਵਿੱਚ ਲੁਕੇ ਹੋ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ appeared first on Daily Post Punjabi.

ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਪੰਜਾਬ ਪੁਲਿਸ ਨੇ ਫਤਿਹਾਬਾਦ ਤੋਂ ਇੱਕ ਹੋਰ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐਤਵਾਰ ਰਾਤ ਨੂੰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਹਰਿਆਣਾ ਦੇ ਫਤਿਹਾਬਾਦ ਵਿੱਚ ਛਾਪੇਮਾਰੀ ਕੀਤੀ । ਮੋਗਾ ਪੁਲਿਸ ਨੇ CIA ਦੀ ਮਦਦ ਨਾਲ ਪਿੰਡ ਮੂਸੇਵਾਲੀ ਦੇ ਦਵਿੰਦਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ । ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਤੀਜੇ ਵਿਅਕਤੀ ਨੂੰ ਫਤਿਹਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਪਵਨ ਅਤੇ ਨਸੀਬ ਨੂੰ ਭੀਰਡਾਨਾ ਤੋਂ ਗ੍ਰਿਫ਼ਤਾਰ ਕਰ ਚੁੱਕੀ ਹੈ । ਇਨ੍ਹਾਂ ਦੋਵਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੀ ਕਾਲਾ ਨੂੰ ਕਾਬੂ ਕੀਤਾ ਗਿਆ ਹੈ।

Sidhu Moose wala murder case

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਕਤਲ ਕੀਤਾ ਗਿਆ ਸੀ । ਘਟਨਾ ਵਿੱਚ ਇੱਕ ਬੋਲੈਰੋ ਗੱਡੀ ਦੀ ਵੀ ਵਰਤੋਂ ਕੀਤੀ ਗਈ ਸੀ, ਜੋ ਕਿ 25 ਮਈ ਨੂੰ ਫਤਿਹਾਬਾਦ ਵਿੱਚ ਰਤੀਆ ਚੂੰਗੀ ਤੋਂ ਹੁੰਦੇ ਹੋਏ ਹੰਸਾਪੁਰ ਤੋਂ ਪੰਜਾਬ ਆਈ ਸੀ। ਇਸ ਗੱਡੀ ਤੋਂ ਹੀ ਮੂਸੇਵਾਲਾ ਕਤਲਕਾਂਡ ਦੀਆਂ ਤਾਰਾਂ ਪਹਿਲਾਂ ਫਤਿਹਾਬਾਦ, ਫਿਰ ਸੋਨੀਪਤ ਅਤੇ ਫਿਰ ਸਿਰਸਾ ਨਾਲ ਜੁੜੇ ਹਨ । ਬੋਲੈਰੋ ਸਵਾਰ ਬਦਮਾਸ਼ਾਂ ਨੇ ਮੂਸੇਵਾਲਾ ਦੀ ਰੇਕੀ ਕੀਤੀ ਸੀ ਅਤੇ ਕਤਲ ਸਮੇਂ ਵੀ ਗੱਡੀ ਕਾਤਲਾਂ ਦੇ ਕੋਲ ਸੀ।

ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਦੀ ਸਖਤੀ, ਟੀਮਾਂ ਕਰ ਰਹੀਆਂ ਚੈਕਿੰਗ, ਠੋਕ ਰਹੀਆਂ ਵੱਡੇ ਜੁਰਮਾਨੇ

ਪੰਜਾਬ ਦੀ ਮੋਗਾ ਪੁਲਿਸ ਦੀ ਟੀਮ ਨੇ CIA ਫਤਿਹਾਬਾਦ ਪੁਲਿਸ ਨਾਲ ਮਿਲ ਕੇ ਬੀਤੀ ਰਾਤ ਪਿੰਡ ਮੂਸੇਵਾਲੀ ਵਿੱਚ ਛਾਪਾ ਮਾਰ ਕੇ ਇੱਕ ਨੌਜਵਾਨ ਦਵਿੰਦਰ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਏ । ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿੱਚ ਜੁਟੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੇਵੇਂਦਰ ਉਰਫ਼ ਕਾਲਾ ਨੇ 16 ਅਤੇ 17 ਮਈ ਨੂੰ ਪੰਜਾਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਕੇਸ਼ਵ ਅਤੇ ਚਰਨਜੀਤ ਸਿੰਘ ਨੂੰ ਆਪਣੇ ਘਰ ਠਹਿਰਾਇਆ ਸੀ । ਇਹ ਦੋਵੇਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਦੱਸੇ ਜਾਂਦੇ ਹਨ। ਪੁਲਿਸ ਨੂੰ ਇਸ ਦੀ ਸੂਚਨਾ ਨਸੀਬ ਨੇ ਫਤਿਹਾਬਾਦ ਤੋਂ ਹੀ ਦਿੱਤੀ ਸੀ।

Sidhu Moose wala murder case

ਦੱਸਿਆ ਜਾ ਰਿਹਾ ਹੈ ਕਿ ਨਸੀਬ ਬੋਲੈਰੋ ਕਾਰ ਰਾਜਸਥਾਨ ਦੇ ਰਾਵਤਸਰ ਤੋਂ ਫਤਿਹਾਬਾਦ ਲੈ ਕੇ ਆਇਆ ਸੀ । ਉਸ ਨੇ ਇਹ ਕਾਰ ਰਤੀਆ ਪੁਲ ਨੇੜੇ ਚਰਨਜੀਤ ਸਿੰਘ ਅਤੇ ਕੇਸ਼ਵ ਨੂੰ ਸੌਂਪ ਦਿੱਤੀ । ਸੋਨੀਪਤ ਦਾ ਬਦਮਾਸ਼ ਪ੍ਰਿਯਵਰਤ ਫੌਜੀ ਅਤੇ ਉਸ ਦਾ ਸਾਥੀ ਅੰਕਿਤ ਜਾਟੀ ਸੇਰਸਾ ਵੀ ਉਸ ਦੇ ਨਾਲ ਕਾਰ ਵਿੱਚ ਸੀ । ਉਹ 25 ਮਈ ਨੂੰ ਪੰਜਾਬ ਲਈ ਰਵਾਨਾ ਹੋਏ ਅਤੇ ਬੀਸਲਾ ਵਿੱਚ ਗੱਡੀ ਵਿੱਚ ਤੇਲ ਪਾਉਂਦੇ ਹੋਏ ਸੀਸੀਟੀਵੀ ਵਿੱਚ ਕੈਦ ਹੋ ਗਏ । ਦੋਵਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਸੋਨੀਪਤ ਵਿੱਚ ਛਾਪੇਮਾਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਪੰਜਾਬ ਪੁਲਿਸ ਨੇ ਫਤਿਹਾਬਾਦ ਤੋਂ ਇੱਕ ਹੋਰ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.