Sidhu Moose Wala Murder Archives - Daily Post Punjabi

ਮੂਸੇਵਾਲਾ ਕਤਲ ਮਾਮਲੇ ‘ਚ ਸੁਪਰੀਮ ਦਾ ਵੱਡਾ ਕੋਰਟ ਫੈਸਲਾ, CBI ਜਾਂਚ ਵਾਲੀ ਪਟੀਸ਼ਨ ਕੀਤੀ ਖਾਰਿਜ
ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੀ CBI ਜਾਂਚ ਨਹੀਂ ਹੋਵੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਦਰਅਸਲ, ਮੂਸੇਵਾਲਾ ਕਤਲ ਕਾਂਡ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਦਿਆਂ ਭਾਜਪਾ ਆਗੂ ਜਗਜੀਤ ਸਿੰਘ ਵੱਲੋਂ ਇਹ ਪਟੀਸ਼ਨ ਪਾਈ ਗਈ ਸੀ। ਇਸ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਖਾਰਿਜ ਕਰ ਦਿੱਤਾ ਕਿ ਪੰਜਾਬ ਪੁਲਿਸ ਇਸ ਮਾਮਲਾ ਦੀ ਜਾਂਚ ਕਰ ਰਹੀ ਹੈ। ਉਹ ਸਹੀ ਦਿਸ਼ਾ ਵਿੱਚ ਚੱਲ ਰਹੀ ਹੈ। ਇਸ ਲਈ ਇਸ ਮਾਮਲੇ ਦੀ CBI ਜਾਂਚ ਦੀ ਜਰੂਰਤ ਨਹੀਂ ਹੈ।

Sidhu Moose Wala murder

ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਨਸੀਹਤ ਦਿੰਦਿਆਂ ਕਿਹਾ ਕਿ ਇਸ ਕਤਲਕਾਂਡ ਨੂੰ ਰਾਜਨੀਤੀ ਨਾਲ ਨਹੀਂ ਜੋੜਨਾ ਚਾਹੀਦਾ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਅੱਗੇ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ । ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਕੋਰਟ ਦਾ ਦਰਵਾਜ਼ਾ ਸਭ ਦੇ ਲਈ ਖੁੱਲ੍ਹਿਆ ਹੈ, ਪਰ ਅਸੀਂ ਨਹੀਂ ਚਾਹੁੰਦੇ ਕਿ ਇਸ ਮਾਮਲੇ ਨੂੰ ਰਾਜਨੀਤੀ ਰੰਗ ਦਿੱਤਾ ਜਾਵੇ।

ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ CBI ਜਾਂਚ ਦੀ ਮੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਸ਼ੂਟਰ ਹਾਲੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਸਬੰਧੀ ਉਨ੍ਹਾਂ ਨੇ ਚੰਡੀਗੜ੍ਹ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮੂਸੇਵਾਲਾ ਕਤਲ ਮਾਮਲੇ ‘ਚ ਸੁਪਰੀਮ ਦਾ ਵੱਡਾ ਕੋਰਟ ਫੈਸਲਾ, CBI ਜਾਂਚ ਵਾਲੀ ਪਟੀਸ਼ਨ ਕੀਤੀ ਖਾਰਿਜ appeared first on Daily Post Punjabi.

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਆਇਆ ਨਵਾਂ ਮੋੜ, ਬਿਸ਼ਨੋਈ ਨੇ ਪੁੱਛਗਿੱਛ ‘ਚ ਖੋਲ੍ਹੇ ਕਈ ਰਾਜ਼
Sidhu Moose Wala Murder: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੇਸ਼ ਦਾ ਖੁਫੀਆ ਵਿਭਾਗ (ਆਈਬੀ) ਵੀ ਅਲਰਟ ਹੋ ਗਿਆ ਹੈ। ਆਈਬੀ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਵੀਰਵਾਰ ਨੂੰ ਰੋਹਿਣੀ ਸਥਿਤ ਸਪੈਸ਼ਲ ਸੈੱਲ ਦੇ ਦਫਤਰ ‘ਚ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ।

Sidhu Moose Wala Murder

ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਵਰਤੇ ਗਏ ਆਧੁਨਿਕ ਹਥਿਆਰ ਅੱਤਵਾਦੀਆਂ ਕੋਲ ਵੀ ਨਹੀਂ ਹਨ। ਹਥਿਆਰਾਂ ਦੀ ਵਰਤੋਂ ਦੇ ਮੱਦੇਨਜ਼ਰ ਦੇਸ਼ ਦਾ ਖੁਫੀਆ ਵਿਭਾਗ ਜਾਂਚ ‘ਚ ਜੁਟ ਗਿਆ ਹੈ। ਪਹਿਲੀ ਵਾਰ ਦੇਖਣ ਵਿੱਚ ਆਇਆ ਹੈ ਕਿ ਗੈਂਗਸਟਰ ਮਾਮਲੇ ਵਿੱਚ ਆਈਬੀ ਪੁੱਛਗਿੱਛ ਕਰ ਰਹੀ ਹੈ। ਲਾਰੈਂਸ ਬਿਸ਼ਨੋਈ ਦੇ ਗੈਂਗ ‘ਚ ਕਰੀਬ 700 ਸ਼ੂਟਰ ਅਤੇ ਮੈਂਬਰ ਹਨ। ਇਸ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਵਾਲੀ ਥਾਂ ਤੋਂ ਤਿੰਨ ਤਰ੍ਹਾਂ ਦੇ ਖੋਲ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਥਿਆਰ AK-47 ਵੀ ਨਹੀਂ ਹੈ। ਅਪਰਾਧ ਵਿੱਚ ਵਰਤੇ ਗਏ ਹਥਿਆਰ AK-47 ਤੋਂ ਵੀ ਵੱਡੇ ਹਨ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਰੂਸ ‘ਚ ਬਣੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ। ਅੱਤਵਾਦੀਆਂ ਕੋਲ ਵੀ ਅਜਿਹੇ ਹਥਿਆਰ ਨਹੀਂ ਹਨ। ਇਸ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਦੇਸ਼ ਦਾ ਖੁਫੀਆ ਵਿਭਾਗ ਜਾਂਚ ‘ਚ ਜੁਟ ਗਿਆ ਹੈ।

ਦੂਜੇ ਪਾਸੇ ਲਾਰੈਂਸ ਬਿਸ਼ਨੋਈ ਨੇ ਪੁੱਛਗਿੱਛ ‘ਚ ਦੱਸਿਆ ਕਿ ਉਸ ਨੇ ਗੋਲਡੀ ਬਰਾੜ ਨੂੰ ਕਰੀਬ ਤਿੰਨ ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਨਿਰਦੇਸ਼ ਦਿੱਤੇ ਸਨ। ਉਸ ਨੇ ਤਿਹਾੜ ਜੇਲ੍ਹ ਤੋਂ ਗੋਲਡੀ ਬਰਾੜ ਨਾਲ ਮੋਬਾਈਲ ‘ਤੇ ਗੱਲ ਕੀਤੀ। ਕਿਉਂਕਿ ਲਾਰੈਂਸ ਬਿਸ਼ਨੋਈ ਤਿਹਾੜ ਵਿੱਚ ਕਿਸੇ ਨੂੰ ਨਹੀਂ ਮਿਲਦਾ। ਅਜਿਹੇ ‘ਚ ਉਸ ਨੇ ਫੋਨ ਰਾਹੀਂ ਹੀ ਨਿਰਦੇਸ਼ ਦਿੱਤੇ ਹੋਣਗੇ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਉਹ ਲਗਭਗ ਇੱਕ ਮਹੀਨੇ ਤੋਂ ਤਿਹਾੜ ਵਿੱਚ ਮੋਬਾਈਲ ਦੀ ਵਰਤੋਂ ਨਹੀਂ ਕਰ ਰਿਹਾ ਸੀ। ਸੈੱਲ ਦੇ ਪੁਲਿਸ ਅਧਿਕਾਰੀਆਂ ਮੁਤਾਬਕ ਲਾਰੈਂਸ ਬਿਸ਼ਨੋਈ ਪੁੱਛਗਿੱਛ ‘ਚ ਜ਼ਿਆਦਾ ਸਹਿਯੋਗ ਨਹੀਂ ਕਰ ਰਿਹਾ ਹੈ। ਉਹ ਇੱਥੇ ਵਾਰ-ਵਾਰ ਕਹਿ ਰਿਹਾ ਹੈ ਕਿ ਉਸ ਨੇ ਮਾਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਉਹ ਨਹੀਂ ਜਾਣਦੇ ਕਿ ਸਿੱਧੂ ਮੂਸੇਵਾਲਾ ਨੂੰ ਕਿਸ ਗੈਂਗ ਦੇ ਸ਼ੂਟਰਾਂ ਨੇ ਜਾਂ ਕਿਸ ਨੇ ਮਾਰਿਆ ਹੈ। ਲਾਰੈਂਸ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਗੈਂਗ ਵਿਰੋਧੀ ਦਵਿੰਦਰ ਬੰਬੀਹਾ ਨੂੰ ਵਿੱਤੀ ਅਤੇ ਹੋਰ ਤਰੀਕਿਆਂ ਨਾਲ ਸਮਰਥਨ ਦੇ ਰਿਹਾ ਸੀ, ਇਸ ਲਈ ਪੰਜਾਬੀ ਗਾਇਕ ਦਾ ਕਤਲ ਕੀਤਾ ਗਿਆ ਹੈ। ਦਿੱਲੀ ਪੁਲਿਸ ਅਧਿਕਾਰੀਆਂ ਮੁਤਾਬਕ ਲਾਰੇਂਸ ਤਿਹਾੜ ਵਿੱਚ ਕਿਸੇ ਨੂੰ ਨਹੀਂ ਮਿਲਦਾ। ਉਸ ਨੇ ਸਾਰਿਆਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਉਹ ਸੋਚਦਾ ਹੈ ਕਿ ਕੋਈ ਵਿਰੋਧੀ ਗਿਰੋਹ ਦਾ ਮੈਂਬਰ ਉਸ ਨੂੰ ਦੇਖ ਲਵੇਗਾ ਅਤੇ ਕੋਈ ਗੜਬੜ ਹੋ ਜਾਵੇਗੀ। ਅਜਿਹੇ ਵਿੱਚ ਉਹ ਮੋਬਾਈਲ ਰਾਹੀਂ ਹੀ ਆਪਣੇ ਗੈਂਗ ਨਾਲ ਸੰਪਰਕ ਵਿੱਚ ਰਹਿੰਦਾ ਹੈ।

The post ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਆਇਆ ਨਵਾਂ ਮੋੜ, ਬਿਸ਼ਨੋਈ ਨੇ ਪੁੱਛਗਿੱਛ ‘ਚ ਖੋਲ੍ਹੇ ਕਈ ਰਾਜ਼ appeared first on Daily Post Punjabi.

ਘਟਨਾ ਸਮੇਂ ਗੱਡੀ ‘ਚ ਮੌਜੂਦ ਮੂਸੇਵਾਲਾ ਦੇ ਦੋਸਤ ਦਾ ਵੱਡਾ ਬਿਆਨ,”ਮਾਸੀ ਕੋਲ ਜਾ ਰਿਹਾ ਸੀ ਸਿੱਧੂ, ਸਾਡੇ ‘ਤੇ ਤਿੰਨ ਪਾਸਿਓਂ ਹੋਈ ਫਾਇਰਿੰਗ”
ਐਤਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੌਰਾਨ ਮੂਸੇਵਾਲਾ ਦੇ ਨਾਲ ਉਨ੍ਹਾਂ ਦੀ ਗੱਡੀ ਵਿੱਚ ਉਨ੍ਹਾਂ ਦੇ ਦੋ ਦੋਸਤ ਵੀ ਮੌਜੂਦ ਸਨ। ਇਸ ਘਟਨਾ ਵਿੱਚ ਗੁਰਵਿੰਦਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਗੱਡੀ ‘ਤੇ ਗੋਲੀਆਂ ਚੱਲੀਆਂ ਤਾਂ ਮੂਸੇਵਾਲਾ ਨੇ ਵੀ ਆਪਣੇ ਬਚਾਅ ਵਿੱਚ ਦੋ ਫਾਇਰ ਕੀਤੇ, ਪਰ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ।

Sidhu Moose Wala Murder

ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖਲ ਗੁਰਵਿੰਦਰ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਐਤਵਾਰ ਨੂੰ ਆਪਣੀ ਬਿਮਾਰ ਮਾਸੀ ਦਾ ਪਤਾ ਲੈਣ ਲਈ ਆਪਣੇ ਪਿੰਡੋਂ ਨਿਕਲੇ ਸਨ। ਜਿਵੇਂ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਪਹੁੰਚੇ ਤਾਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ । ਗੋਲੀ ਲੱਗਣ ਕਾਰਨ ਜ਼ਖਮੀ ਹੋਏ ਗੁਰਵਿੰਦਰ ਨੇ ਦੱਸਿਆ ਕਿ ਉਹ ਗੱਡੀ ਵਿੱਚ ਪਿੱਛੇ ਤੇ ਦੂਜਾ ਦੋਸਤ ਗੁਰਪ੍ਰੀਤ ਸਿੰਘ ਉਨ੍ਹਾਂ ਦੇ ਨਾਲ ਵਾਲੀ ਸੀਟ ’ਤੇ ਬੈਠਾ ਸੀ ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਟਰਮ ਕਰਵਾਉਣ ਤੋਂ ਕੀਤੀ ਨਾਂਹ, NIA ਤੋਂ ਜਾਂਚ ਕਰਵਾਉਣ ਦੀ ਮੰਗ

ਜ਼ਖਮੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੀ ਮਾਸੀ ਬਿਮਾਰ ਸੀ। ਉਹ ਅਚਾਨਕ ਉਨ੍ਹਾਂ ਦਾ ਪਤਾ ਲੈਣ ਜਾਣ ਲਈ ਤਿਆਰ ਹੋ ਗਿਆ। ਗੱਡੀ ਵਿੱਚ ਪੰਜ ਲੋਕਾਂ ਦੇ ਬੈਠਣ ਦੀ ਜਗ੍ਹਾ ਨਹੀਂ ਸੀ, ਇਸ ਲਈ ਉਸ ਨੇ ਆਪਣੇ ਸੁਰੱਖਿਆ ਮੁਲਾਜ਼ਮਾਂ ਨੂੰ ਨਾਲ ਨਹੀਂ ਬਿਠਾਇਆ । ਗੁਰਵਿੰਦਰ ਸਿੰਘ ਮੁਤਾਬਕ ਜਿਵੇਂ ਹੀ ਉਹ ਪਿੰਡ ਤੋਂ ਕੁਝ ਦੂਰ ਪੁੱਜੇ ਤਾਂ ਸਭ ਤੋਂ ਪਹਿਲਾਂ ਪਿੱਛਿਓਂ ਇਕ ਫਾਇਰ ਹੋਇਆ । ਇੰਨੇ ਵਿੱਚ ਇੱਕ ਗੱਡੀ ਉਨ੍ਹਾਂ ਦੇ ਅੱਗੇ ਆ ਕੇ ਰੁਕ ਗਈ । ਨਾਲ ਹੀ ਇੱਕ ਨੌਜਵਾਨ ਗੱਡੀ ਦੇ ਸਾਹਮਣੇ ਆਇਆ ਤੇ ਉਸ ਨੇ ਕਈ ਗੋਲੀਆਂ ਚਲਾਈਆਂ।

Sidhu Moose Wala Murder

ਗੁਰਵਿੰਦਰ ਮੁਤਾਬਕ ਮੂਸੇਵਾਲਾ ਨੇ ਵੀ ਆਪਣੀ ਪਿਸਤੌਲ ਨਾਲ ਜਵਾਬ ਵਿੱਚ ਦੋ ਫਾਇਰ ਕੀਤੇ ਸਨ, ਪਰ ਸਾਹਮਣੇ ਵਾਲੇ ਹਮਲਾਵਰ ਕੋਲ ਆਟੋਮੈਟਿਕ ਗੰਨ ਹੋਣ ਕਾਰਨ ਉਹ ਲਗਾਤਾਰ ਫਾਇਰਿੰਗ ਕਰਦਾ ਰਿਹਾ । ਮੂਸੇਵਾਲਾ ਦੇ ਦੋ ਫਾਇਰ ਕਰਦੇ ਹੀ ਸਾਡੀ ਗੱਡੀ ’ਤੇ ਤਿੰਨੋਂ ਪਾਸਿਓਂ ਫਾਇਰਿੰਗ ਹੋਣ ਲੱਗੀ । ਮੂਸੇਵਾਲਾ ਨੇ ਇੱਕ ਵਾਰ ਗੱਡੀ ਭਜਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਸਾਨੂੰ ਅੱਗਿਓਂ ਤੇ ਪਿੱਛਿਓਂ ਦੋਵਾਂ ਪਾਸਿਓਂ ਘੇਰ ਲਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਘਟਨਾ ਸਮੇਂ ਗੱਡੀ ‘ਚ ਮੌਜੂਦ ਮੂਸੇਵਾਲਾ ਦੇ ਦੋਸਤ ਦਾ ਵੱਡਾ ਬਿਆਨ,”ਮਾਸੀ ਕੋਲ ਜਾ ਰਿਹਾ ਸੀ ਸਿੱਧੂ, ਸਾਡੇ ‘ਤੇ ਤਿੰਨ ਪਾਸਿਓਂ ਹੋਈ ਫਾਇਰਿੰਗ” appeared first on Daily Post Punjabi.