sidhu moose wala Song Archives - Daily Post Punjabi

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Drippy’ ਨੇ ਕੈਨੇਡੀਅਨ ਬਿਲਬੋਰਡ ‘ਚ ਟੌਪ 100 ਗੀਤਾਂ ‘ਚ ਬਣਾਈ ਜਗ੍ਹਾ
MooseWala Drippy New Record: ਸਿੱਧੂ ਮੂਸੇਵਾਲਾ ਦੀ ਮੌ.ਤ ਨੂੰ 2 ਸਾਲ ਹੋਣ ਵਾਲੇ ਹਨ, ਪਰ ਹਾਲੇ ਵੀ ਉਸ ਦਾ ਨਾਮ ਸੁਰਖੀਆਂ ‘ਚ ਬਣਿਆ ਰਹਿੰਦਾ ਹੈ। ਇਸ ਕਾਰਨ ਹੈ ਉਸ ਦੇ ਗੀਤ। ਉਸ ਦੇ ਗੀਤਾਂ ਲਈ ਲੋਕਾਂ ‘ਚ ਦੀਵਾਨਗੀ ਸਿਰ ਚੜ੍ਹ ਕੇ ਬੋਲਦੀ ਹੈ। ਇਸ ਦਾ ਸਬੂਤ ਹੈ ਹਾਲ ਹੀ ‘ਚ ਮੂਸੇਵਾਲਾ ਦਾ ਰਿਲੀਜ਼ ਹੋਇਆ ਨਵਾਂ ਗੀਤ ‘Drippy’।

MooseWala Drippy New Record

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Drippy’ ਦੇ ਨਾਮ ਇੱਕ ਹੋਰ ਰਿਕਾਰਡ ਦਰਜ ਹੋ ਗਿਆ ਹੈ। ‘Drippy’ ਨੇ ਬਿਲਬੋਰਡ ਕੈਨੇਡਾ ਦੇ ਟੌਪ 100 ਚਾਰਟ ਚ ਆਪਣੀ ਜਗ੍ਹਾ ਬਣਾਈ ਹੈ। ਫੈਨਜ਼ ਨੂੰ ਇਹ ਜਾਣ ਕੇ ਹੋਰ ਵੀ ਖੁਸ਼ੀ ਹੋਵੇਗੀ ਕਿ ਇਸ ਗੀਤ ਨੇ ਦੁਨੀਆ ਭਰ ਦੇ 100 ਗਾਣਿਆਂ ‘ਚ 9ਵਾਂ ਸਥਾਨ ਹਾਸਲ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਸਿੱਧੂ ਦੀ ਟੀਮ ਨੇ ਉਸ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਟੋਰੀ ਸ਼ੇਅਰ ਕਰ ਇਸ ਬਾਰੇ ਦੱਸਿਆ ਹੈ।

MooseWala Drippy New Record

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋ.ਲੀ.ਆਂ ਮਾ.ਰ ਕੇ ਕ.ਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌ.ਤ ਤੋਂ ਬਾਅਦ ਹੁਣ ਤੱਕ ਉਸ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। ਉਸ ਦੇ ਗੀਤ ਰਿਲੀਜ਼ ਹੁੰਦੇ ਹੀ ਰਿਕਾਰਡ ਤੋੜਦੇ ਹਨ। ਉਸ ਦੇ ਮਰਨ ਤੋਂ ਬਾਅਦ ਉਸ ਦਾ ਪਹਿਲਾ ਗੀਤ ‘ਐਸਵਾਈਐਲ’ ਸੀ, ਜੋ ਜੂਨ ਮਹੀਨੇ ‘ਚ ਰਿਲੀਜ਼ ਹੋਇਆ ਸੀ। ਇਸ ਗੀਤ ਨੇ ਵੀ ਕਈ ਰਿਕਾਰਡ ਤੋੜੇ ਸੀ। ਪਰ ਇਸ ਗਾਣੇ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Drippy’ ਨੇ ਕੈਨੇਡੀਅਨ ਬਿਲਬੋਰਡ ‘ਚ ਟੌਪ 100 ਗੀਤਾਂ ‘ਚ ਬਣਾਈ ਜਗ੍ਹਾ appeared first on Daily Post Punjabi.

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘VAAR’ ਕੱਲ੍ਹ 10 ਵਜੇ ਹੋਵੇਗਾ ਰਿਲੀਜ਼, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦਾ ਦੂਜਾ ਗੀਤ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗੁਰੂ ਪਰਬ ਦੇ ਦਿਨ ਪਾਠ ਉਪਰੰਤ ਅਰਦਾਸ ਕਰਕੇ 10 ਵਜੇ ਗੀਤ ਰਿਲੀਜ਼ ਕੀਤਾ ਜਾਵੇਗਾ।

sidhu moose wala song

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ। ਸੋਸ਼ਲ ਮੀਡੀਆ ‘ਤੇ ਪਾਈ ਪੋਸਟ ਮੁਤਾਬਕ ਇਸ ਗੀਤ ਦਾ ਟਾਈਟਲ ‘ਵਾਰ’ ਰੱਖਿਆ ਗਿਆ ਹੈ। ਇਹ ਉਹਨਾਂ ਗੀਤਾਂ ਵਿੱਚੋਂ ਇੱਕ ਹੈ ਜਿਸਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ, ਪਰ ਰਿਲੀਜ਼ ਤੋਂ ਪਹਿਲਾਂ ਹੀ ਮਾਰ ਦਿੱਤਾ ਗਿਆ ਸੀ।ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦੇ ਫੌਜ ਮੁਖੀ ਸਨ। ਮਹਾਨ ਲੜਾਕੂ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਯੁੱਧਾਂ ਦੀ ਅਗਵਾਈ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ। ਹਰੀ ਸਿੰਘ ਨਲਵਾ ਨੂੰ ਭਾਰਤ ਦੇ ਸਰਵੋਤਮ ਯੋਧਿਆਂ ਵਿੱਚ ਸਥਾਨ ਦਿੱਤਾ ਜਾਂਦਾ ਹੈ। ਉਸ ਦੀ ਅਗਵਾਈ ਵਿਚ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪਿਸ਼ਾਵਰ ਅਤੇ ਜਮਰੌਦ ਦੀਆਂ ਲੜਾਈਆਂ ਜਿੱਤੀਆਂ ਗਈਆਂ ਸਨ। ਇਹ ਉਸਦੀ ਅਗਵਾਈ ਦੇ ਕਾਰਨ ਸੀ ਕਿ ਸਿੱਖ ਸਾਮਰਾਜ ਦੀ ਸਰਹੱਦ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਤੱਕ ਫੈਲ ਗਈ ਸੀ।

ਹਰੀ ਸਿੰਘ ਨਲਵਾ ਇਕ ਵਾਰ ਮਹਾਰਾਜਾ ਰਣਜੀਤ ਸਿੰਘ ਨਾਲ ਸ਼ਿਕਾਰ ‘ਤੇ ਗਿਆ ਹੋਇਆ ਸੀ। ਇਸ ਦੌਰਾਨ ਉਸਦਾ ਸਾਹਮਣਾ ਇੱਕ ਸ਼ੇਰ ਨਾਲ ਹੋ ਗਿਆ ਪਰ ਹਰੀ ਸਿੰਘ ਨਲਵਾ ਨੇ ਲੜਦੇ ਹੋਏ ਆਪਣੇ ਹੱਥਾਂ ਨਾਲ ਸ਼ੇਰ ਦਾ ਜਬਾੜਾ ਪਾੜ ਦਿੱਤਾ ਸੀ। ਇਹ ਸਿੱਧੂ ਮੂਸੇਵਾਲਾ ਦਾ ਉਸਦੀ ਮੌਤ ਤੋਂ ਬਾਅਦ ਦੂਜਾ ਗੀਤ ਹੈ। ਪਹਿਲਾ ਗੀਤ ਐਸ.ਵਾਈ.ਐਲ (ਸਤਲੁਜ-ਯਮੁਨਾ ਲਿੰਕ ਨਹਿਰ) ਉਨ੍ਹਾਂ ਦੇ ਪਿਤਾ ਜੀ ਦੀ ਅਗਵਾਈ ਹੇਠ ਰਿਲੀਜ਼ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਗਿਆ। SYL ਮੁੱਦਾ ਅਜੇ ਵੀ ਪੰਜਾਬ ਅਤੇ ਹਰਿਆਣਾ ਦਰਮਿਆਨ ਤਣਾਅ ਪੈਦਾ ਕਰ ਰਿਹਾ ਹੈ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ‘ਚ ਆ ਗਏ ਸਨ ਪਰ ਇਸ ਗੀਤ ‘ਤੇ ਭਾਰਤ ਸਰਕਾਰ ਨੇ ਦੋ ਦਿਨਾਂ ਬਾਅਦ ਪਾਬੰਦੀ ਲਗਾ ਦਿੱਤੀ ਸੀ। ਸਿਰਫ ਦੋ ਦਿਨਾਂ ‘ਚ 2.7 ਕਰੋੜ ਵਿਊਜ਼ ਮਿਲੇ ਹਨ।

The post ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘VAAR’ ਕੱਲ੍ਹ 10 ਵਜੇ ਹੋਵੇਗਾ ਰਿਲੀਜ਼, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ appeared first on Daily Post Punjabi.

ਪੰਜਾਬੀ ਅਦਾਕਾਰ ਅੰਮ੍ਰਿਤ ਮਾਨ ਨੇ ਆਪਣੇ ਮਰਹੂਮ ਦੋਸਤ ਸਿੱਧੂ ਮੂਸੇਵਾਲਾ ਲਈ ਲਿੱਖਿਆ ਭਾਵੁਕ ਗੀਤ
Amrit Maan Song Moosewala: ਪੰਜਾਬੀ ਅਦਾਕਾਰ ਅੰਮ੍ਰਿਤ ਮਾਨ ਨੇ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮਾਰੇ ਗਏ ਆਪਣੇ ਸਵਰਗੀ ਦੋਸਤ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਵਜੋਂ ਇੱਕ ਗੀਤ ‘ਹਾਜੇ ਮੁੱਕਿਆ ਨੀ’ ਦਾ ਐਲਾਨ ਕੀਤਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਹਾਲੇ ਤੱਕ ਗ਼ਮਜ਼ਦਾ ਹੈ।

Amrit Maan Song Moosewala

ਖਾਸ ਕਰਕੇ ਉਨ੍ਹਾਂ ਲੋਕਾਂ `ਤੇ ਮੂਸੇਵਾਲਾ ਦੀ ਮੌਤ ਦਾ ਡੂੰਘਾ ਅਸਰ ਪਿਆ ਹੈ, ਜਿਹੜੇ ਉਨ੍ਹਾਂ ਦੇ ਬੇਹੱਦ ਕਰੀਬ ਸੀ। ਇਨ੍ਹਾਂ ਵਿੱਚੋਂ ਇੱਕ ਨਾਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਵੀ ਹੈ। ਅੰਮ੍ਰਿਤ ਮਾਨ ਨੇ ਆਪਣੀ ਸਨੈਪਚੈਟ ‘ਤੇ ਲੈ ਕੇ ਗੀਤ ਦੀਆਂ ਕੁਝ ਲਾਈਨਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਕਿਹਾ ਗਿਆ ਸੀ ਕਿ ਸਿੱਧੂ ਮੂਸੇਵਾਲਾ ਕਿਸੇ ਦਿਨ ਦੁਬਾਰਾ ਜਨਮ ਲਵੇਗਾ। ਸਿੱਧੂ ਨੂੰ ਦਿਹਾਂਤ ਹੋਏ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਆਪਣੇ ਦਿਲਾਂ ਵਿੱਚ ਜ਼ਿੰਦਾ ਰੱਖਿਆ ਹੋਇਆ ਹੈ। ਇਹ ਤਾਂ ਸਭ ਜਾਣਦੇ ਹਨ ਕਿ ਅੰਮ੍ਰਿਤ ਮਾਨ ਤੇ ਸਿੱਧੂ ਮੂਸੇਵਾਲਾ ਜਿਗਰੀ ਦੋਸਤ ਸਨ।

This is enough to make a grown man cry#JusticeForSidhuMooseWala#AmritMaan#SidhuMooseWala pic.twitter.com/mwEALs6Nqf
— Harsh_Angi (@angi_harsh) August 4, 2022

ਵੀਡੀਓ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਲਿਖਿਆ ਇਸ ਗੀਤ ਦੇ ਬੋਲ ਬੇਹੱਦ ਭਾਵੁਕ ਹਨ। ਇਸ ਗੀਤ ਦੀਆਂ ਲਾਈਨਾਂ ਦੁਆਰਾ ਅੰਮ੍ਰਿਤ ਮਾਨ ਇਹ ਕਹਿਣਾ ਚਾਹੁੰਦੇ ਹਨ ਕਿ ਮੂਸੇਵਾਲਾ ਮੁੜ ਪਰਤੇਗਾ। ਫ਼ਿਰ ਤੋਂ ਰਿਕਾਰਡ ਟੁੱਟਣਗੇ, ਫ਼ਿਰ ਤੋਂ ਗੀਤ ਆਉਣਗੇ, ਜੋ ਵਿਰੋਧੀਆਂ ਦੇ ਕਾਲਜੇ ਫੂਕਣਗੇ। ਇਸ ਗੀਤ ਨੂੰ ਲੋਕ ਬਹੁਤ ਪਿਆਰ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇ ਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੇ ਦੋ ਦੋਸਤਾਂ ਨਾਲ ਜੀਪ ‘ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਕੁਝ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਰੋਕ ਕੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ।

The post ਪੰਜਾਬੀ ਅਦਾਕਾਰ ਅੰਮ੍ਰਿਤ ਮਾਨ ਨੇ ਆਪਣੇ ਮਰਹੂਮ ਦੋਸਤ ਸਿੱਧੂ ਮੂਸੇਵਾਲਾ ਲਈ ਲਿੱਖਿਆ ਭਾਵੁਕ ਗੀਤ appeared first on Daily Post Punjabi.

ਮੌਤ ਤੋਂ ਪਹਿਲਾਂ ਆਪਣੇ ਜਨਮ ਦਿਨ ਦੀਆਂ ਤਿਆਰੀਆਂ ਕਰ ਰਹੇ ਸਨ ਸਿੱਧੂ ਮੂਸੇਵਾਲਾ, ਰਿਲੀਜ਼ ਲਈ ਤਿਆਰ ਸੀ ਗੀਤ
sidhu moose wala song: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਹਰ ਕੋਈ ਸਦਮੇ ਵਿੱਚ ਹੈ। ਇਹ ਵਿਸ਼ਵਾਸ ਕਰਨਾ ਮੁਸ਼ਕਲ ਹੈ ਕਿ ਅਜਿਹੀ ਸ਼ਖਸੀਅਤ ਇਸ ਤਰ੍ਹਾਂ ਦੁਨੀਆ ਨੂੰ ਛੱਡ ਸਕਦੀ ਹੈ। ਗਾਇਕ-ਸੰਗੀਤਕਾਰ ਸਲੀਮ ਮਰਚੈਂਟ ਨੇ ਵੀ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀਆਂ ਯਾਦਾਂ ਲੋਕਾਂ ਨਾਲ ਸਾਂਝੀਆਂ ਕੀਤੀਆਂ।

sidhu moose wala song

ਸਲੀਮ ਨੇ ਸਿੱਧੂ ਦੀ ਮੌਤ ‘ਤੇ ਜਤਾਇਆ ਦੁੱਖ, ਸਲੀਮ ਨੇ ਦੱਸਿਆ ਕਿ ਸਿੰਗਰ ਨੇ ਆਪਣੇ ਜਨਮ ਦਿਨ ‘ਤੇ ਕੁਝ ਖਾਸ ਪਲੈਨਿੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਸਿੱਧੂ ਦਾ ਜਨਮਦਿਨ 11 ਜੂਨ ਨੂੰ ਹੈ, ਇਸ ਵਾਰ ਉਹ 29 ਸਾਲ ਦੇ ਹੋ ਗਏ ਹੋਣਗੇ। ਇਸ ਮੌਕੇ ਉਹ ਇੱਕ ਨਵਾਂ ਗੀਤ ਲੈ ਕੇ ਆਉਣ ਵਾਲੇ ਸਨ। ਉਨ੍ਹਾਂ ਦੀ ਯੋਜਨਾ ਸੀ ਕਿ ਜਲਦੀ ਹੀ ਉਹ ਇਸ ਗੀਤ ਦਾ ਪੋਸਟਰ ਰਿਲੀਜ਼ ਕਰਨਗੇ। ਪਰ ਇਸ ਤੋਂ ਪਹਿਲਾਂ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਸਿੱਧੂ ਮੂਸੇਵਾਲਾ ਦੀ ਯੋਜਨਾ ਸੀ ਕਿ ਇਸ ਵਾਰ ਉਹ ਆਪਣਾ ਜਨਮਦਿਨ ਦੇਸੀ ਪੰਜਾਬੀ ਅੰਦਾਜ਼ ‘ਚ ਮਨਾਉਣਗੇ।

ਸਲੀਮ ਮਰਚੈਂਟ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਸਿੱਧੂ ਨੂੰ ਯਾਦ ਕੀਤਾ ਅਤੇ ਤਸਵੀਰ ਸਾਂਝੀ ਕਰਦਿਆਂ ਦੱਸਿਆ ਕਿ ਦੋਵੇਂ ਜਲਦ ਹੀ ਇੱਕ ਗੀਤ ਰਿਲੀਜ਼ ਕਰਨ ਜਾ ਰਹੇ ਹਨ। ਸਲੀਮ ਨੇ ਲਿਖਿਆ- ਮੈਂ ਇਹ ਜਾਣ ਕੇ ਹੈਰਾਨ ਅਤੇ ਦੁਖੀ ਹਾਂ ਕਿ ਸਿੱਧੂ ਹੁਣ ਇਸ ਦੁਨੀਆ ‘ਚ ਨਹੀਂ ਰਹੇ। ਅਸੀਂ ਜਲਦੀ ਹੀ ਇੱਕ ਗੀਤ ਰਿਲੀਜ਼ ਕਰਨ ਵਾਲੇ ਸੀ। ਇਹ ਅਵਿਸ਼ਵਾਸ਼ਯੋਗ ਹੈ। ਇਸ ਪੋਸਟ ‘ਤੇ ਕਈ ਗਾਇਕਾਂ ਨੇ ਕੁਮੈਂਟ ਕਰਕੇ ਸਿੱਧੂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਸਲੀਮ ਨੇ ਦੱਸਿਆ ਕਿ ਸਿੱਧੂ ਇੱਕ ਸਤਿਕਾਰਯੋਗ ਵਿਅਕਤੀ ਸਨ ਜੋ ਬਹੁਤ ਪਿਆਰ ਨਾਲ ਬੋਲਦੇ ਸਨ। ਮੈਂ ਇੱਕ ਆਮ ਪੰਜਾਬੀ ਗੀਤ ਤਿਆਰ ਕੀਤਾ, ਜਿਸ ਤੋਂ ਬਾਅਦ ਮੈਨੂੰ ਯਕੀਨ ਹੋ ਗਿਆ ਕਿ ਸਿਰਫ਼ ਸਿੱਧੂ ਹੀ ਇਸ ਗੀਤ ਨੂੰ ਵਧੀਆ ਗਾ ਸਕਦਾ ਹੈ।

The post ਮੌਤ ਤੋਂ ਪਹਿਲਾਂ ਆਪਣੇ ਜਨਮ ਦਿਨ ਦੀਆਂ ਤਿਆਰੀਆਂ ਕਰ ਰਹੇ ਸਨ ਸਿੱਧੂ ਮੂਸੇਵਾਲਾ, ਰਿਲੀਜ਼ ਲਈ ਤਿਆਰ ਸੀ ਗੀਤ appeared first on Daily Post Punjabi.

ਚੁਣਾਵੀਂ ਹਾਰ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਕੱਢੀ ਭੜਾਸ, ਪੰਜਾਬ ਦੀ ਜਨਤਾ ਨੂੰ ਕਿਹਾ ਗੱਦਾਰ
sidhu moose wala song: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਦੇ ਰਾਹੀਂ ਆਪਣੀ ਇੱਕ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਚੋਣਾਂ ਲੜੀਆਂ ਹਨ। ਲੇਕਿਨ ਹੁਣ ਕਾਂਗਰਸ ਉਮੀਦਵਾਰ ਰਹਿ ਚੁੱਕੇ ਸਿੱਧੂ ਮੂਸੇਵਾਲਾ ਦੇ ਇਕ ਗੀਤ ਨੇ ਪੰਜਾਬ ‘ਚ ਸਿਆਸੀ ਬਵਾਲ ਮਚਾ ਦਿੱਤਾ ਹੈ। ਇਸ ਗੀਤ ‘ਚ ਆਪਣੀ ਚੁਣਾਵੀਂ ਹਾਰ ਨੂੰ ਦਰਸਾਉਂਦੇ ਹੋਏ ਮੂਸੇਵਾਲਾ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਪੰਜਾਬ ਦੀ ਜਨਤਾ ਨੂੰ ਗੱਦਾਰ ਕਹਿ ਦਿੱਤਾ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਦਾ ਦਰਦ ਬਿਆਨ ਕੀਤਾ ਹੈ।

sidhu moose wala song

ਇਸ ਮਾਮਲੇ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਆਰਮ ਐਕਟ ਵਾਲਾ ਕੇਸ ਮੁੜ ਤੋਂ ਖੁੱਲ੍ਹਿਆ ਜਾ ਸਕਦਾ ਹੈ। ਲਾਲਜੀਤ ਭੁੱਲਰ ਨੇ ਇਕ ਨਿਊਜ਼ ਚੈਨਲ ‘ਤੇ ਗੱਲਬਾਤ ਦੌਰਾਨ ਕਿਹਾ ਕਿ ਮੂਸੇਵਾਲਾ ‘ਤੇ ਦਰਜ ਹੋਇਆ ਏ.ਕੇ. 47 ਵਾਲਾ ਕੇਸ ਮੁੜ ਖੋਲ੍ਹਿਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਮੂਸੇਵਾਲਾ ਕੋਲ ਜੋ ਏ.ਕੇ 47 ਅਸਲੀ ਸੀ ਜਾਂ ਫਿਰ ਟੁਆਏ ਗੰਨ ਸੀ। ਭੁੱਲਰ ਨੇ ਕਿਹਾ ਕਿ ਇਹ ਕੇਸ ਫਿਰ ਖੋਲ੍ਹ ਕੇ ਕਾਨੂੰਨ ਮੁਤਾਬਕ ਜਾਂਚ ਹੋਵੇਗੀ।

ਸਿੱਧੂ ਮੂਸੇਵਾਲਾ ਨੇ ਕਿਹਾ, ”ਮੈਨੂੰ ਕਿਸੇ ਨੇ ਕਿਹਾ ਕਿ ਤੁਸੀਂ ਹਾਰ ਗਏ ਕਿਉਂਕਿ ਤੁਹਾਡੀ ਪਾਰਟੀ ਠੀਕ ਨਹੀਂ ਸੀ। ਮੈਂ ਕਿਹਾ ਕਿ ਜੇਕਰ ਤੁਸੀਂ ਸਹੀ ਹੋ ਤਾਂ ਇਸ ਪਾਰਟੀ ਨੂੰ ਪਹਿਲਾਂ ਜਿੱਤ ਕਿਉਂ ਦਿੱਤੀ ਗਈ। ਇਹ ਪਾਰਟੀ ਤਿੰਨ ਵਾਰ ਪਹਿਲਾਂ ਕਿਉਂ ਜਿੱਤੀ? ਫਿਰ ਮੈਨੂੰ ਜਵਾਬ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਨੇ ਅੱਗੇ ਕਿਹਾ ਕਿ ਹੁਣ ਦੱਸੋ ਗੱਦਾਰ ਕੌਣ ਹੈ। ਕੌਣ ਜਿੱਤਿਆ ਤੇ ਕੌਣ ਹਾਰਿਆ। ਉਨ੍ਹਾਂ ਕਿਸਾਨਾਂ ਨੂੰ ਹਰਾਇਆ। ਉਸ ਨੇ ਸਿਮਰਜੀਤ ਮਾਨ ਨੂੰ ਵੀ ਹਰਾਇਆ ਸੀ। ਹੁਣ ਦੱਸੋ ਅਸਲੀ ਗੱਦਾਰ ਕੌਣ? ਲੜਾਈ ਇਸ ਤਰ੍ਹਾਂ ਬੈਠ ਕੇ ਨਹੀਂ ਲੜੀ ਜਾਂਦੀ। ਕੌਣ ਜਿੱਤਿਆ ਕੌਣ ਹਾਰਿਆ। ਦੱਸੋ ਗੱਦਾਰ ਕੌਣ ਹੈ।’

The post ਚੁਣਾਵੀਂ ਹਾਰ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਕੱਢੀ ਭੜਾਸ, ਪੰਜਾਬ ਦੀ ਜਨਤਾ ਨੂੰ ਕਿਹਾ ਗੱਦਾਰ appeared first on Daily Post Punjabi.

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਹੋਇਆ ਦਰਸ਼ਕਾ ਦੇ ਸਨਮੁਖ,ਦੇਖੋ ਵੀਡਿੳ
sidhu moose wala Song: ਪਾਲੀਵੁਡ ਦੇ ਸਿਤਾਰੇ ਦਿਨ ਬ ਦਿਨ ਤਰੱਕੀਆਂ ਦੀਆਂ ਰਾਹਾਂ ‘ਤੇ ਅੱਗੇ ਵੱਧਦੇ ਜਾ ਰਹੇ ਹਨ। ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਤੇ ਆਪਣੀ ਪਰਸਨਲ ਲਾਈਫ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਪਾਲੀਵੁਡ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਰਿਲੀਜ਼ ਹੋ ਗਿਆ ਹੈ।ਇਸ ਗੀਤ ‘ਚ ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਕੁਝ ਲੋਕ ਉਨ੍ਹਾਂ ਨੂੰ ਭੰਡਦੇ ਰਹਿੰਦੇ ਹਨ ।

sidhu moose wala Song

ਗੀਤ ‘ਚ ਸਿੱਧੂ ਮੂਸੇਵਾਲਾ ਇਹ ਵੀ ਕਹਿ ਰਹੇ ਹਨ ਕਿ ਕੁਝ ਲੋਕਾਂ ਦੀ ਰੋਟੀ ਦਾ ਉਨ੍ਹਾਂ ਦੇ ਸਿਰ ‘ਤੇ ਹੀ ਚੱਲ ਰਹੀ ਹੈ। ਗੀਤ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਹਨ।। ਦਰਸ਼ਕਾ ਵੱਲੋ ਗੀਤ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਜੋ ਕਿ ਯਾਦਗਾਰ ਹੋ ਨਿੱਬੜੇ ਹਨ ਅਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਦਾ ਗੀਤ ‘ਡਾਲਰਾਂ ਵਾਂਗੁੰ ਨੀ ਨਾਮ ਸਾਡਾ ਚੱਲਦਾ’, ‘ਟਿੱਬਿਆਂ ਦਾ ਪੁੱਤ’ ਸਣੇ ਕਈ ਗੀਤ ਗਾਏ ਹਨ ।

ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਪੰਜਾਬੀ ਫਿਲਮ ‘ਯੈੱਸ ਆਈ ਐੱਮ ਸਟੂਡੈਂਟ’ ‘ਚ ਜਲਦ ਹੀ ਅਦਾਕਾਰੀ ਦੇ ਜੌਹਰ ਦਿਖਾਉਂਦੇ ਨਜ਼ਰ ਆਉਣਗੇ। ਸਿੱਧੂ ਮੂਸੇਵਾਲਾ ਆਪਣੇ ਬੇਬਾਕ ਅੰਦਾਜ਼ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦਾ ਇਹ ਬੇਬਾਕ ਅੰਦਾਜ਼ ਲੋਕਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਕਾਫੀ ਪਸੰਦ ਆਉਂਦਾ ਹੈ। ਸਿੱਧੂ ਮਸੇਵਾਲਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਆਪਣੇ ਫੈਨਜ਼ ਨੂੰ ਆਪਣੇ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਸਿੱਧੂ ਮੂਸੇਬਾਲਾ ਦੀ ਗੀਤਕਾਰੀ ਦੇ ਲੱਖਾਂ ਫੈਨ ਹਨ ਉਹਨਾਂ ਦੇ ਹਰ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾ ਹੁੰਗਾਰਾ ਮਿਲਦਾ ਹੈ। ਸਿੰਗਰ ਸਿੱਧੂ ਮੂਸੇਵਾਲਾ ਕਈ ਵਾਰ ਕੰਟਰੋਵਰਸੀ ‘ਚ ਵੀ ਫੱਸ ਚੁੱਕੇ ਹਨ। ਜਿਸ ਨਾਲ ਉਹਨਾਂ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਸਿੱਧੂ ਮੂਸੇਵਾਲਾ ਨੂੰ ਲਿਖਣ ਦਾ ਵੀ ਕਾਫੀ ਸ਼ੌਕ ਹੈ।

The post ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਰੋਟੀ’ ਹੋਇਆ ਦਰਸ਼ਕਾ ਦੇ ਸਨਮੁਖ,ਦੇਖੋ ਵੀਡਿੳ appeared first on Daily Post Punjabi.