Sidhu Moose wala SYL song Archives - Daily Post Punjabi

‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸ਼ਾਮਿਲ ਹੋਇਆ ਮੂਸੇਵਾਲਾ ਦਾ ‘SYL’ ਗੀਤ, ਹਾਸਿਲ ਕੀਤਾ 81ਵਾਂ ਸਥਾਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘SY L’ ਬਿਲਬੋਰਡ ਕੈਨੇਡੀਅਨ ਹੌਟ 100 ਦੀ ਲਿਸਟ ਵਿੱਚ ਸ਼ਾਮਿਲ ਹੋ ਗਿਆ ਹੈ । ਦੱਸ ਦੇਈਏ ਕਿ ‘ਬਿਲਬੋਰਡ ਕੈਨੇਡੀਅਨ ਹੌਟ 100’ ਵਿੱਚ ਸਿੱਧੂ ਦਾ SYL ਗੀਤ 81ਵੇਂ ਨੰਬਰ ’ਤੇ ਹੈ । ਸਿੱਧੂ ਮੂਸੇਵਾਲਾ ਦਾ ਇਹ ਗੀਤ 23 ਜੂਨ ਨੂੰ ਉਸਦੇ ਅਧਿਕਾਰਿਤ ਅਕਾਊਂਟ ‘ਤੇ ਰਿਲੀਜ਼ ਕੀਤਾ ਗਿਆ ਸੀ।

Sidhu Moose Wala SYL song

ਜ਼ਿਕਰਯੋਗ ਹੈ ਕਿ ਇਸ ਗਾਣੇ ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜ ਦਿੱਤੇ । ਰਿਲੀਜ਼ ਹੋਣ ਦੇ ਅੱਧੇ ਘੰਟੇ ਬਾਅਦ ਤੱਕ ਗੀਤ ਨੂੰ 1 ਮਿਲੀਅਨ ਵਿਊਜ਼ ਹੋ ਗਏ ਸਨ। ਯੂ-ਟਿਊਬ ‘ਤੇ ਹੁਣ ਤੱਕ ਇਹ ਗੀਤ 3 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ । ਭਾਰਤ ਵਿੱਚ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਇਹ ਗੀਤ ਬੈਨ ਕਰ ਦਿੱਤਾ ਗਿਆ ਹੈ, ਪਰ ਵਿਦੇਸ਼ਾਂ ਵਿੱਚ ਰਹਿੰਦੇ ਲੋਕ ਇਸ ਗੀਤ ਨੂੰ ਅਜੇ ਵੀ ਯੂਟਿਊਬ ’ਤੇ ਦੇਖ ਸਕਦੇ ਹਨ ।

ਇਹ ਵੀ ਪੜ੍ਹੋ: ਪੰਜਾਬ ਦੇ ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਰਿਸ਼ਵਤ ਦੇ ਦੋਸ਼ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ

ਦੱਸ ਦੇਈਏ ਕਿ SYL ਗੀਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲੀਕ ਕਰ ਦਿੱਤਾ ਗਿਆ ਸੀ, ਜਿਸ ਸਬੰਧੀ ਹੁਣ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ FIR ਵੀ ਦਰਜ ਕਰਵਾਈ ਗਈ ਹੈ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਭਵਿੱਖ ਵਿੱਚ ਅਜਿਹਾ ਹੁੰਦਾ ਹੈ ਤਾਂ ਸ਼ਰਾਰਤੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸ਼ਾਮਿਲ ਹੋਇਆ ਮੂਸੇਵਾਲਾ ਦਾ ‘SYL’ ਗੀਤ, ਹਾਸਿਲ ਕੀਤਾ 81ਵਾਂ ਸਥਾਨ appeared first on Daily Post Punjabi.

‘SYL’ ਗੀਤ ਲੀਕ ਕਰਨ ਵਾਲਿਆਂ ‘ਤੇ ਮੂਸੇਵਾਲਾ ਦੇ ਪਰਿਵਾਰ ਦਾ ਸਖਤ ਐਕਸ਼ਨ, ਅਣਪਛਾਤਿਆਂ ਖਿਲਾਫ ਦਰਜ ਕਰਵਾਈ FIR
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੀਕ ਕੀਤੇ ਜਾਣ ‘ਤੇ ਮਾਨਸਾ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

Sidhu Moose wala SYL song

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ SYL ਗੀਤ ਉਨ੍ਹਾਂ ਨੇ 23 ਤਾਰੀਕ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ, ਪਰ ਕਿਸੇ ਨੇ ਉਸ ਗਾਣੇ ਨੂੰ 20 ਤਾਰੀਕ ਨੂੰ ਹੀ ਰਿਲੀਜ਼ ਕਰ ਦਿੱਤਾ । ਜਿਸ ਕਾਰਨ ਸਦਰ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਦੱਸ ਦੇਈਏ ਕਿ 4-5 ਦਿਨ ਪਹਿਲਾਂ ਹੀ ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਸੀ, ਪਰ ਰਿਲੀਜ਼ ਹੋਣ ਤੋਂ 2 ਦਿਨਾਂ ਬਾਅਦ ਹੀ ਇਸ ਗੀਤ ਨੂੰ ਹਟਵਾ ਦਿੱਤਾ ਗਿਆ।

ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਦੱਸ ਦੇਈਏ ਕਿ ਯੂ-ਟਿਊਬ ’ਤੇ ਗਾਣੇ ਦੇ ਲਿੰਕ ’ਤੇ ਕਲਿਕ ਕਰਨ ’ਤੇ ਪਤਾ ਲੱਗਦਾ ਹੈ ਕਿ ਕੇਂਦਰ ਦੀ ਸ਼ਿਕਾਇਤ ਮਗਰੋਂ ‘SYL’ ਗਾਣੇ ਨੂੰ ਭਾਰਤ ਵਿੱਚ ਨਹੀਂ ਦੇਖਿਆ ਜਾ ਸਕਦਾ ਹੈ। ਇਸ ਗੀਤ ਨੂੰ ਹੁਣ ਤੱਕ 2.8 ਕਰੋੜ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਇਹ ਗੀਤ ਯੂ-ਟਿਊਬ ‘ਤੇ ਪਹਿਲੇ ਨੰਬਰ ’ਤੇ ਟਰੈਂਡ ਕਰ ਰਿਹਾ ਸੀ। ਇਸ ਗੀਤ ‘ਤੇ 3.4 ਕਰੋੜ ਕੁਮੈਂਟ ਵੀ ਆ ਚੁੱਕੇ ਸਨ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ‘SYL’ ਗੀਤ ਲੀਕ ਕਰਨ ਵਾਲਿਆਂ ‘ਤੇ ਮੂਸੇਵਾਲਾ ਦੇ ਪਰਿਵਾਰ ਦਾ ਸਖਤ ਐਕਸ਼ਨ, ਅਣਪਛਾਤਿਆਂ ਖਿਲਾਫ ਦਰਜ ਕਰਵਾਈ FIR appeared first on Daily Post Punjabi.