Sidhu Moose Wala targets Vijay Singla Archives - Daily Post Punjabi

ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ਕਿਹਾ- ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ …
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ । ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ । ਮਿਲੀ ਜਾਣਕਾਰੀ ਅਨੁਸਾਰ ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਖਿਲਾਫ਼ ਇਹ ਕਾਰਵਾਈ ਹੋਈ ਹੈ। ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Sidhu Moose Wala targets Vijay Singla

ਇਸ ਦੌਰਾਨ ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਤੰਜ ਕੱਸਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਨੇ ਸੋਢਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ,” ਬਾਬਾ ਕਹਿੰਦਾ ਸੀ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।” ਮੂਸੇਵਾਲਾ ਨੇ ਕਿਹਾ ਕਿ ਸਭ ਤੋਂ ਖਤਰਨਾਕ ਸਾਰਿਆਂ ਭੇਡਾਂ ਦਾ ਇੱਕੋ ਦਿਨ ਮਰ ਜਾਣਾ ਹੁੰਦਾ ਏ’

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਮਾਨ ਨੇ ਕਿਹਾ ਕਿ ਮੈਂ ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ।

ਇਹ ਵੀ ਪੜ੍ਹੋ: ਜੀਂਦ-ਕੈਥਲ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਅਸਥੀਆਂ ਵਿਸਰਜਿਤ ਕਰ ਕੇ ਪਰਤ ਰਹੇ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਨੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਦੇ ਤੌਰ ‘ਤੇ ਲੋਕਾਂ ਦਾ ਉੰਨਾ ਪਿਆਰ ਨਹੀਂ ਮਿਲਿਆ । ਜਿਸ ਕਾਰਨ ਮੂਸੇਵਾਲਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ਕਿਹਾ- ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ … appeared first on Daily Post Punjabi.