sidhu moose wala vote Archives - Daily Post Punjabi

ਚੋਣ ਹਾਰਨ ਤੋਂ ਬਾਅਦ ਸਾਹਮਣੇ ਆਇਆ ਸਿੱਧੂ ਮੂਸੇ ਵਾਲਾ ਦਾ ਪਹਿਲਾ ਬਿਆਨ
sidhu moose wala vote: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣ ਹਾਰ ਗਏ ਹਨ। 63323 ਵੋਟਾਂ ਦੀ ਲੀਡ ਨਾਲ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ ਜਿੱਤ ਹਾਸਲ ਕੀਤੀ ਹੈ। ਸਿੱਧੂ ਮੂਸੇ ਵਾਲਾ ਵੋਟਾਂ ਦੀ ਗਿਣਤੀ ਦੇ ਪਹਿਲੇ ਗੇੜ ਤੋਂ ਹੀ ਪਿੱਛੇ ਚੱਲ ਰਹੇ ਸਨ। ਹੁਣ ਸਿੱਧੂ ਮੂਸੇ ਵਾਲਾ ਦਾ ਚੋਣ ਹਾਰਨ ਮਗਰੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਮੂਸੇ ਵਾਲਾ ਨੇ ਇੰਸਟਾਗ੍ਰਾਮ ’ਤੇ ਦੋ ਸਟੋਰੀਜ਼ ਸਾਂਝੀਆਂ ਕੀਤੀਆਂ ਹਨ। ਪਹਿਲੀ ਸਟੋਰੀ ’ਚ ਸਿੱਧੂ ਮੂਸੇ ਵਾਲਾ ਲਿਖਦੇ ਹਨ, ‘ਵਾਹਿਗੁਰੂ ਤੇਰਾ ਸ਼ੁਕਰ।’

sidhu moose wala vote

ਇਸ ਤੋਂ ਬਾਅਦ ਸਿੱਧੂ ਨੇ ਦੂਜੀ ਸਟੋਰੀ ਸਾਂਝੀ ਕੀਤੀ ਹੈ ਲਿਖਿਆ, ‘ਧੰਨਵਾਦ ਮਾਨਸਾ ਵਾਲਿਓ, ਤੁਹਾਡੇ ਪਿਆਰ, ਸਤਿਕਾਰ ਤੇ ਸਾਥ ਲਈ। ਅੱਜ ਤੱਕ ਮੈਂ ਆਪਣੇ ਇਲਾਕੇ ਨੂੰ ਜਿਤਾਉਣ ਲਈ ਹੀ ਮਿਹਨਤ ਕੀਤੀ।’ ਸਿੱਧੂ ਨੇ ਅੱਗੇ ਲਿਖਿਆ, ‘ਵਾਹਿਗੁਰੂ ਨੇ ਹਿੰਮਤ ਬਖ਼ਸ਼ੀ ਤੇ ਅੱਗੇ ਵੀ ਕਰਦਾ ਰਹੂ। ਉਮੀਦ ਕਰਦਾ ਤੁਹਾਡੇ ਅਗਲੇ ਐੱਮ. ਐੱਲ. ਏ. ਤੁਹਾਡੀ ਬਿਹਤਰੀ ਲਈ ਚੰਗੇ ਕੰਮ ਕਰੂ। ਜਿੱਤ ਮੁਬਾਰਕ।’

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਤੋਂ ਵਿਧਾਨ ਸਭਾ ਚੋਣਾਂ ਲੜੇ। ਸਿੱਧੂ ਨੇ ਆਪਣੇ ਕਰੀਅਰ ਦੀਆਂ ਬੁਲੰਦੀਆਂ ਸਮੇਂ ਰਾਜਨੀਤੀ ’ਚ ਆਉਣ ਦਾ ਫ਼ੈਸਲਾ ਲਿਆ ਪਰ ਉਨ੍ਹਾਂ ਨੂੰ ਲੋਕਾਂ ਦਾ ਸਾਥ ਨਹੀਂ ਮਿਲ ਸਕਿਆ।

The post ਚੋਣ ਹਾਰਨ ਤੋਂ ਬਾਅਦ ਸਾਹਮਣੇ ਆਇਆ ਸਿੱਧੂ ਮੂਸੇ ਵਾਲਾ ਦਾ ਪਹਿਲਾ ਬਿਆਨ appeared first on Daily Post Punjabi.