sidhu moosewala case Archives - Daily Post Punjabi

ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲਾ, ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਅਦਾਲਤ ਨੇ 2 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਮੁਲਜ਼ਮ ਪਵਨ ਤੇ ਜਗਤਾਰ ਸਿੰਘ ਨੂੰ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ।

ਮੁਲਜ਼ਮਾਂ ‘ਤੇ ਨਾਮੀ ਗੈਂਗਸਟਰ ਦੇ ਗਿਰੋਹ ਨਾਲ ਜੁੜੇ ਹੋਣ ਅਤੇ ਕਤਲ ਦੀ ਸਾਜ਼ਿਸ਼ ਵਿੱਚ ਵਰਤੀ ਗਈ ਗੱਡੀ ਦਾ ਪ੍ਰਬੰਧ ਕਰਕੇ ਅਪਰਾਧ ਨੂੰ ਅੰਜਾਮ ਦੇਣ ਵਿੱਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦਾ ਦੋਸ਼ ਹੈ। ਉਸਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸਦੇ ਖਿਲਾਫ ਇੱਕੋ ਇੱਕ ਦੋਸ਼ ਇਹ ਸੀ ਕਿ ਉਸਨੇ ਅਪਰਾਧ ਵਿੱਚ ਕਥਿਤ ਤੌਰ ‘ਤੇ ਵਰਤੀ ਗਈ ਬੋਲੈਰੋ ਗੱਡੀ ਦਾ ਪ੍ਰਬੰਧ ਕੀਤਾ ਸੀ।

ਇਹ ਵੀ ਪੜ੍ਹੋ : LPG ਸੰਕਟ ਵਿਚਾਲੇ PM ਮੋਦੀ ਦੀ ਸਖ਼ਤੀ ! ਮੰਤਰੀਆਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਨਜ਼ਰ ਰੱਖਣ ਦੇ ਦਿੱਤੇ ਆਦੇਸ਼

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਦੋਂ ਤੋਂ ਪਿਤਾ ਬਲਕੌਰ ਸਿੰਘ ਲਗਾਤਾਰ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ ਤਾਂ ਕਿ ਉਹ ਆਪਣੇ ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲਾ, ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ appeared first on Daily Post Punjabi.

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਝਟਕਾ ! ਹਾਈਕੋਰਟ ਨੇ ਬੁਲੇਟ ਪਰੂਫ ਜੈਕੇਟ ਤੇ ਕਾਰ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਿਆ ਹੈਂ। ਹਾਈਕੋਰਟ ਨੇ ਜੱਗੂ ਭਗਵਾਨਪੁਰੀਆ ਦੀ ਮਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਦੱਸ ਦੇਈਏ ਕਿ ਭਗਵਾਨਪੁਰੀਆ ਦੀ ਮਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਕਿ ਜੱਗੂ ਨੂੰ ਜੇਲ੍ਹ ਤੋਂ ਬਾਹਰ ਲਿਆਉਣ ‘ਤੇ ਬੁਲੇਟ ਪਰੂਫ ਜੈਕੇਟ ਤੇ ਗੱਡੀ ਉਪਲਬਧ ਕਰਵਾਈ ਜਾਵੇ। ਜਿਸ ‘ਤੇ ਸੁਣਵਾਈ ਕਰਦਿਆਂ ਹਾਕੋਰਟ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ੍ਹ ਵਿੱਚ ਬੰਦ ਹੈ, ਇਸ ਸਲਾਯੀ ਉਹ ਦਿੱਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਲਈ ਕਿਹਾ ਹੈ।

Gangster Jaggu bhagwanpuria petition

ਦਰਅਸਲ , ਜੱਗੂ ਭਗਵਾਨਪੁਰੀਆ ਦਾ ਨਾਮ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਆ ਰਿਹਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੁਝ ਸਮਾਂ ਪਹਿਲਾਂ 2 ਲੱਖ ਦੇ ਇਨਾਮੀ ਗੈਂਗਸਟਰ ਸ਼ਾਹਰੁਖ ਨੂੰ ਫੜ੍ਹਿਆ ਸੀ। ਜਿਸ ਵਿੱਚ ਉਸਨੇ ਖੁਲਾਸਾ ਕਰਦਿਆਂ ਕਿਹਾ ਸੀ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਗੈਂਗਸਟਰ ਲਾਰੈਂਸ ਦੇ ਨਾਲ ਜੱਗੂ ਭਗਵਾਨਪੁਰੀਆ ਵੀ ਸ਼ਾਮਿਲ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ ‘ਚ ਹੋਇਆ ਵੱਡਾ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ 8 ਸ਼ੂਟਰਾਂ ਦੀ ਪਹਿਚਾਣ

ਜੱਗੂ ਭਗਵਾਨਪੁਰੀਆ ਨੂੰ ਖਦਸ਼ਾ ਹੈ ਕਿ ਤਿਹਾੜ ਜੇਲ੍ਹ ਤੋਂ ਬਾਹਰ ਲਿਆਉਣ ‘ਤੇ ਉਸਦਾ ਕਤਲ ਹੋ ਸਕਦਾ ਹੈ। ਇਸ ਤੋਂ ਇਲਾਵਾ ਭਗਵਾਨਪੁਰੀਆ ਨੂੰ ਪੰਜਾਬ ਪੁਲਿਸ ਤੋਂ ਐਨਕਾਊਂਟਰ ਦਾ ਸ਼ੱਕ ਵੀ ਹੈ। ਜਿਸ ਕਾਰਨ ਉਸਦੀ ਮਾਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੀ ਸੀ। ਮੂਸੇਵਾਲਾ ਕਤਲ ਕੇਸ ਵਿੱਚ ਨਾਮ ਚਰਚਾ ਵਿੱਚ ਆਉਣ ਤੋਂ ਬਾਅਦ ਪੰਜਾਬ ਪੁਲਿਸ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ।

Gangster Jaggu bhagwanpuria petition

ਗੌਰਤਲਬ ਹੈ ਕਿ ਇਸ ਤੋਂ ਪਹਿਲਾਂਗੈਂਗਸਟਰ ਲਾਰੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸਨੇ ਕਿਹਾ ਕਿ ਪੰਜਾਬ ਪੁਲਿਸ ਉਸਦਾ ਐਨਕਾਊਂਟਰ ਕਰ ਸਕਦੀ ਹੈ। ਇਸ ਲਈ ਉਸ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਨਾ ਦਿੱਤਾ ਜਾਵੇ। ਇਸ ਦੇ ਜਵਾਬ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਐਫਆਈਆਰ ਵਿੱਚ ਨਾ ਤਾਂ ਉਸ ਦਾ ਨਾਂ ਦਰਜ ਹੈ ਅਤੇ ਨਾ ਹੀ ਉਸ ਦੇ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਪਟੀਸ਼ਨ ਨੂੰ ਪਰਿਪੱਕ ਨਹੀਂ ਮੰਨਿਆ ਅਤੇ ਇਸ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਝਟਕਾ ! ਹਾਈਕੋਰਟ ਨੇ ਬੁਲੇਟ ਪਰੂਫ ਜੈਕੇਟ ਤੇ ਕਾਰ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਿਜ appeared first on Daily Post Punjabi.