sidhu moosewala death Archives - Daily Post Punjabi

ਆਪਣੇ ਦਿਲ ਨਾਲ ਸਿੱਧੂ ਮੂਸੇਵਾਲਾ ਦੇ ਫੁੱਲ ਲਾਈ ਬੈਠਾ ਬੇਬਸ ਪਿਤਾ, ਦੇਖੋ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੰਗਲਵਾਰ ਨੂੰ ਅੰਤਿਮ ਸਸਕਾਰ ਕੀਤਾ ਗਿਆ। ਪਾਲੀਵੁੱਡ ਸਣੇ ਬਾਲੀਵੁੱਡ ਦੀਆਂ ਹਸਤੀਆਂ ਵੱਲੋਂ ਸਿੱਧੂ ਦੀ ਮੌਤ ‘ਤੇ ਦੁੱਖ ਜਤਾਇਆ ਗਿਆ । ਜਿਸ ਤੋਂ ਬਾਅਦ ਬੁੱਧਵਾਰ ਨੂੰ ਮਰਹੂਮ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਦੇ ਫੁੱਲ ਚੁਗੇ ਗਏ । ਇਸ ਮੌਕੇ ਮੂਸੇਵਾਲਾ ਦੀ ਬੇਬਸ ਮਾਂ ਦਾ ਦੁੱਖ ਝੱਲਿਆ ਨਹੀਂ ਜਾ ਰਿਹਾ ਸੀ। ਪੁੱਤ ਦੇ ਫੁੱਲ ਚੁਗਣ ਸਮੇਂ ਮਾਂ ਰੋਂਦੀ ਹੋਈ ਉੱਚੀ-ਉੱਚੀ ਆਵਾਜਾਂ ਮਾਰ ਰਹੀ ਸੀ । ਇਹ ਤਸਵੀਰਾਂ ਦਿਲ ਨੂੰ ਝੰਜੋੜ ਕੇ ਰੱਖਣ ਵਾਲੀਆਂ ਹਨ।

Sidhu Moosewala death

ਇਸ ਮੌਕੇ ਮੂਸੇਵਾਲਾ ਦੀ ਮਾਂ ਉੱਚੀ-ਉੱਚੀ ਰੋਂਦੀ ਹੋਈ ਕਹਿ ਰਹੀ ਸੀ ਕਿ ਉਸਦੇ ਛੇ ਫੁੱਟੇ ਪੁੱਤ ਨੂੰ ਦੁਸ਼ਮਣਾਂ ਨੇ ਨਿੱਕੀ ਜਿਹੀ ਢੇਰੀ ਬਣਾ ਕੇ ਰੱਖ ਦਿੱਤਾ । ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਹਰ ਕਿਸੇ ਦਾ ਦਿਲ ਪਸੀਜ ਗਿਆ। ਉੱਥੇ ਹੀ ਇਸ ਦੌਰਾਨ ਇੱਕ ਹੋਰ ਭਾਵੁਕ ਕਰ ਦੇਣ ਵਾਲੀ ਤਸਵੀਰ ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਪੁੱਤ ਦੇ ਫੁੱਲ ਹਿੱਕ ਨਾਲ ਲਗਾ ਕੇ ਬੈਠੇ ਦਿਖਾਈ ਦੇ ਰਹੇ ਹਨ। ਫੁੱਲ ਚੁਗਣ ਤੋਂ ਬਾਅਦ ਘਰ ਵਿੱਚ ਸ੍ਰੀ ਸਹਿਜ ਪਾਠ ਵੀ ਆਰੰਭ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਮਰਡਰ ਮਗਰੋਂ ਮਾਨ ਸਰਕਾਰ ਵੱਲੋਂ 27 ਸੈਲਿਬ੍ਰਿਟੀਜ਼ ਨੂੰ ਸੁਰੱਖਿਆ ਦੇਣ ਦੀ ਤਿਆਰੀ!

ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਲੈ ਕੇ ਉਨ੍ਹਾਂ ਦਾ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਦੇ ਲਈ ਰਵਾਨਾ ਹੋ ਚੁੱਕਿਆ ਹੈ । ਜਿੱਥੇ ਸਿੱਧੂ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ ਜਾਵੇਗਾ । ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਹਿੱਕ ਨਾਲ ਸਿੱਧੂ ਮੂਸੇਵਾਲਾ ਦੇ ਫੁੱਲ ਲਾਈ ਬੈਠਾ ਸੀ। ਬੇਹੱਦ ਭਾਵੁਕ ਕਰਨ ਵਾਲੀਆਂ ਇਹ ਤਸਵੀਰਾਂ ਹਨ।

Sidhu Moosewala death

ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਕੁਝ ਲੋਕਾਂ ਨੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਆਪਣੇ ਦਿਲ ਨਾਲ ਸਿੱਧੂ ਮੂਸੇਵਾਲਾ ਦੇ ਫੁੱਲ ਲਾਈ ਬੈਠਾ ਬੇਬਸ ਪਿਤਾ, ਦੇਖੋ ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ appeared first on Daily Post Punjabi.

ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਯੁਵਰਾਜ ਸਣੇ ਕਈ ਕ੍ਰਿਕਟਰਾਂ ਨੇ ਟਵੀਟ ਕਰ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਦੀ ਮੌਤ ਦੀ ਖਬਰ ਪੂਰੇ ਦੇਸ਼ ਵਿੱਚ ਅੱਗ ਦੀ ਤਰ੍ਹਾਂ ਫੈਲ ਗਈ। ਦੇਸ਼ ਦੀਆਂ ਤਮਾਮ ਹਸਤੀਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉੱਥੇ ਹੀ ਹਰਭਜਨ, ਯੁਵਰਾਜ ਤੇ ਸਿਖਰ ਧਵਨ ਸਣੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

Indian cricket fraternity condoles

ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਆਪਣੇ ਟਵਿੱਟਰ ‘ਤੇ ਲਿਖਿਆ,”ਸਿੱਧੂ ਮੂਸੇ ਵਾਲਾ ਬਾਰੇ ਸੁਣ ਕੇ ਹੈਰਾਨ ਹਾਂ, ਬਾਬਾਜੀ ਉਨ੍ਹਾਂ ਨੂੰ ਆਪਣੇ ਚਰਨੀ ਲਾਉਣ । ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ ਹੈ।

Indian cricket fraternity condoles

ਇਸ ਤੋਂ ਇਲਾਵਾ ਸਾਬਕਾ ਭਾਰਤੀ ਬੱਲੇਬਾਜ਼ ਯੁਵਰਾਜ ਸਿੰਘ ਨੇ ਟਵੀਟ ਕੀਤਾ ਕਿ ਸਿੱਧੂ ਮੂਸੇਵਾਲਾ ਬਹੁਤ ਜਲਦੀ ਚਲੇ ਗਏ । ਇਹ ਦਿਲ ਦਹਿਲਾਉਣ ਵਾਲੀ ਖ਼ਬਰ ਹੈ। ਸਤਿਨਾਮ ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਭਾਰਤੀ ਬੱਲੇਬਾਜ਼ ਸ਼ਿਖਰ ਧਵਨ ਨੇ ਟਵੀਟ ਵੀ ਕਰਦਿਆਂ ਲਿਖਿਆ,” ਸਿੱਧੂ ਮੂਸੇਵਾਲਾ ਦੀ ਮੌਤ ਨਾਲ ਸਦਮੇ ਵਿੱਚ ਹਾਂ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਟਰਮ ਕਰਵਾਉਣ ਤੋਂ ਕੀਤੀ ਨਾਂਹ, NIA ਤੋਂ ਜਾਂਚ ਕਰਵਾਉਣ ਦੀ ਮੰਗ

ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਯਾਨੀ ਕਿ ਸ਼ਨੀਵਾਰ ਨੂੰ ਹੀ ਕੁਝ ਲੋਕਾਂ ਦੀ ਸੁਰੱਖਿਆ ਖਤਮ ਕੀਤੀ ਸੀ, ਜਿਸ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਯੁਵਰਾਜ ਸਣੇ ਕਈ ਕ੍ਰਿਕਟਰਾਂ ਨੇ ਟਵੀਟ ਕਰ ਦਿੱਤੀ ਸ਼ਰਧਾਂਜਲੀ appeared first on Daily Post Punjabi.