Sidhu Moosewala fan suicide Archives - Daily Post Punjabi

ਮੰਦਭਾਗੀ ਖਬਰ: ਸਿੱਧੂ ਮੂਸੇਵਾਲਾ ਦੇ 20 ਸਾਲਾਂ ਫੈਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖਣ ਤੋਂ ਬਾਅਦ ਬਹੁਤ ਪਰੇਸ਼ਾਨ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਜ਼ਹਿਰੀਲਾ ਪਦਾਰਥ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਖੁਦਖੁਸ਼ੀ ਕਰਨ ਵਾਲੇ ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ।

Sidhu Moosewala fan suicide

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ । ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਨੂੰ ਬਹੁਤ ਵੱਡਾ ਝਟਕਾ ਲੱਗਿਆ, ਜਿਸ ਤੋਂ ਬਾਅਦ ਉਹ ਪਰੇਸ਼ਾਨ ਰਹਿਣ ਲੱਗ ਗਿਆ । ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦੇ ਭੋਗ ਦੀ ਲਾਈਵ ਵੀਡੀਓ ਦੇਖ ਕੇ ਉਸ ਨੇ ਪਰੇਸ਼ਾਨ ਹੋ ਕੇ ਰਾਤ 12.30 ਵਜੇ ਦੇ ਕਰੀਬ ਜ਼ਹਿਰੀਲੀ ਚੀਜ਼ ਨਿਗਲ ਲਈ । ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਇੱਥੋਂ ਦੇ ਡਾਕਟਰਾਂ ਨੇ ਉਸ ਨੂੰ ਜੀਐਮਸੀਐਚ ਸੈਕਟਰ-32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ । ਜਿੱਥੇ ਵੀਰਵਾਰ ਸਵੇਰੇ 9.30 ਵਜੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮੰਦਭਾਗੀ ਖਬਰ: ਸਿੱਧੂ ਮੂਸੇਵਾਲਾ ਦੇ 20 ਸਾਲਾਂ ਫੈਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖੁਦਕੁਸ਼ੀ appeared first on Daily Post Punjabi.