Sidhu moosewala father threat email Archives - Daily Post Punjabi

ਮੂਸੇਵਾਲਾ ਦੇ ਪਿਤਾ ਨੂੰ ਈਮੇਲ ਰਾਹੀਂ ਧਮਕੀ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ, ਰਾਜਸਥਾਨ ਤੋਂ ਟ੍ਰੇਸ ਕੀਤੇ 2 ਵਿਅਕਤੀ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਮੂਸੇਵਾਲਾ ਦੇ ਪਿਤਾ ਦੀ ਸ਼ਿਕਾਇਤ ‘ਤੇ ਮਾਨਸਾ ਸਦਰ ਥਾਣੇ ਵਿੱਚ ਧਾਰਾ 384 ਅਤੇ 506 IPC ਦੇ ਤਹਿਤ ਦਰਜ ਕੀਤਾ ਗਿਆ ਹੈ।

Sidhu moosewala father threat email

ਦੱਸਿਆ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਵੱਲੋਂ ਧਮਕੀ ਦੇਣ ਵਾਲੇ ਵਿਅਕਤੀ ਨੂੰ ਰਾਜਸਥਾਨ ਵਿੱਚੋਂ ਟਰੇਸ ਕੀਤਾ ਗਿਆ ਹੈ । ਜਿਸ ਤੋਂ ਬਾਅਦ ਮਾਨਸਾ ਪੁਲਿਸ ਟੀਮ ਰਾਜਸਥਾਨ ਲਈ ਰਵਾਨਾ ਹੋ ਗਈ ਹੈ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਇਹ ਮਾਮਲਾ ਪੰਜਾਬ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਪੁਲਿਸ ਵੱਲੋਂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਸੀ ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ NMC ਨੇ ਦਿੱਤੀ ਰਾਹਤ, ਕਿਸੇ ਵੀ ਕਾਲਜ ਤੋਂ ਕੋਰਸ ਕਰ ਸਕਣਗੇ ਪੂਰਾ

ਇਸ ਵਾਰ ਗੈਂਗਸਟਰਾਂ ਨੇ ਬਲਕੌਰ ਸਿੰਘ ਨੂੰ ਫੇਸਬੁੱਕ ਪੋਸਟ ਰਾਹੀਂ ਨਹੀਂ, ਸਗੋਂ ਈਮੇਲ ਰਾਹੀਂ ਧਮਕੀ ਦਿੱਤੀ ਹੈ। ਇਹ ਈਮੇਲ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਮੇਲ ਆਈਡੀ ‘ਤੇ ਭੇਜੀ ਗਈ ਸੀ। ਏਜੇ ਬਿਸ਼ਨੋਈ ਨਾਂ ਦੇ ਗੈਂਗਸਟਰ ਨੇ ਸੋਪੂ ਗਰੁੱਪ ਵੱਲੋਂ ਮੇਲ ਭੇਜ ਕੇ ਚੁੱਪ ਰਹਿਣ ਦੀ ਧਮਕੀ ਦਿੱਤੀ ਸੀ । ਧਮਕੀ ਵਿੱਚ ਕਿਹਾ ਗਿਆ ਸੀ ਕਿ ਜੇਕਰ ਤੂੰ ਚੁੱਪ ਨਾ ਰਿਹਾ ਤਾਂ ਤੇਰਾ ਤੇਰੇ ਪੁੱਤ ਨਾਲੋਂ ਵੀ ਜ਼ਿਆਦਾ ਮਾੜਾ ਹਾਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਮੂਸੇਵਾਲਾ ਦੇ ਪਿਤਾ ਨੂੰ ਈਮੇਲ ਰਾਹੀਂ ਧਮਕੀ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ, ਰਾਜਸਥਾਨ ਤੋਂ ਟ੍ਰੇਸ ਕੀਤੇ 2 ਵਿਅਕਤੀ appeared first on Daily Post Punjabi.