Sidhu Moosewala funeral Archives - Daily Post Punjabi

ਜੱਦੀ ਪਿੰਡ ਮੂਸਾ ‘ਚ ਅੱਜ ਕੀਤਾ ਜਾਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ, ਭਾਰੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਪਰਿਵਾਰ ਆਪਣੀਆਂ ਮੰਗਾਂ ਨੂੰ ਲੈ ਕੇ ਪੋਸਟਮਾਰਟਮ ਨਾ ਕਰਵਾਉਣ ‘ਤੇ ਅੜ੍ਹਿਆ ਰਿਹਾ ਪਰ CM ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਮੰਨ ਗਿਆ ਅਤੇ ਸੋਮਵਾਰ ਦੇਰ ਸ਼ਾਮ ਪੰਜ ਡਾਕਟਰਾਂ ਦੇ ਪੈਨਲ ਵੱਲੋਂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ । ਜਿਸ ਤੋਂ ਬਾਅਦ ਮੰਗਲਵਾਰ ਨੂੰ ਮੂਸੇਵਾਲਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਵਿਖੇ ਕੀਤਾ ਜਾਵੇਗਾ । ਪ੍ਰਸ਼ਾਸਨ ਵੱਲੋਂ ਇਸਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਗਈ ਹੈ ਅਤੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ।

Sidhu Moosewala funeral

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਬਹੁਤ ਜ਼ਿਆਦਾ ਗਰਮਾ ਗਈ ਹੈ । ਵਿਰੋਧੀ ਪਾਰਟੀਆਂ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ‘ਆਪ’ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਕਿਓਰਿਟੀ ਵਾਪਸ ਲੈਣ ‘ਤੇ ਵਿਰੋਧੀ ਪਾਰਟੀਆਂ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ। ਸਿੱਧੂ ਦੀ ਮੌਤ ਮਗਰੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਸ਼ਹੂਰ ਗਾਇਕ ਗੁਰਦਾਸ ਮਾਨ, ਗਾਇਕ ਆਰ ਨੇਤ, ਗਾਇਕਾ ਅਫਸਾਨਾ ਖਾਨ ਵੀ ਪਹੁੰਚੇ ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਕਤਲਕਾਂਡ: ਦਿੱਲੀ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਤੋਂ ਕੀਤੀ ਪੁੱਛਗਿੱਛ

ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਐਤਵਾਰ ਸ਼ਾਮ ਅਣਪਛਾਤੇ ਵਿਅਕਤੀਆਂ ਨੇ ਦਿਨ-ਦਿਹਾੜੇ ਸਿੱਧੂ ਮੂਸੇਵਾਲਾ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ । ਇੱਕ ਚਸ਼ਮਦੀਦ ਅਨੁਸਾਰ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਦਾ ਪਿੱਛਾ ਕਰਨ ਤੋਂ ਬਾਅਦ ਇੱਕ ਵਿਅਕਤੀ ਨੇ ਟਾਇਰ ਵਿੱਚ ਗੋਲੀਆਂ ਚਲਾ ਦਿੱਤੀਆਂ ਅਤੇ ਬਾਅਦ ਵਿੱਚ ਇੱਕ ਹੋਰ ਵਿਅਕਤੀ ਨੇ ਮੂਸੇਵਾਲਾ ‘ਤੇ ਅੰਨ੍ਹੇਵਾਹ ਫਾਈਰਿੰਗ ਕੀਤੀ । ਹਮਲਾਵਰ ਦੋ ਮਿੰਟਾਂ ਵਿੱਚ ਇਸ ਸਾਰੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਜੱਦੀ ਪਿੰਡ ਮੂਸਾ ‘ਚ ਅੱਜ ਕੀਤਾ ਜਾਵੇਗਾ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ, ਭਾਰੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ appeared first on Daily Post Punjabi.