Sidhu Moosewala last ride Archives - Daily Post Punjabi

ਦਿਲ ਦੇ ਬੇਹੱਦ ਕਰੀਬ 5911 ਟਰੈਕਟਰ ‘ਤੇ ਹੋਵੇਗੀ ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ
ਐਤਵਾਰ ਨੂੰ ਗੋਲੀਆਂ ਮਾਰ ਕਤਲ ਕੀਤੇ ਗਏ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦਾ ਕੁੱਝ ਹੀ ਪਲਾਂ ਵਿੱਚ ਅੰਤਿਮ ਸਸਕਾਰ ਹੋਏਗਾ। ਇਸ ਸਮੇਂ ਉਨ੍ਹਾਂ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਨੇ ਮਾਨਸਾ ਸਥਿਤ ਜੱਦੀ ਪਿੰਡ ਮੂਸਾ ਵਿੱਚ ਰੱਖਿਆ ਗਿਆ ਹੈ। ਸਿੱਧੂ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਦਿਲ ਦੇ ਕਰੀਬ ਉਨ੍ਹਾਂ ਦੇ ਟਰੈਕਟਰ 5911 ‘ਤੇ ਹੋਏਗੀ। ਪਰਿਵਾਰ ਨੇ ਸਿੱਧੂ ਦੇ 5911 ਟਰੈਕਟਰ ਨੂੰ ਆਖਰੀ ਯਾਤਰਾ ਲਈ ਤਿਆਰ ਕੀਤਾ ਹੈ।

Sidhu Moosewala last ride

ਦੱਸ ਦੇਈਏ ਕਿ ਮੂਸੇਵਾਲਾ ਵੱਲੋਂ ਆਪਣੇ ਕਈ ਗਾਣਿਆਂ ਵਿੱਚ ਇਸ ਟਰੈਕਟਰ ਦਾ ਜ਼ਿਕਰ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਫੈਨਸ ਪੰਜਾਬ ਭਰ ਵਿੱਚੋਂ ਉਸ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ । ਜਿਸ ਕਾਰਨ ਸਿੱਧੂ ਦੇ ਜੱਦੀ ਪਿੰਡ ਮੂਸਾ ਵਿੱਚ ਉਸਦੇ ਪ੍ਰਸ਼ੰਸਕਾਂ ਦਾ ਹੜ੍ਹ ਹੈ । ਉਸ ਨੂੰ ਅੰਦਮ ਵਿਦਾਈ ਦੇਣ ਆਏ ਹਰ ਫੈਨ ਦੀਆਂ ਅੱਖਾਂ ਨਮ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਕਤਲਕਾਂਡ: ਦਿੱਲੀ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਤੋਂ ਕੀਤੀ ਪੁੱਛਗਿੱਛ

ਦੱਸ ਦੇਈਏ ਕਿ ਮੂਸੇਵਾਲਾ ਦਾ ਐਤਵਾਰ ਸ਼ਾਮ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸੋਮਵਾਰ ਨੂੰ 5 ਡਾਕਟਰਾਂ ਦੇ ਪੈਨਲ ਵੱਲੋਂ ਪੋਸਟ ਮਾਰਟਮ ਕੀਤਾ ਗਿਆ। ਡਾਕਟਰਾਂ ਮੁਤਾਬਕ ਸਿੱਧੂ ਦੇ ਸਰੀਰ ਤੋਂ ਗੋਲੀਆਂ ਦੇ 24 ਨਿਸ਼ਾਨ ਮਿਲੇ ਹਨ। ਉਸਦੇ ਸਿਰ, ਪੈਰ, ਛਾਤੀ ਤੇ ਪੇਟ ਨੂੰ ਬੁਰੀ ਤਰ੍ਹਾਂ ਗੋਲੀਆਂ ਨਾਲ ਛਲਣੀ ਕੀਤਾ ਗਿਆ ਸੀ। ਮੂਸੇਵਾਲਾ ਦੇ ਖੱਬੇ ਫੇਫੜੇ ਤੇ ਲੀਵਰ ਵਿੱਚ ਵੀ ਗੋਲੀ ਲੱਗੀ ਹੈ। ਜਿਸ ਕਾਰਨ ਜ਼ਿਆਦਾ ਖੂਨ ਵਹਿਣ ਕਾਰਨ ਉਸਦੀ ਮੌਕੇ ‘ਤੇ ਮੌਤ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦਿਲ ਦੇ ਬੇਹੱਦ ਕਰੀਬ 5911 ਟਰੈਕਟਰ ‘ਤੇ ਹੋਵੇਗੀ ਸਿੱਧੂ ਮੂਸੇਵਾਲਾ ਦੀ ਅੰਤਿਮ ਵਿਦਾਈ appeared first on Daily Post Punjabi.