Sidhu Moosewala manager Shagunpreet Archives - Daily Post Punjabi

ਮਿੱਡੂਖੇੜਾ ਕਤਲ ਮਾਮਲਾ: ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੁਣਵਾਈ ਹੋਵੇਗੀ । ਸ਼ਗਨਪ੍ਰੀਤ ਨੇ ਮੋਹਾਲੀ ਦੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਰਾਹਤ ਦੀ ਮੰਗ ਕੀਤੀ ਹੈ । ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਗਨਪ੍ਰੀਤ ਮਿੱਡੂਖੇੜਾ ਦੇ ਕਤਲ ਦਾ ਮਾਸਟਰਮਾਈਂਡ ਹੈ। ਇਸ ਲਈ ਉਸ ਦੀ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ।

Sidhu Moosewala manager Shagunpreet

ਦੱਸ ਦੇਈਏ ਕਿ ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਰਾਹੀਂ ਦਾਅਵਾ ਕੀਤਾ ਕਿ ਪਹਿਲਾਂ ਉਸ ਦਾ ਨਾਂ ਇਸ ਕਤਲ ਕੇਸ ਵਿੱਚ ਨਹੀਂ ਸੀ। ਪੁਲਿਸ ਨੇ ਬਾਅਦ ਵਿੱਚ ਉਸਨੂੰ ਨਾਮਜ਼ਦ ਕੀਤਾ ਹੈ । ਉਸ ਦਾ ਇਸ ਕਤਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਮੰਗ ਕੀਤੀ ਕਿ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਆਸਟ੍ਰੇਲੀਆ ਤੋਂ ਵਾਪਸ ਆਉਣ ‘ਤੇ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਤੋਂ ਸਿਕਓਰਿਟੀ ਦਿੱਤੀ ਜਾਵੇ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

ਮੋਹਾਲੀ ਪੁਲਿਸ ਦੇ DSP ਸੁਖਨਾਜ਼ ਸਿੰਘ ਨੇ ਹਾਈ ਕੋਰਟ ਵਿੱਚ ਦਿੱਤੀ ਰਿਪੋਰਟ ਵਿੱਚ ਕਿਹਾ ਕਿ ਸ਼ਗਨਪ੍ਰੀਤ ਹੀ ਮਿੱਡੂਖੇੜਾ ਕਤਲਕਾਂਡ ਦਾ ਮਾਸਟਰਮਾਈਂਡ ਹੈ । ਉਨ੍ਹਾਂ ਦਾ ਦਾਅਵਾ ਹੈ ਕਿ ਮੁੱਢਲੇ ਸਬੂਤਾਂ ਤੋਂ ਇਹ ਸਪੱਸ਼ਟ ਹੈ ਕਿ ਬੰਬੀਹਾ ਗੈਂਗ ਦੇ ਗੌਰਵ ਪਟਿਆਲ ਉਰਫ ਲੱਕੀ ਪਟਿਆਲ ਨਾਲ ਮਿਲ ਕੇ ਸ਼ਗਨ ਨੇ ਇਹ ਸਾਜ਼ਿਸ਼ ਰਚੀ ਸੀ । ਉਨ੍ਹਾਂ ਕਿਹਾ ਕਿ ਸ਼ਗਨ ਨੇ ਇਹ ਸਾਰੀ ਵਿਉਂਤਬੰਦੀ ਕਿਸ ਦੇ ਇਸ਼ਾਰੇ ‘ਤੇ ਕੀਤੀ ਸੀ, ਇਹ ਪਤਾ ਲਗਾਉਣ ਲਈ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਜ਼ਰੂਰੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮਿੱਡੂਖੇੜਾ ਕਤਲ ਮਾਮਲਾ: ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.

ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਅਗਾਊਂ ਜ਼ਮਾਨਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸ਼ਗਨਪ੍ਰੀਤ ਨੇ ਹਾਈਕੋਰਟ ਤੋਂ ਮਿੱਡੂਖੇੜਾ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਮੰਗੀ ਸੀ। ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਸ ਕੇਸ ਵਿੱਚ ਉਸਦਾ ਨਾਮ ਨਹੀਂ ਸੀ। ਪੁਲਿਸ ਨੇ ਬਾਅਦ ਵਿੱਚ ਸ਼ਾਮਿਲ ਕੀਤਾ ਹੈ। ਹਾਲਾਂਕਿ ਹਾਈਕੋਰਟ ਨੇ ਕਿਹਾ ਕਿ ਇਹ ਵਿਵਾਦਗ੍ਰਸਤ ਮਾਮਲਾ ਹੈ। ਇਸ ਮਾਮਲੇ ਵਿੱਚ ਮਿੱਡੂਖੇੜਾ ਕਤਲਕਾਂਡ ਦੀ ਸਟੇਟਸ ਰਿਪੋਰਟ ਮੰਗੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ 4 ਜੁਲਾਈ ਤੱਕ ਟਾਲ ਦਿੱਤੀ ਗਈ ਹੈ।

Sidhu Moosewala manager Shagunpreet

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗੁਨਪ੍ਰੀਤ ਨੇ ਆਪਣੀ ਚੁੱਪੀ ਤੋੜਦੇ ਹੋਏ ਜਾਂਚ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ, ਬਸ਼ਰਤੇ ਪੰਜਾਬ ਪੁਲਿਸ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਸ਼ਗਨਪ੍ਰੀਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ। ਇਸ ਸਬੰਧੀ ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ

ਦੱਸ ਦੇਈਏ ਕਿ ਆਸਟ੍ਰੇਲੀਆ ਵਿੱਚ ਬੈਠੇ ਸ਼ਗਨਪ੍ਰੀਤ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਉਹ ਭਾਰਤ ਆਵੇ ਤਾਂ ਮੋਹਾਲੀ ਪਹੁੰਚਣ ‘ਤੇ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਲਈ ਜਿੱਥੇ ਵੀ ਬੁਲਾਵੇਗੀ, ਉਹ ਉੱਥੇ ਪਹੁੰਚਣਗੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਅਗਾਊਂ ਜ਼ਮਾਨਤ appeared first on Daily Post Punjabi.