sidhu moosewala manager Archives - Daily Post Punjabi

ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ । ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ । ਹਾਲਾਂਕਿ ਅਦਾਲਤ ਵੱਲੋਂ ਸ਼ਗਨਪ੍ਰੀਤ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ ਅਦਾਲਤ ਵੱਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ । ਇਸ ਤੋਂ ਪਹਿਲਾ ਅਦਾਲਤ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਸ਼ਗਨਪ੍ਰੀਤ ਨੂੰ ਭਾਰਤ ਆ ਕੇ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ।

Moosewala manager Shaganpreet plea reject

ਗੌਰਤਲਬ ਹੈ ਕਿ ਸ਼ਗਨਪ੍ਰੀਤ ਵੱਲੋਂ ਹਾਈਕੋਰਟ ਵਿਚ ਪਟੀਸ਼ਨ ਪਾ ਕੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਪਟੀਸ਼ਨ ਰਾਹੀਂ ਦਾਅਵਾ ਕੀਤਾ ਕਿ ਪਹਿਲਾਂ ਉਸ ਦਾ ਨਾਂ ਇਸ ਕਤਲ ਕੇਸ ਵਿੱਚ ਨਹੀਂ ਸੀ । ਪੁਲਿਸ ਨੇ ਬਾਅਦ ਵਿੱਚ ਉਸਦਾ ਨਾਮ ਲਿਆ। ਉਸ ਦਾ ਇਸ ਕਤਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਮੰਗ ਕੀਤੀ ਕਿ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਆਸਟ੍ਰੇਲੀਆ ਤੋਂ ਵਾਪਸ ਆਉਣ ‘ਤੇ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਤੋਂ ਬਚਾਇਆ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ appeared first on Daily Post Punjabi.

ਮਿੱਡੂਖੇੜਾ ਕਤਲ ਮਾਮਲਾ: ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੁਣਵਾਈ ਹੋਵੇਗੀ । ਸ਼ਗਨਪ੍ਰੀਤ ਨੇ ਮੋਹਾਲੀ ਦੇ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਰਾਹਤ ਦੀ ਮੰਗ ਕੀਤੀ ਹੈ । ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਸ਼ਗਨਪ੍ਰੀਤ ਮਿੱਡੂਖੇੜਾ ਦੇ ਕਤਲ ਦਾ ਮਾਸਟਰਮਾਈਂਡ ਹੈ। ਇਸ ਲਈ ਉਸ ਦੀ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ।

Sidhu Moosewala manager Shagunpreet

ਦੱਸ ਦੇਈਏ ਕਿ ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਰਾਹੀਂ ਦਾਅਵਾ ਕੀਤਾ ਕਿ ਪਹਿਲਾਂ ਉਸ ਦਾ ਨਾਂ ਇਸ ਕਤਲ ਕੇਸ ਵਿੱਚ ਨਹੀਂ ਸੀ। ਪੁਲਿਸ ਨੇ ਬਾਅਦ ਵਿੱਚ ਉਸਨੂੰ ਨਾਮਜ਼ਦ ਕੀਤਾ ਹੈ । ਉਸ ਦਾ ਇਸ ਕਤਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਮੰਗ ਕੀਤੀ ਕਿ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਆਸਟ੍ਰੇਲੀਆ ਤੋਂ ਵਾਪਸ ਆਉਣ ‘ਤੇ ਉਸ ਨੂੰ ਲਾਰੈਂਸ ਅਤੇ ਗੋਲਡੀ ਬਰਾੜ ਗੈਂਗ ਤੋਂ ਸਿਕਓਰਿਟੀ ਦਿੱਤੀ ਜਾਵੇ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਧੋਖਾਧੜੀ ਦੇ ਮਾਮਲੇ ‘ਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਕੀਤਾ ਗ੍ਰਿਫਤਾਰ

ਮੋਹਾਲੀ ਪੁਲਿਸ ਦੇ DSP ਸੁਖਨਾਜ਼ ਸਿੰਘ ਨੇ ਹਾਈ ਕੋਰਟ ਵਿੱਚ ਦਿੱਤੀ ਰਿਪੋਰਟ ਵਿੱਚ ਕਿਹਾ ਕਿ ਸ਼ਗਨਪ੍ਰੀਤ ਹੀ ਮਿੱਡੂਖੇੜਾ ਕਤਲਕਾਂਡ ਦਾ ਮਾਸਟਰਮਾਈਂਡ ਹੈ । ਉਨ੍ਹਾਂ ਦਾ ਦਾਅਵਾ ਹੈ ਕਿ ਮੁੱਢਲੇ ਸਬੂਤਾਂ ਤੋਂ ਇਹ ਸਪੱਸ਼ਟ ਹੈ ਕਿ ਬੰਬੀਹਾ ਗੈਂਗ ਦੇ ਗੌਰਵ ਪਟਿਆਲ ਉਰਫ ਲੱਕੀ ਪਟਿਆਲ ਨਾਲ ਮਿਲ ਕੇ ਸ਼ਗਨ ਨੇ ਇਹ ਸਾਜ਼ਿਸ਼ ਰਚੀ ਸੀ । ਉਨ੍ਹਾਂ ਕਿਹਾ ਕਿ ਸ਼ਗਨ ਨੇ ਇਹ ਸਾਰੀ ਵਿਉਂਤਬੰਦੀ ਕਿਸ ਦੇ ਇਸ਼ਾਰੇ ‘ਤੇ ਕੀਤੀ ਸੀ, ਇਹ ਪਤਾ ਲਗਾਉਣ ਲਈ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਜ਼ਰੂਰੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮਿੱਡੂਖੇੜਾ ਕਤਲ ਮਾਮਲਾ: ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.