Sidhu Moosewala mother appeal Archives - Daily Post Punjabi

ਪੁੱਤ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਈ ਮਾਂ ਦੀ ਲੋਕਾਂ ਨੂੰ ਅਪੀਲ, ਕਿਹਾ-‘ਮੇਰੇ ਪੁੱਤ ਦੀ ਯਾਦ ‘ਚ ਇੱਕ-ਇੱਕ ਰੁੱਖ ਜ਼ਰੂਰ ਲਾਇਓ’
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੁੱਧਵਾਰ ਨੂੰ ਭੋਗ ਅਤੇ ਅੰਤਿਮ ਅਰਦਾਸ ਹੋ ਗਈ ਹੈ । ਭੋਗ ਪੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੋਵਾਂ ਵੱਲੋਂ ਲੋਕਾਂ ਨੂੰ ਸੰਬੋਧਿਤ ਕੀਤਾ ਗਿਆ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ 29 ਮਈ ਦਾ ਦਿਨ ਸਾਡੇ ਲਈ ਕਾਲਾ ਦਿਨ ਚੜ੍ਹਿਆ ਸੀ, ਜਿਸ ਨੇ ਸਾਡੇ ਤੋਂ ਸਾਡੀਆਂ ਖ਼ੁਸ਼ੀਆਂ ਖੋਹ ਲਈਆਂ। ਉਸ ਦਿਨ ਸਾਡਾ ਸਭ ਕੁਝ ਖਤਮ ਹੋ ਗਿਆ। ਉਸ ਦਿਨ ਸਿੱਧੂ ਸਾਨੂੰ ਸਾਰਿਆਂ ਨੂੰ ਛੱਡ ਕੇ ਚਲਾ ਗਿਆ ।

Sidhu Moosewala mother appeal

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਾਡੀ ਇਸ ਦੁੱਖ ਦੀ ਘੜੀ ਵਿੱਚ ਲੋਕਾਂ ਨੇ ਸਦਾ ਬਹੁਤ ਸਾਥ ਦਿੱਤਾ ਅਤੇ ਜਿਸ ਨਾਲ ਸਾਡਾ ਹੌਂਸਲਾ ਬਹੁਤ ਜ਼ਿਆਦਾ ਵੱਧ ਗਿਆ । ਇਸ ਹੌਂਸਲੇ ਦੇ ਸਦਕਾ ਸਾਨੂੰ ਇਸ ਤਰ੍ਹਾਂ ਲੱਗਿਆ ਕਿ ਸਾਡਾ ਸ਼ੁੱਭ ਸਾਡੇ ਆਲੇ-ਦੁਆਲੇ ਹੀ ਹੈ, ਉਹ ਕਿਤੇ ਵੀ ਨਹੀਂ ਗਿਆ। ਲੋਕਾਂ ਦੇ ਇਸ ਹੌਂਸਲੇ ਸਦਕਾ ਅੱਜ ਅਸੀਂ ਆਪਣੇ ਆਪ ਨੂੰ ਕਾਇਮ ਕੀਤਾ ਹੈ। ਮੈਂ ਉਮੀਦ ਕਰਦੀ ਹਾਂ ਕਿ ਕੀ ਤੁਸੀਂ ਅੱਗੇ ਵੀ ਇਸੇ ਤਰ੍ਹਾਂ ਸਾਡਾ ਸਾਥ ਦੇਵੋਗੇ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਉੱਥੇ ਹੀ ਮਾਤਾ ਚਰਨ ਕੌਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਧੂ ਨੂੰ ਪਿਆਰ ਕਰਨ ਵਾਲੇ ਲੋਕ ਸਿੱਧੂ ਦੀ ਯਾਦ ਵਿੱਚ ਇੱਕ-ਇੱਕ ਰੁੱਖ ਜ਼ਰੂਰ ਲਗਾਉਣ ਅਤੇ ਉਸ ਦਾ ਖ਼ਿਆਲ ਰੱਖਦੇ ਹੋਏ ਉਸਨੂੰ ਪਾਲ ਕੇ ਵੱਡਾ ਕਰਨ । ਉਨ੍ਹਾਂ ਕਿਹਾ ਕਿ ਸਿੱਧੂ ਦੇ ਬੋਲ੍ਹਾਂ ਨੂੰ ਹਮੇਸ਼ਾ ਲਈ ਕਾਇਮ ਰੱਖਿਓ ।

Sidhu Moosewala mother appeal

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪਿੰਡ ਜਵਾਹਰ ਕੇ ਵਿੱਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਲਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੁੱਤ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਈ ਮਾਂ ਦੀ ਲੋਕਾਂ ਨੂੰ ਅਪੀਲ, ਕਿਹਾ-‘ਮੇਰੇ ਪੁੱਤ ਦੀ ਯਾਦ ‘ਚ ਇੱਕ-ਇੱਕ ਰੁੱਖ ਜ਼ਰੂਰ ਲਾਇਓ’ appeared first on Daily Post Punjabi.