Sidhu Moosewala mother shares Archives - Daily Post Punjabi

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਅੱਜ ਜਨਮਦਿਨ ਹੈ। ਆਪਣੇ ਜਨਮਦਿਨ ਮੌਕੇ ਮਾਤਾ ਚਰਨ ਕੌਰ ਨੇ ਆਪਣੇ ਪੁੱਤ ਮੂਸੇਵਾਲਾ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਮੈਂ ਪਹਿਲਾਂ ਬੇਟੀ ਬਣ ਤੁਹਾਡੇ ਨਾਨਕੇ ਘਰ ਜਨਮ ਲਿਆ, ਫਿਰ ਤੁਹਾਡੇ ਬਾਪੂ ਜੀ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਮੈਂ ਕਿੰਨੇ ਰਿਸ਼ਤੇ ਕਿਸੇ ਦੀ ਚਾਚੀ, ਤਾਈ, ਭਾਬੀ ਤੇ ਨੂੰਹ ਬਣ ਆਪਣੀ ਝੋਲੀ ਪਾਏ ਪਰ ਮੇਰੀ ਹੋਂਦ ਦਾ ਅਸਲ ਆਧਾਰ ਮੈਂ ਤੁਹਾਡੀ ਮਾਂ ਬਣ ਪਾਇਆ ਤੇ ਤੁਸੀਂ ਮੈਨੂੰ ਅਸਲ ਵਿੱਚ ਇੱਕ ਸੰਪੂਰਨ ਔਰਤ ਦਾ ਦਰਜਾ ਦਿਵਾਇਆ।”

Sidhu Moosewala mother shares

ਉਨ੍ਹਾਂ ਨੇ ਇਸ ਪੋਸਟ ਵਿੱਚ ਅੱਗੇ ਲਿਖਿਆ, “ਮੈਨੂੰ ਮਮਤਾ ਦਾ ਪਿਆਰ ਦਾ ਅਸਲ ਅਰਥ ਤੁਹਾਨੂੰ ਆਪਣੀ ਬੁੱਕਲ ਵਿੱਚ ਲੈ ਕੇ ਮਹਿਸੂਸ ਹੋਇਆ ਸੀ ਪਰ ਕੱਲ੍ਹ ਦਾ ਉਹੀ ਪਿਆਰ ਉਹੀ ਮਮਤਾ ਦਾ ਨਿੱਘ ਮੈਨੂੰ ਆਉਂਦੇ ਜਾਂਦੇ ਸਾਹ ਨਾਲ ਕਿੰਨੀਆਂ ਧਾਹਾਂ ਨਾਲ ਲੈ ਕੇ ਆ ਰਿਹਾ, ਅੱਜ ਵੀ ਮੈਂ ਤੁਹਾਨੂੰ ਕਮਰੇ ਵਿੱਚ ਬੈਠੀ ਉਡੀਕ ਰਹੀ ਸੀ ਕਿਉਂਕਿ ਹਮੇਸ਼ਾ ਮੈਂ ਪਹਿਲਾਂ ਤੁਹਾਡੇ ਤੋਂ ਆਪਣੇ ਜਨਮਦਿਨ ਦੀ ਵਧਾਈ ਕਬੂਲਦੀ ਸੀ ਪਰ ਅੱਜ ਤੁਹਾਡੀ ਤਸਵੀਰ ਨੂੰ ਆਪਣੀ ਬੁੱਕਲ ਵਿੱਚ ਲੈ ਕੇ ਤੁਹਾਨੂੰ ਮਹਿਸੂਸ ਕਰ ਰਹੀ ਹਾਂ ਮੇਰੇ ਬੱਚੇ, ਵਾਪਸ ਆ ਜਾਓ ਪੁੱਤ ਮੇਰੇ ਤੋਂ ਤੁਹਾਡੇ ਬਿਨਾਂ ਰਿਹਾ ਨਹੀਂ ਜਾ ਰਿਹਾ।”

ਇਹ ਵੀ ਪੜ੍ਹੋ: ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਦੱਸ ਦੇਈਏ ਕਿ ਮਾਤਾ ਚਰਨ ਨੇ ਇਸ ਪੋਸਟ ਨਾਲ ਇੱਕ ਕੈਪਸ਼ਨ ਵੀ ਲਿਖੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, “ਸ਼ੁੱਭ ਪਿਛਲੇ ਜਨਮਦਿਨ ’ਤੇ ਤੁਸੀਂ ਮੁੰਬਈ ਸੀ ਰਾਤ 12 ਵਜੇ ਵਿਸ਼ ਕੀਤਾ ਸੀ ਪਰ ਇਸ ਵਾਰ ਮੈਂ ਉਡੀਕਦੀ ਰਹੀ ਤੁਸੀਂ ਮੈਨੂੰ ਵਿਸ਼ ਹੀ ਨਹੀਂ ਕੀਤਾ ਕੀ ਤੁਸੀਂ ਮੈਥੋਂ ਇੰਨੀ ਦੂਰ ਚਲੇ ਗਏ ਤੁਸੀਂ ਮੈਨੂੰ ਕਦੇ ਵੀ ਵਿਸ਼ ਨਹੀ ਕਰੋਗੇ । ਨਹੀ ਪੁੱਤ ਐਦਾਂ ਨਾ ਕਰੋ ਸਾਡਾ ਨਹੀਂ ਸਰਦਾ ਤੁਹਾਡੇ ਬਿਨਾਂ ਵਾਪਸ ਆ ਜਾਓ ਸ਼ੁੱਭ ਰੱਬ ਦਾ ਵਾਸਤਾ।”

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ appeared first on Daily Post Punjabi.