Sidhu moosewala murder case accused Archives - Daily Post Punjabi

ਮੁੜ ਸੁਰਖੀਆਂ ‘ਚ ਆਈ ਫਰੀਦਕੋਟ ਜੇਲ੍ਹ ! ਮੂਸੇਵਾਲਾ ਦੇ ਕਾ.ਤਲ ਤੋਂ ਬਰਾਮਦ ਹੋਇਆ Android ਮੋਬਾਇਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਦੋਸ਼ੀ ਸ਼ਾਰਪ ਸ਼ੂਟਰ ਮੋਨੂੰ ਡਾਗਰ ਤੋਂ ਫਰੀਦਕੋਟ ਜੇਲ੍ਹ ਵਿੱਚ ਮੋਬਾਇਲ ਬਰਾਮਦ ਹੋਇਆ ਹੈ। ਦੋਸ਼ੀ ਤੋਂ ਮੋਬਾਇਲ ਦੀ ਬਰਾਮਦਗੀ ਹੋਣਾ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਹੈ, ਕਿਉਂਕਿ ਮੋਨੂੰ ਡਾਗਰ ਜੇਲ੍ਹ ਦੇ ਹਾਈ ਸਿਕਓਰਿਟੀ ਵਾਲੇ ਜ਼ੋਨ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਚੈਕਿੰਗ ਦੌਰਾਨ 6 ਟੱਚ ਸਕ੍ਰੀਨ ਮੋਬਾਇਲਾਂ ਸਣੇ 14 ਫੋਨ, 3 ਚਾਰਜਰ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਗੈਂਗਸਟਰ ਮੋਨੂੰ ਡਾਗਰ ਸਣੇ ਕੁੱਲ 4 ਹਵਾਲਾਤੀਆਂ, 2 ਕੈਦੀਆਂ ਤੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਬਠਿੰਡਾ, ਪਟਿਆਲਾ, ਨਾਭਾ ਆਦਿ ਜੇਲ੍ਹਾਂ ਵਿੱਚ ਵੀ ਸ਼ਰੇਆਮ ਮੋਬਾਇਲ ਚਲਾਉਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

Sidhu moosewala murder case accused

ਦੱਸ ਦੇਈਏ ਕਿ ਰੇਵਲੀ ਸੋਨੀਪਤ ਦਾ ਰਹਿਣ ਵਾਲਾ ਗੈਂਗਸਟਰ ਮੋਨੂੰ ਡਾਗਰ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ‘ਤੇ 1 ਦਸੰਬਰ, 2021 ਨੂੰ ਮੋਗਾ ਦੇ ਡਿਪਟੀ ਮੇਅਰ ‘ਤੇ ਗੋਲੀ ਚਲਾਉਣ ਦਾ ਵੀ ਦੋਸ਼ ਹੈ। ਜਿਸ ਵਿੱਚ ਉਹ ਮੋਗਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਦੋਂ ਮੋਗਾ ਦੇ ਐੱਸਪੀ ਸੁਰੇਂਦਰਜੀਤ ਨੇ ਦੱਸਿਆ ਸੀ ਕਿ ਲਾਰੈਂਸ ਗੈਂਗ ਦਾ ਸ਼ਾਰਪ ਸ਼ੂਟਰ ਮੋਨੂੰ ਕੈਨੇਡਾ ਵਿੱਚ ਰਹਿ ਰਹੇ ਗੋਲਡੀ ਬਰਾੜ ਦੇ ਕਹਿਣ ‘ਤੇ ਡਿਪਟੀ ਮੇਅਰ ਦੇ ਭਰਾ ਨੂੰ ਮਾਰਨ ਆਇਆ ਸੀ। ਨਾਲ ਹੀ ਉਨ੍ਹਾਂ ਨੇ ਦੱਸਿਆ ਸੀ ਕਿ ਅੰਮ੍ਰਿਤਸਰ ਵਿੱਚ ਰਾਣਾ ਕੰਧੋਵਾਲੀਆ ਦੇ ਕ.ਤਲ ਦਾ ਵੀ ਦੋਸ਼ੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੁੜ ਸੁਰਖੀਆਂ ‘ਚ ਆਈ ਫਰੀਦਕੋਟ ਜੇਲ੍ਹ ! ਮੂਸੇਵਾਲਾ ਦੇ ਕਾ.ਤਲ ਤੋਂ ਬਰਾਮਦ ਹੋਇਆ Android ਮੋਬਾਇਲ appeared first on Daily Post Punjabi.