Sidhu Moosewala murder celebration Archives - Daily Post Punjabi

ਮੂਸੇਵਾਲੇ ਦੇ ਕਤਲ ਮਗਰੋਂ ਕਾਤਲਾਂ ਨੇ ਗੁਜਰਾਤ ਦੇ ਮੁੰਦਰਾ ਪੋਰਟ ‘ਤੇ ਮਨਾਇਆ ਜਸ਼ਨ, ਤਸਵੀਰ ਆਈ ਸਾਹਮਣੇ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਫੈਨਜ਼ ਵਿੱਚ ਮਾਤਮ ਪਸਰ ਗਿਆ ਸੀ ਪਰ ਕਾਤਲ ਜਸ਼ਨ ਮਨਾਉਂਦੇ ਰਹੇ। ਪੁਲਿਸ ਤੋਂ ਬੇਖੌਫ ਕਾਤਲ ਗੁਜਰਾਤ ਦੇ ਮੁੰਦਰਾ ਪੋਰਟ ਪਹੁੰਚੇ। ਇੱਥੇ ਸਮੁੰਦਰ ਕਿਨਾਰੇ ਉਨ੍ਹਾਂ ਨੇ ਜਸ਼ਨ ਮਨਾਇਆ। ਜਿਸ ਤੋਂ ਬਾਅਦ ਉਨ੍ਹਾਂ ਨੇ ਫੋਟੋ ਸ਼ੂਟ ਵੀ ਕਰਵਾਇਆ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

Sidhu Moosewala murder celebration

ਇਸ ਸਬੰਧੀ ਇੱਕ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅੰਕਿਤ, ਦੀਪਕ ਮੁੰਡੀ, ਸਚਿਨ ਭਿਵਾਨੀ, ਪ੍ਰਿਅਵਰਤ ਫੌਜੀ, ਕਪਿਲ ਪੰਡਿਤ ਅਤੇ ਕਸ਼ਿਸ਼ ਉਰਫ ਕੁਲਦੀਪ ਦਿਖਾਈ ਦੇ ਰਹੇ ਹਨ। ਇਨ੍ਹਾਂ ਵਿੱਚੋਂ ਦੀਪਕ ਮੁੰਡੀ ਹਾਲੇ ਤੱਕ ਫਰਾਰ ਹੈ। ਇਸ ਤੋਂ ਪਹਿਲਾਂ ਵੀ ਇਨ੍ਹਾਂ ਕਾਤਲਾਂ ਨੇ ਮੂਸੇਵਾਲਾ ਦੇ ਕਤਲ ਦੇ ਬਾਅਦ ਕਾਰ ਵਿੱਚ ਪੰਜਾਬੀ ਗੀਤ ‘ਤੇ ਜਸ਼ਨ ਮਨਾਇਆ ਸੀ। ਜਿਸਦੀ ਵੀਡੀਓ ਵੀ ਸ਼ੂਟਰ ਅੰਕਿਤ ਸੇਰਸਾ ਦੇ ਮੋਬਾਇਲ ਤੋਂ ਮਿਲੀ ਸੀ।

ਇਹ ਵੀ ਪੜ੍ਹੋ: ਨਿੱਕੂ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਕਿਹਾ-‘ਭਟਕ ਗਿਆ ਸੀ, ਮੈਨੂੰ ਮੁਆਫ਼ ਕਰ ਦਿਓ’

ਜ਼ਿਕਰਯੋਗ ਹੈ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ 5 ਰਾਜਾਂ ਦੀ ਪੁਲਿਸ ਕਾਤਲਾਂ ਦੇ ਪਿੱਛੇ ਲੱਗੀ ਹੋਈ ਸੀ। ਪੰਜਾਬ, ਹਰਿਆਣਾ, ਰਾਜਸਥਾਨ, ਮਹਾਰਾਸ਼ਟਰ ਅਤੇ ਦਿੱਲੀ ਪੁਲਿਸ ਇਨ੍ਹਾਂ ਨੂੰ ਫੜ੍ਹਨ ਲਈ ਰੇਡ ਕਰ ਰਹੀ ਸੀ। ਇਸਦੇ ਬਾਵਜੂਦ ਇਹ 5 ਗੁਜਰਾਤ ਦੇ ਮੁੰਦਰਾ ਪੋਰਟ ‘ਤੇ ਜਸ਼ਨ ਮਨਾ ਰਹੇ ਸਨ।

Sidhu Moosewala murder celebration

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਆਪਣੀ ਚਾਰਜਸ਼ੀਟ ਵਿੱਚ ਮੂਸੇਵਾਲਾ ਦੇ ਕਤਲ ਨੂੰ ਲਾਰੈਂਸ ਅਤੇ ਬੰਬੀਹਾ ਗੈਂਗ ਵਿਚਾਲੇ ਦੀ ਗੈਂਗਵਾਰ ਦਾ ਨਤੀਜਾ ਦੱਸਿਆ ਹੈ। ਪੁਲਿਸ ਨੇ ਮਾਨਸਾ ਕੋਰਟ ਵਿੱਚ 24 ਕਾਤਲਾਂ ਦੇ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਜਿਸ ਵਿੱਚ 166 ਗਵਾਹ ਬਣਾਏ ਗਏ ਹਨ। ਹਾਲਾਂਕਿ ਦੀਪਕ ਮੁੰਡੀ ਬਾਰੇ ਪੁਲਸ ਕੋਲ ਕੋਈ ਜਾਣਕਾਰੀ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਮੂਸੇਵਾਲੇ ਦੇ ਕਤਲ ਮਗਰੋਂ ਕਾਤਲਾਂ ਨੇ ਗੁਜਰਾਤ ਦੇ ਮੁੰਦਰਾ ਪੋਰਟ ‘ਤੇ ਮਨਾਇਆ ਜਸ਼ਨ, ਤਸਵੀਰ ਆਈ ਸਾਹਮਣੇ appeared first on Daily Post Punjabi.