Sidhu MooseWala New Song Archives - Daily Post Punjabi

ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਪੰਜਾਬ-ਹਰਿਆਣਾ SYL ਵਿਵਾਦ ‘ਤੇ ਨਵਾਂ ਗੀਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ । ਅੱਜ ਇੱਕ ਵਾਰ ਫਿਰ ਤੋਂ ਦਰਸ਼ਕਾਂ ਵਿੱਚ ਮੂਸੇਵਾਲਾ ਦੀ ਆਵਾਜ਼ ਗੂੰਜੇਗੀ । ਦਰਅਸਲ, ਮੌਤ ਮਗਰੋਂ ਮਰਹੂਮ ਗਾਇਕ ਮੂਸੇਵਾਲਾ ਦਾ ਪਹਿਲਾ ਗੀਤ SYL ਵੀਰਵਾਰ ਨੂੰ ਰਿਲੀਜ਼ ਹੋਵੇਗਾ । ਇਸਦੀ ਜਾਣਕਾਰੀ ਗਾਇਕ ਦੇ ਸ਼ੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਗਈ ਹੈ।

Sidhu MooseWala New Song

ਇਸ ਸਬੰਧੀ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਗਿਆ,”SYL ਕੱਲ੍ਹ ਸ਼ਾਮ 6 ਵਜੇ ਸਿਰਫ਼ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂ-ਟਿਊਬ ਚੈਨਲ ‘ਤੇ ਰਿਲੀਜ਼ ਹੋਵੇਗਾ ।” ਇਸ ਤੋਂ ਬਾਅਦ ਪ੍ਰਸ਼ੰਸ਼ਕਾਂ ਦਾ ਦਿਲਾਂ ਦੀ ਧੜਕਣ ਇੱਕ ਵਾਰ ਫਿਰ ਤੋਂ ਤੇਜ਼ ਹੋ ਜਾਵੇਗੀ। ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ ਪਰ ਉਸਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ ।

ਇਹ ਵੀ ਪੜ੍ਹੋ: ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਦੱਸ ਦੇਈਏ ਕਿ ਸਿੱਧੂ ਨੇ ਇਸ ਗੀਤ ਵਿੱਚ ਕਈ ਅਹਿਮ ਮੁੱਦੇ ਚੁੱਕੇ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਜਦੋਂ ਤੋਂ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗੀਤ ਰਿਲੀਜ਼ ਹੋਵੇਗਾ, ਉਹ ਇਸ ਪੋਸਟ ਨੂੰ ਸ਼ੇਅਰ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੀ ਇਸ ਪੋਸਟ ਤੇ ਫੈਨਜ਼ ਲਗਾਤਾਰ ਕਮੈਂਟ ਕਰ ਰਹੇ ਹਨ।

Sidhu MooseWala New Song

ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਨੇ ਗਾਇਕ ਦੀ ਅੰਤਿਮ ਅਰਦਾਸ ਮੌਕੇ ਵਾਅਦਾ ਕੀਤਾ ਸੀ ਕਿ ਆਉਣ ਵਾਲੇ 5-7 ਸਾਲਾਂ ਵਿੱਚ ਉਹ ਆਪਣੇ ਪੁੱਤ ਨੂੰ ਗਾਣਿਆਂ ਰਾਹੀਂ ਸਾਰਿਆਂ ਵਿਚਾਲੇ ਜ਼ਿੰਦਾ ਰੱਖਣਗੇ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗਾਣੇ ਰਿਲੀਜ਼ ਹੋਣ ਵਾਲੇ ਹਨ, ਜਿਨ੍ਹਾਂ ਨੂੰ ਸਮੇਂ ਨਾਲ ਰਿਲੀਜ਼ ਕੀਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਪੰਜਾਬ-ਹਰਿਆਣਾ SYL ਵਿਵਾਦ ‘ਤੇ ਨਵਾਂ ਗੀਤ appeared first on Daily Post Punjabi.