Sidhu Moosewala Road Archives - Daily Post Punjabi

ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਬਣੇਗੀ ਸੜਕ, ਪਿਤਾ ਬਲਕੌਰ ਸਿੰਘ ਨੇ ਰੱਖਿਆ ਨੀਂਹ ਪੱਥਰ
ਮਾਨਸਾ ਜ਼ਿਲ੍ਹੇ ਦੇ ਬੁਰਜ ਢਿੱਲਵਾਂ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਇੱਕ ਯਾਦਗਾਰੀ ਮਾਰਗ ਬਣਾਇਆ ਜਾ ਰਿਹਾ ਹੈ। ਜਿਸਦਾ ਉਦਘਾਟਨ ਸੋਮਵਾਰ ਨੂੰ ਉਸਦੇ ਪਿਤਾ ਬਲਕੌਰ ਸਿੰਘ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿੱਚ ਰਹਿੰਦੇ ਹੋਏ ਹਲਕਾ ਇੰਚਾਰਜ ਸਿੱਧੂ ਮੂਸੇਵਾਲਾ ਨੇ ਇਹ ਸੜਕ ਪਾਸ ਕਰਵਾਈ ਸੀ। ਜਿਸ ਤੋਂ ਬਾਅਦ ਸਿੱਧੂ ਦੇ ਪਿਤਾ ਵੱਲੋਂ ਇਸ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਿਤਾ ਬਹੁਤ ਜ਼ਿਆਦਾ ਭਾਵੁਕ ਹੋ ਗਏ।

Sidhu Moosewala Road

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਤੇ ਹਲਕਾ ਨਿਵਾਸੀਆਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ‘ਤੇ ਫੁੱਲਾਂ ਦੀ ਵਰਖਾ ਕਰ ਕੇ ਅਤੇ ਸਿਰਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿੱਧੂ ਬਾਰੇ ਗੱਲ ਕਰਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਸਿੱਧੂ ਬਹੁਤ ਜ਼ਿਆਦਾ ਮਾਯੂਸ ਸੀ। ਉਨ੍ਹਾਂ ਕਿਹਾ ਕਿ ਸਿੱਧੂ ਦੇ ਅਧੂਰੇ ਸੁਪਨੇ ਪੂਰੇ ਕਰਨ ਦੀ ਕੋਸ਼ਿਸ਼ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਬਣੇਗੀ ਸੜਕ, ਪਿਤਾ ਬਲਕੌਰ ਸਿੰਘ ਨੇ ਰੱਖਿਆ ਨੀਂਹ ਪੱਥਰ appeared first on Daily Post Punjabi.