Sidhu Moosewala Song Archives - Daily Post Punjabi

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ Stefflon Don ਦਾ ਨਵਾਂ ਗੀਤ ‘Dilemma’ ਹੋਇਆ ਰਿਲੀਜ਼
Moosewala Song Dilemma Release: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਪ੍ਰਸ਼ੰਸਕਾਂ ਵਿਚਾਲੇ ਗੂੰਜ ਉੱਠੀ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦਾ 7ਵਾਂ ਗੀਤ ‘DILEMMA’ ਅੱਜ ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਰਾਹੀਂ ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਨੇ ਧੱਕ ਪਾਈ ਹੈ। ਦੱਸ ਦੇਈਏ ਕਿ ਗਾਇਕ ਦੀ ਮੌਤ ਮਗਰੋਂ ਇਹ ਉਨ੍ਹਾਂ ਦਾ ਸੱਤਵਾਂ ਗੀਤ ਹੈ। ਜੋ ਕਿ ਰਿਲੀਜ਼ ਹੁੰਦੇ ਹੀ ਚਾਰੇ ਪਾਸੇ ਛਾ ਗਿਆ ਹੈ।

Moosewala Song Dilemma Release

ਹਾਲਾਂਕਿ ਇਸ ਗੀਤ ਦਾ ਹਾਲੇ ਆਡੀਓ ਹੀ ਰਿਲੀਜ਼ ਕੀਤਾ ਗਿਆ ਹੈ, ਜਦੋਂ ਕਿ ਗੀਤ ਦਾ ਵੀਡੀਓ ਰਿਲੀਜ਼ ਹੋਣਾ ਬਾਕੀ ਹੈ।  ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨਾਲ ਆਪਣੇ ਗੀਤ ਦੇ ਪ੍ਰਚਾਰ ਲਈ ਬ੍ਰਿਟਿਸ਼ ਗਾਇਕ ਸਟੈਫਲੋਨ ਡੌਨ ਲੰਡਨ ਦੀਆਂ ਸੜਕਾਂ ‘ਤੇ ਨਿਕਲ ਚੁੱਕੀ ਹੈ। ਸਟੀਫਲੋਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦੇ ਪ੍ਰਚਾਰ ਦੇ ਵੀਡੀਓ ਸ਼ੇਅਰ ਕੀਤੇ ਹਨ। ਜਿਸ ਵਿੱਚ ਤੁਹਾਨੂੰ ਪੰਜਾਬੀ ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਵਿਦੇਸ਼ੀ ਦਰਸ਼ਕ ਵੀ ਨਜ਼ਰ ਆਉਣਗੇ। ਦੱਸ ਦੇਈਏ ਕਿ ਸਟੀਫਲਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਛਪੀ ਹੈ ਅਤੇ ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਹੈ। ਜਾਣਕਾਰੀ ਮੁਤਾਬਕ, ਇਸ ਗੀਤ ਦਾ ਅਧਿਕਾਰਕ ਮਿਊਜ਼ਿਕ ਵੀਡੀਓ ਵੀ ਕਿਸੇ ਵੀ ਵੇਲੇ ਰਿਲੀਜ਼ ਹੋ ਸਕਦਾ ਹੈ। ਪ੍ਰਸ਼ੰਸਕ ਇਸ ਮਿਊਜ਼ਿਕ ਵੀਡੀਓ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਕਿਉਂਕਿ ਇਸ ਵੀਡੀਓ ਵਿੱਚ ਪ੍ਰਸ਼ੰਸਕਾਂ ਦੇ ਨਾਲ-ਨਾਲ ਸਿੱਧੁੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਝਲਕ ਵੇਖਣ ਨੂੰ ਮਿਲੇਗੀ। ਫਿਲਹਾਲ “ਡਾਇਲੇਮਾ” ਦੇ ਆਡੀਓ ਰਿਲੀਜ਼ ਨੇ ਹੀ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਆਪਣਾ ਜਾਦੂ ਚਲਾ ਦਿੱਤਾ ਹੈ। ਟੀਜ਼ਰ ਅਤੇ ਆਡੀਓ ਗੀਤ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕ ਗਾਣੇ ਦੇ ਪੂਰੇ ਵੀਡੀਓ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਲੱਗੇ ਹੋਏ ਹਨ।

ਮੂਸੇਵਾਲਾ ਦਾ ਨਵਾਂ ਗੀਤ 4:10 ਦੋ ਮਹੀਨੇ ਪਹਿਲਾਂ 10 ਅਪ੍ਰੈਲ ਨੂੰ ਲਾਂਚ ਹੋਇਆ ਸੀ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਸ ਸਾਲ ਇਹ ਦੂਜੀ ਵੱਡੀ ਖੁਸ਼ਖਬਰੀ ਸੀ। ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ।  ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਤੱਕ ਕੁੱਲ 5 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਇਨ੍ਹਾਂ ਗੀਤਾਂ ਤੋਂ ਬਾਅਦ ਚੋਰੀ ਅਤੇ ਵਾਚ-ਆਊਟ ਰਿਲੀਜ਼ ਹੋਏ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ Stefflon Don ਦਾ ਨਵਾਂ ਗੀਤ ‘Dilemma’ ਹੋਇਆ ਰਿਲੀਜ਼ appeared first on Daily Post Punjabi.

ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ! ਸਿੱਧੂ ਮੂਸੇਵਾਲਾ ਤੇ Sunny Malton ਦਾ ਗੀਤ ‘410’ ਹੋਇਆ ਰਿਲੀਜ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਆਖਿਰ ਖਤਮ ਹੋ ਗਿਆ ਹੈ। ਸਿੱਧੂ ਆਪਣੇ ਨਵੇਂ ਗੀਤ ਨਾਲ ਮੁੜ ਤੋਂ ਧੱਕ ਪਾ ਰਿਹਾ ਹੈ। ਅੱਜ ਸਿੱਧੂ ਦਾ ਛੇਵਾਂ ਗੀਤ 410 ਰਿਲੀਜ਼ ਹੋ ਗਿਆ। ਛੋਟੇ ਸਿੱਧੂ ਦੇ ਆਉਣ ਤੋਂ ਬਾਅਦ ਮੂਸੇਵਾਲਾ ਦਾ ਇਹ ਪਹਿਲਾ ਗੀਤ ਰਿਲੀਜ਼ ਹੋਇਆ ਹੈ। ਇਹ ਗੀਤ ਸਿੱਧੂ ਮੂਸੇਵਾਲਾ ਦੇ ਕਰੀਬੀ ਸਨੀ ਮਾਲਟਨ ਦੇ ਨਿੱਜੀ ਪੇਜ ਤੋਂ ਰਿਲੀਜ਼ ਕੀਤਾ ਗਿਆ। ਇਸ ਦਾ ਟੀਜ਼ਰ ਮੰਗਲਵਾਰ ਨੂੰ ਸੰਨੀ ਮਾਲਟਨ ਦੇ ਯੂਟਿਊਬ ਪੇਜ ‘ਤੇ ਰਿਲੀਜ਼ ਕੀਤਾ ਗਿਆ ਸੀ। ਇਸ ਗੀਤ ਨੂੰ ਰੈਪਰ ਸੰਨੀ ਮਾਲਟਨ ਨੇ ਤਿਆਰ ਕੀਤਾ ਹੈ।

ਦੱਸ ਦੇਈਏ ਕਿ ਗੀਤ ਰਿਲੀਜ਼ ਹੋਏ ਨੂੰ ਅਜੇ ਲਗਭਗ ਅੱਧਾ ਘੰਟਾ ਹੋਇਆ ਹੈ ਤੇ ਵਿਊਜ਼ 2 ਲੱਖ ਦੇ ਕਰੀਬ ਹੋ ਚੁੱਕੇ ਹਨ। ਵਿਊਜ਼ ਲਗਾਤਾਰ ਵਧਦੇ ਜਾ ਰਹੇ ਹਨ। ਕਮੈਂਟ 40 ਤੋਂ 50,000 ਦੇ ਵਿਚ ਆ ਚੁੱਕੇ ਹਨ ਮੌਤ ਤੋਂ ਬਾਅਦ ਸਿੱਧੂ ਦਾ ਇਹ 6ਵਾਂ ਗੀਤ ਹੈ। । ਸਿੱਧੂ ਦੇ ਫੈਨ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿਚ ਹੀ ਹਨ। ਗਾਣੇ ਦਾ ਟਾਈਟਲ ਵੀ ਅੱਜ ਦੀ ਤਰੀਕ ਨਾਲ ਕਾਫੀ ਮੇਲ ਖਾਧਾ ਹੈ। ਅੱਜ 4 ਤਰੀਕ ਤੇ 10ਵਾਂ ਮਹੀਨਾ ਹੈ ਤੇ ਗਾਣੇ ਦਾ ਟਾਈਟਲ ਵੀ 410 ਹੈ।

ਇਹ ਵੀ ਪੜ੍ਹੋ : ਆਇਰਲੈਂਡ ਦੇ ਸਭ ਤੋਂ ਯੁਵਾ ਪ੍ਰਧਾਨ ਮੰਤਰੀ ਬਣੇ ਸਾਈਮਨ ਹੈਰਿਸ, PM ਮੋਦੀ ਨੇ ਦਿੱਤੀ ਵਧਾਈ

ਜ਼ਿਕਰਯੋਗ ਹੈ ਸੰਨੀ ਮਾਲਟਨ ਅਤੇ ਬਿੱਗ ਬਰਡ ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕੀਤਾ ਹੈ। ਇਸ ਵਿੱਚ ਲੈਵਲ, ਨੇਵਰ ਫੋਲਡ, ਜਸਟ ਲਿਸਨ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ। ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਪਿਛਲੇ ਸਾਲ ਨਵੰਬਰ ‘ਚ ਦੀਵਾਲੀ ‘ਤੇ ‘ਵਾਚ-ਆਊਟ’ ਰਿਲੀਜ਼ ਕੀਤਾ ਸੀ। ਮਈ 2022 ਵਿੱਚ ਮੂਸੇਵਾਲਾ ਦੇ ਕ.ਤ.ਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ। ਜਿਸ ਨੂੰ ਹੁਣ ਤੱਕ ਯੂਟਿਊਬ ‘ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ!  ਸਿੱਧੂ ਮੂਸੇਵਾਲਾ ਤੇ Sunny Malton ਦਾ ਗੀਤ ‘410’ ਹੋਇਆ ਰਿਲੀਜ਼ appeared first on Daily Post Punjabi.

ਗਾਇਕ ਸਿੱਧੂ ਮੂਸੇਵਾਲਾ ਦਾ ਗੀਤ “SYL” ਰਿਲੀਜ਼ ਹੁੰਦੇ ਹੀ ਨੰਬਰ 1 ‘ਤੇ ਕਰ ਰਿਹਾ ਟ੍ਰੈਂਡ
Sidhu MooseWala Song SYL: ਗਾਇਕ ਸਿੱਧੂ ਮੂਸੇਵਾਲਾ ਦਾ ਗੀਤ “SYL” ਉਸਦੀ ਮੌਤ ਤੋਂ ਕੁਝ ਹਫ਼ਤਿਆਂ ਬਾਅਦ ਉਸਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਰਿਲੀਜ਼ ਹੋਣ ਦੇ 13 ਘੰਟਿਆਂ ਦੇ ਅੰਦਰ 10 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਅਤੇ ਇਸ ਸਮੇਂ ਇਹ ਪਹਿਲੇ ਨੰਬਰ ‘ਤੇ ਚੱਲ ਰਿਹਾ ਹੈ।

Sidhu MooseWala Song SYL

SYL ਮੂਸੇਵਾਲਾ ਦੁਆਰਾ ਲਿਖਿਆ ਅਤੇ ਗਾਇਆ ਗਿਆ, ਉਸਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਪਹਿਲਾ ਗੀਤ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਨੇ ਸਤਲੁਜ-ਯਮੁਨਾ ਲਿੰਕ “SYL” ਨਹਿਰ ਦਾ ਮੁੱਦਾ, ਦਰਿਆਈ ਪਾਣੀ ‘ਤੇ ਪੰਜਾਬ ਦਾ ਹੱਕ ਅਤੇ ਜੇਲਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਵਰਗੇ ਮੁੱਦੇ ਉਠਾਏ ਹਨ। ਮੂਸੇਵਾਲਾ ਦਾ ਇਹ ਗੀਤ ਵੀਰਵਾਰ ਨੂੰ ਰਿਲੀਜ਼ ਹੋਇਆ ਹੈ ਪਰ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਲੀਕ ਹੋ ਗਿਆ ਸੀ। ਜਿਸ ਨੂੰ ਉਸ ਦੇ ਪਿਤਾ ਅਤੇ ਟੀਮ ਨੇ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਦੀ ਮੌਤ ਤੋਂ ਬਾਅਦ ਸਾਰੇ ਸੰਗੀਤ ਨਿਰਮਾਤਾਵਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਪਿਤਾ ਬਲਕੌਰ ਸਿੰਘ ਦੀ ਇੱਛਾ ਤੋਂ ਬਿਨਾਂ ਉਨ੍ਹਾਂ ਦਾ ਕੋਈ ਵੀ ਅਧੂਰਾ ਟਰੈਕ ਰਿਲੀਜ਼ ਨਾ ਕਰਨ।

ਗੀਤ ਦੇ ਰਿਲੀਜ਼ ਹੁੰਦੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀਡੀਓ ਦੇ ਕਮੈਂਟ ਸੈਕਸ਼ਨ ਕਰਨ ਲਗਏ। ਇੱਕ ਪ੍ਰਸ਼ੰਸਕ ਨੇ ਟਿੱਪਣੀ ਕੀਤੀ, “ਇਹ ਸੱਚਮੁੱਚ ਇੱਕ ਗਰਜਣ ਵਾਲੀ ਆਵਾਜ਼ ਹੈ। ਤੁਹਾਡੀ ਯਾਦ ਹਮੇਸ਼ਾ ਸਾਡੇ ਦਿਲਾਂ ‘ਤੇ ਰਾਜ ਕਰੇਗੀ।” ਇੱਕ ਹੋਰ ਪ੍ਰਸ਼ੰਸਕ ਨੇ ਲਿਖਿਆ, “ਤੁਸੀਂ ਹਮੇਸ਼ਾ ਸਾਡੇ ਲੀਜੈਂਡ ਰਹੋਗੇ, ਤੁਹਾਨੂੰ ਕਦੇ ਨਹੀਂ ਭੁਲਾਇਆ ਜਾਵੇਗਾ ਭਰਾ। “ਗਾਇਕ ਦੀ ਸਫਲਤਾ ਦੀ ਤਾਰੀਫ ਕਰਦੇ ਹੋਏ ਇਕ ਪ੍ਰਸ਼ੰਸਕ ਨੇ ਲਿਖਿਆ, ‘ਜਿੰਨੀ ਸਫਲਤਾ ਉਸ ਨੂੰ ਜ਼ਿੰਦਾ ਰਹਿ ਕੇ ਮਿਲੀ ਅਤੇ ਮਰਨ ਤੋਂ ਬਾਅਦ ਵੀ, ਲੋਕਾਂ ਨੂੰ ਜ਼ਿੰਦਗੀ ਭਰ ਨਹੀਂ ਮਿਲ ਸਕਦੀ। ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗਾਇਕ ਨੂੰ ਗੋਲੀ ਮਾਰਨ ਤੋਂ ਤੁਰੰਤ ਬਾਅਦ ਬਰਾੜ ਅਤੇ ਬਿਸ਼ਨੋਈ ਨੇ ਫੇਸਬੁੱਕ ਪ੍ਰੋਫਾਈਲਾਂ ਰਾਹੀਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

The post ਗਾਇਕ ਸਿੱਧੂ ਮੂਸੇਵਾਲਾ ਦਾ ਗੀਤ “SYL” ਰਿਲੀਜ਼ ਹੁੰਦੇ ਹੀ ਨੰਬਰ 1 ‘ਤੇ ਕਰ ਰਿਹਾ ਟ੍ਰੈਂਡ appeared first on Daily Post Punjabi.

ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ SYL ਹੋਇਆ ਰਿਲੀਜ਼
Sidhu Moosewala SYL Song: ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ 26 ਦਿਨਾਂ ਬਾਅਦ ਉਸਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਮੂਸੇਵਾਲਾ ਦਾ ਇਹ ਗੀਤ ਪੰਜਾਬ-ਹਰਿਆਣਾ ਵਿਚਾਲੇ ਵਿਵਾਦਿਤ SYL ਨਹਿਰ ਦੇ ਮੁੱਦੇ ‘ਤੇ ਹੈ। 4 ਮਿੰਟ 9 ਸੈਕਿੰਡ ਦੇ ਇਸ ਗੀਤ ਨੂੰ ਹੁਣ ਤੱਕ 1 ਕਰੋੜ 30 ਲੱਖ ਲੋਕ ਦੇਖ ਚੁੱਕੇ ਹਨ।

Sidhu Moosewala SYL Song

ਇਸ ਗੀਤ ‘ਚ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਨੂੰ ਝੂਠੇ ਕੇਸਾਂ ‘ਚ ਫਸਾ ਕੇ ਇਸ ਦਾ ਵਿਰੋਧ ਕਰਨ ‘ਤੇ ਜੇਲ੍ਹਾਂ ‘ਚ ਡੱਕਿਆ ਗਿਆ। ਦੱਸ ਦੇਈਏ ਕਿ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਲਾਰੈਂਸ ਨੇ ਕਥਿਤ ਤੌਰ ‘ਤੇ ਉਸ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸਿੱਧੂ ਮੂਸੇਵਾਲਾ ਆਪਣੇ ਹਰ ਗੀਤ ਵਿੱਚ ਲੋਕਾਂ ਨੂੰ ਕੋਈ ਨਾ ਕੋਈ ਸੁਨੇਹਾ ਜ਼ਰੂਰ ਦਿੰਦਾ ਸੀ। ਉਸ ਦੀ ਆਪਣੀ ਫੈਨ ਫਾਲੋਇੰਗ ਸੀ। ਇਸ ਵਾਰ ਵੀ ਉਸ ਨੇ ਪੰਜਾਬ-ਹਰਿਆਣਾ ਦਰਮਿਆਨ ਬਹੁ-ਚਰਚਿਤ ਸਤਲੁਜ-ਯਮੁਨਾ ਲਿੰਕ ਨਹਿਰ SYL ਨੂੰ ਲੈ ਕੇ ਦਹਾਕਿਆਂ ਤੋਂ ਚੱਲ ਰਹੇ ਵਿਵਾਦ ‘ਤੇ ਗੀਤ ਰਚਿਆ ਹੈ। ਆਪਣੇ ਇਸ ਗੀਤ ‘ਚ ਸਿੱਧੂ ਨੇ ਇਸ ਪੂਰੇ ਵਿਵਾਦ ਬਾਰੇ ਲੋਕਾਂ ਨੂੰ ਦੱਸਿਆ ਹੈ। ਸਿੱਧੂ ਦੇ ਇਸ ਗੀਤ ਦੀ ਸ਼ੁਰੂਆਤ ਵਿੱਚ ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਇੰਚਾਰਜ ਸੁਸ਼ੀਲ ਗੁਪਤਾ ਦਾ ਬਿਆਨ ਬੈਕਗ੍ਰਾਊਂਡ ਵਿੱਚ ਚੱਲਦਾ ਹੈ।

ਜਿਸ ‘ਚ ਉਹ 2024 ‘ਚ ਪੰਜਾਬ ਵਾਂਗ ਹਰਿਆਣਾ ‘ਚ ਵੀ ਸਰਕਾਰ ਬਣਨ ‘ਤੇ SYL ਦਾ ਪਾਣੀ ਹਰਿਆਣਾ ਨੂੰ ਮਿਲਣ ਦੀ ਗੱਲ ਕਰ ਰਹੇ ਹਨ।
ਸਿੱਧੂ ਮੂਸੇਵਾਲਾ ਵੱਲੋਂ ਇਸ ਵੀਡੀਓ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਮਾਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਕਿਸਾਨ ਅੰਦੋਲਨ ਦੌਰਾਨ ਦਿੱਲੀ ਵੱਲ ਮਾਰਚ ਦੀਆਂ ਝਲਕੀਆਂ ਵੀ ਦਿਖਾਈਆਂ ਗਈਆਂ ਹਨ। ਇਸ ਤੋਂ ਇਲਾਵਾ ਲਾਲ ਕਿਲ੍ਹੇ ‘ਤੇ ਸਿੱਖ ਸਮਾਜ ਦੇ ਪ੍ਰਤੀਕ ਨਿਸ਼ਾਨ ਸਾਹਿਬ ਲਹਿਰਾਉਣ ਦੀ ਵੀ ਸ਼ਲਾਘਾ ਕੀਤੀ ਗਈ ਹੈ। ਬੁੱਧਵਾਰ ਰਾਤ ਨੂੰ ਹੀ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ‘ਤੇ SYL ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਇਸ ਪੋਸਟ ਨੂੰ ਕਾਫੀ ਸ਼ੇਅਰ ਕੀਤਾ ਹੈ।

The post ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ SYL ਹੋਇਆ ਰਿਲੀਜ਼ appeared first on Daily Post Punjabi.