Sidhu Moosewala wedding Archives - Daily Post Punjabi

ਕੁਝ ਮਹੀਨਿਆਂ ਬਾਅਦ ਹੋਣਾ ਸੀ ਮੂਸੇਵਾਲਾ ਦਾ ਵਿਆਹ, ਵਿਧਾਨ ਸਭਾ ਚੋਣਾਂ ਕਾਰਨ ਵਿਆਹ ਦੀ ਤਰੀਕ ਕੀਤੀ ਸੀ ‘Postpone’!
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 11 ਜੂਨ ਨੂੰ ਆਪਣਾ 29ਵਾਂ ਜਨਮਦਿਨ ਮਨਾਉਣ ਦੀ ਤਿਆਰੀ ਕਰ ਰਿਹਾ ਸੀ, ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਸਿੱਧੂ ਦੇ ਨੇੜਲੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਇਸ ਵਾਰ ਸਿੱਧੂ ਆਪਣਾ ਜਨਮਦਿਨ ਵੱਡੇ ਪੱਧਰ ‘ਤੇ ਮਨਾਉਣਾ ਚਾਹੁੰਦਾ ਸੀ। ਆਪਣਾ ਜਨਮਦਿਨ ਮਨਾਉਣ ਤੋਂ ਬਾਅਦ ਮੂਸੇਵਾਲਾ ਨੇ ਵਿਸ਼ਵ ਟੂਰ ‘ਤੇ ਵੱਖ-ਵੱਖ ਦੇਸ਼ਾਂ ਵਿੱਚ ਸ਼ੋਅ ਲਗਾਉਣ ਜਾਣਾ ਸੀ।

Sidhu Moosewala wedding

ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਵਿਆਹ ਪਿੰਡ ਸੰਘਰੇੜੀਂ ਦੀ ਕੁੜੀ ਨਾਲ ਹੋਣਾ ਸੀ। ਇਹ ਕੁੜੀ ਦੀ PR ਹੈ ਤੇ ਦੋ ਸਾਲ ਪਹਿਲਾਂ ਹੀ ਇਨ੍ਹਾਂ ਦੀ ਮੰਗਣੀ ਹੋਈ ਸੀ। ਇਸੇ ਸਾਲ ਕੁਝ ਮਹੀਨਿਆਂ ਹੀ ਬਾਅਦ ਦੋਨਾਂ ਦਾ ਵਿਆਹ ਹੋਣ ਸੀ। ਜਿਸ ਕਾਰਨ ਦੋਨੋਂ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਸੀ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸਿੱਧੂ ਮੂਸੇਵਾਲਾ ਦਾ ਵਿਆਹ ਲੰਘੇ ਫਰਵਰੀ ਦੇ ਮਹੀਨੇ ਵਿੱਚ ਹੋਣਾ ਸੀ ਪਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਮਿਲ ਜਾਣ ਕਾਰਨ ਇਨ੍ਹਾਂ ਦਾ ਵਿਆਹ ਦੀ ਤਾਰੀਕ ਅੱਗੇ ਕਰ ਦਿੱਤੀ ਗਈ। ਸਿੱਧੂ ਦੀ ਮੌਤ ਮਗਰੋਂ ਪਿੰਡ ਮੂਸੇ ਦੇ ਨਾਲ-ਨਾਲ ਪਿੰਡ ਸੰਘਰੇੜੀਂ ਵਿੱਚ ਵੀ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇ ਵਾਲਾ ਕਤਲਕਾਂਡ: ਦਿੱਲੀ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਲਾਰੈਂਸ ਬਿਸ਼ਨੋਈ ਤੋਂ ਕੀਤੀ ਪੁੱਛਗਿੱਛ

ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਸਿੱਧੂ ਦੀ ਮੌਤ ਮਗਰੋਂ ਉਨ੍ਹਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਜਿਸ ਕਾਰਨ ਕਿਸੇ ਦੇ ਵੀ ਘਰ ਵੀ ਚੁੱਲ੍ਹਾ ਨਹੀਂ ਬਾਲਿਆ ਗਿਆ। ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਸਿੱਧੂ ਮੂਸੇਵਾਲਾ ਅਕਸਰ ਪਿੰਡ ਆਉਂਦਾ ਜਾਂਦਾ ਰਹਿੰਦਾ ਸੀ।

Sidhu Moosewala wedding

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਵਿੱਚ ਪੁਲਿਸ ਵੱਲੋਂ ਹੁਣ ਤੱਕ 8-10 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਇਸ ਮਾਮਲੇ ਨਾਲ ਸਬੰਧਤ ਇੱਕ ਹੋਰ ਕਾਰ ਪੰਜਾਬ ਦੇ ਮੋਗਾ ਤੋਂ ਬਰਾਮਦ ਕੀਤੀ ਗਈ ਹੈ । ਇਸ ਮਾਮਲੇ ਵਿੱਚ ਲੱਗੀ ਐਸਆਈਟੀ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕੁਝ ਮਹੀਨਿਆਂ ਬਾਅਦ ਹੋਣਾ ਸੀ ਮੂਸੇਵਾਲਾ ਦਾ ਵਿਆਹ, ਵਿਧਾਨ ਸਭਾ ਚੋਣਾਂ ਕਾਰਨ ਵਿਆਹ ਦੀ ਤਰੀਕ ਕੀਤੀ ਸੀ ‘Postpone’! appeared first on Daily Post Punjabi.