Sidhu Moosewala's new song Archives - Daily Post Punjabi

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼, ਕੁੱਝ ਹੀ ਮਿੰਟਾਂ ‘ਚ ਪ੍ਰਸ਼ੰਸਕਾਂ ਨੇ ਵਿਊਜ਼ ਦਾ ਲਿਆਂਦਾ ਹੜ੍ਹ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ। ਲੋਕਾਂ ਵਲੋਂ ਨਵੇਂ ਗੀਤ ‘Attach’ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਰੋਮਾਂਟਿਕ ਗੀਤ ‘Attach’ ਦੇ ਕੁਝ ਬੋਲ ਇਸ ਪ੍ਰਕਾਰ ਹਨ- ਹੀਲਾਂ ਪਾ-ਪਾ ਕੱਦ ਕਰਾਂ ਮੈਚ ਤੇਰੇ ਨਾਲ, ਪਤਾ ਨਹੀਂ ਕਿਉਂ ਜਾਵਾਂ ਹੋਈ Attach ਤੇਰੇ ਨਾਲ, ਪਤਾ ਨਹੀਂ ਤੂੰ ਮੈਨੂੰ ਓਹਦਾ ਦੇਖਿਆ ਜਾਂ ਨਹੀਂ, ਫਿਰਾਂ ਲਾਈਫ਼ ਵਾਲਾ ਜਿਉਣ ਨੂੰ ਮੈਂ ਬੈਚ ਤੇਰੇ ਨਾਲ…।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਗੀਤ ‘Attach’ ਦੀ ਪਹਿਲੀ ਝਲਕ ਸਾਂਝੀ ਕੀਤੀ ਗਈ ਸੀ । ਦਰਅਸਲ, ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸੀ, ਜਿਸ ‘ਚ ਤਿੰਨੇ ਗਾਇਕ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਸੀ ਕਿ ਇਹ ਗੀਤ 30 ਅਗਸਤ ਨੂੰ ਦੁਨੀਆ ਭਰ ‘ਚ ਰਿਲੀਜ਼ ਹੋ ਰਿਹਾ ਹੈ।

ਇਹ ਵੀ ਪੜ੍ਹੋ : ਜੰਡਿਆਲਾ ਗੁਰੂ ਨੇੜੇ ਵੱਡੀ ਵਾਰਦਾਤ, ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਸ ਦੁਨੀਆ ‘ਚ ਨਹੀਂ ਰਹੇ, ਪਰ ਲੋਕਾਂ ਦੇ ਦਿਲਾਂ ‘ਚ ਉਹ ਅਜੇ ਵੀ ਜ਼ਿੰਦਾ ਹੈ। ਲੋਕ ਸਿੱਧੂ ਦੇ ਕਈ ਹਿੱਟ ਗੀਤਾਂ ਕਾਰਨ ਉਨ੍ਹਾਂ ਨੂੰ ਯਾਦ ਕਰਦੇ ਹਨ। ਸਿੱਧੂ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼, ਕੁੱਝ ਹੀ ਮਿੰਟਾਂ ‘ਚ ਪ੍ਰਸ਼ੰਸਕਾਂ ਨੇ ਵਿਊਜ਼ ਦਾ ਲਿਆਂਦਾ ਹੜ੍ਹ appeared first on Daily Post Punjabi.

ਮੌ.ਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼, 30 ਮਿੰਟਾਂ ‘ਚ ਮਿਲੇ 15 ਲੱਖ ਵਿਊਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਗੀਤ ਦੇ ਰਿਲੀਜ਼ ਹੋਣ ਤੋਂ ਸਿਰਫ 15 ਮਿੰਟ ਪਹਿਲਾਂ ਹੀ ਲਗਭਗ 60 ਹਜ਼ਾਰ ਲੋਕ ਉਡੀਕ ਕਰ ਰਹੇ ਸਨ ਅਤੇ ਗੀਤ ਨੂੰ 2.96 ਲੱਖ ਲਾਈਕਸ ਵੀ ਮਿਲ ਚੁੱਕੇ ਸਨ। ਇਸ ਪ੍ਰੀਮੀਅਰ ਨੂੰ ਯੂਟਿਊਬ ‘ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ ਅਤੇ ਇਸ ਗੀਤ ਨੂੰ ਪਹਿਲੇ 1 ਮਿੰਟ ‘ਚ ਹੀ 4.17 ਲੱਖ ਲਾਈਕਸ ਮਿਲ ਗਏ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।

Sidhu Moosewala’s new song

ਇਸ ਗੀਤ ਦਾ ਪੋਸਟਰ ਮਾਂ ਚਰਨ ਕੌਰ ਨੇ ਜਾਰੀ ਕੀਤਾ ਸੀ। ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ”। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਦਿਨ-ਦਿਹਾੜੇ ਬੰ.ਦੂਕ ਦੀ ਨੋਕ ‘ਤੇ ਲੁੱਟ, ਬਾਈਕ ਸਵਾਰ 4 ਨੌਜਵਾਨਾਂ ਨੇ ਲੜਕੀ ਤੋਂ ਖੋਹੀ ਸਕੂਟੀ

ਪਿਛਲੇ ਸਾਲ ਮਈ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੌ.ਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼, 30 ਮਿੰਟਾਂ ‘ਚ ਮਿਲੇ 15 ਲੱਖ ਵਿਊਜ਼ appeared first on Daily Post Punjabi.

ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

Sidhu Moosewala’s new song

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ”। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੋਲ ਕੀਤਾ ਜਾਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ਤੋਂ 3 ਮਹੀਨੇ ਦਾ ਮਾਸੂਮ ਬੱਚਾ ਹੋਇਆ ਚੋਰੀ, ਜਾਂਚ ‘ਚ ਜੁਟੀ ਪੁਲਿਸ

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਇਸ ਗੀਤ ਦੀ ਖਾਸ ਪਰ ਦੁੱਖ ਦੀ ਗੱਲ ਇਹ ਸੀ ਕਿ ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਹੋਣ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ। ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ 2 ਲੱਖ ਲੋਕਾਂ ਨੇ ਸੁਣਿਆ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਮਾਤਾ ਚਰਨ ਕੌਰ ਨੇ ਪੋਸਟਰ ਕੀਤਾ ਰਿਲੀਜ਼ appeared first on Daily Post Punjabi.