Sidhu Mother Archives - Daily Post Punjabi

ਸਿੱਧੂ ਮੂਸੇਵਾਲਾ ਦੀ ਮਾਂ ਦਾ ਛਲਕਿਆ ਦਰਦ: ਕਿਹਾ-ਸਕਿਉਰਟੀ ਲੀਕ ਕਰਨ ਵਾਲੇ ਨੂੰ ਵੱਡੇ ਅਹੁਦੇ ‘ਤੇ ਬਿਠਾਇਆ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸਾਡੀ ਸੁਰੱਖਿਆ ਵਾਪਸ ਲੈ ਕੇ ਜਨਤਕ ਕਰ ਦਿੱਤੀ, ਸਰਕਾਰ ਨੇ ਉਸ ਨੂੰ ਵੱਡੇ ਅਹੁਦੇ ‘ਤੇ ਬਿਠਾ ਦਿੱਤਾ ਹੈ। ਜਿਸ ਵਿਅਕਤੀ ਨੇ ਸਿੱਧੂ ਦੀ ਮੌਤ ਦਾ ਮਜ਼ਾਕ ਉਡਾਇਆ ਸੀ ਕਿ ਫੌਜੀ ਟੋਪੀ ਵਾਲਾ ਪ੍ਰਿਆਵਰਤ ਇਕੱਲਾ ਹੈ, ਉਸ ਨੂੰ ਵਕੀਲਾਂ ਦੇ ਪੈਨਲ ਵਿਚ ਸ਼ਾਮਲ ਕੀਤਾ ਗਿਆ।

Sidhu Mother On Security

ਪਿੰਡ ਮੂਸੇ ਵਿਖੇ ਪ੍ਰਸੰਸਕਾਂ ਨਾਲ ਗੱਲਬਾਤ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਸਾਨੂੰ ਇਨਸਾਫ਼ ਕਿਵੇਂ ਮਿਲੇਗਾ? ਅਸੀਂ ਕੈਂਡਲ ਮਾਰਚ ਕੱਢਿਆ। ਫਿਰ ਕੋਈ ਵੱਡਾ ਪ੍ਰੋਗਰਾਮ ਕਰਾਂਗੇ। ਇਸ ਤੋਂ ਬਾਅਦ ਵੀ ਜੇਕਰ ਇਨਸਾਫ਼ ਨਾ ਮਿਲਿਆ ਤਾਂ ਅਸੀਂ ਸੜਕਾਂ ‘ਤੇ ਬੈਠਾਂਗੇ। ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੋਕ ਤਿਉਹਾਰ ਮਨਾ ਰਹੇ ਹਨ। ਸਾਨੂੰ ਅਫ਼ਸੋਸ ਹੈ ਕਿ ਉਨ੍ਹਾਂ ਨੂੰ ਕਿਸੇ ਦੇ ਦੁੱਖ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਆਪਣੀ ਹੀ ਮਸਤੀ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਨੂੰ ਪੰਜਾਬ ਦੇ ਹਾਲਾਤ ਦੇਖਣੇ ਚਾਹੀਦੇ ਹਨ ਕਿ ਕਿੰਨੇ ਲੋਕ ਮਾਰੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਕਿਹਾ ਕਿ ਸਿੱਧੂ ਪਹਿਲਾਂ ਵੀ ਇਕੱਲਾ ਸੀ ਤੇ ਹੁਣ ਵੀ ਇਕੱਲਾ ਹੈ। ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ।ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।

The post ਸਿੱਧੂ ਮੂਸੇਵਾਲਾ ਦੀ ਮਾਂ ਦਾ ਛਲਕਿਆ ਦਰਦ: ਕਿਹਾ-ਸਕਿਉਰਟੀ ਲੀਕ ਕਰਨ ਵਾਲੇ ਨੂੰ ਵੱਡੇ ਅਹੁਦੇ ‘ਤੇ ਬਿਠਾਇਆ appeared first on Daily Post Punjabi.