Sidhu raised a slogan Archives - Daily Post Punjabi

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ Sidhu ਨੇ ਲਾਇਆ ਨਾਅਰਾ, ਕਿਹਾ – ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਦੇਖੋ ਵੀਡੀਓ
ਕਾਂਗਰਸ ਹਾਈ ਕਮਾਨ ਵੱਲੋ ਐਤਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਵੀ ਸਿੱਧੂ ਵੱਲੋ ਸ਼ੁਰੂ ਕੀਤਾ ਗਿਆ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Sidhu raised a slogan

ਇਸੇ ਵਿਚਕਾਰ ਅੱਜ ਨਵਜੋਤ ਸਿੰਘ ਸਿੱਧੂ ਖੱਟਕੜ ਕਲਾਂ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ ਹੈ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਉਹ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ। ਇਥੇ ਪਹੁੰਚਣ ‘ਤੇ ਸਿੱਧੂ ਨੇ ਪਹਿਲਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਬੋਲਦਿਆਂ ਸਿੱਧੂ ਨੇ ਕਿਹਾ ਸਾਡੀ ਸੋਚ ਪੰਜਾਬ ਹੋਣੀ ਚਾਹੀਦੀ ਹੈ, ਉਨ੍ਹਾਂ ਕਿਹਾ ਸਾਡੇ ਲਈ ਪੰਜਾਬ ਤੋਂ ਉੱਪਰ ਕੁੱਝ ਵੀ ਨਹੀਂ ਹੋਣਾ ਚਾਹੀਦਾ, ਨਾ ਹੀ ਕੋਈ ਅਹੁਦਾ। ਸਿੱਧੂ ਨੇ ਕਿਹਾ ਅਸੀਂ ਪੰਜਾਬ ਨੂੰ ਮਾਡਲ ਬਣਾਵਾਂਗੇ ਜੋ ਪੰਜਾਬ ਨੂੰ ਖੁਸ਼ਹਾਲ ਬਣਾਏਗਾ ਅਤੇ ਪੁੱਠੇ ਰਾਹ ‘ਤੇ ਤੁਰਿਆ ਨੂੰ ਸਿੱਧੇ ਰਾਹ ‘ਤੇ ਪਏਗਾ। ਉਨ੍ਹਾਂ ਕਿਹਾ ਪੰਜਾਬ ਦੇ ਹਰ ਵਾਸੀ ਅਤੇ ਹਰ ਕਾਂਗਰਸੀ ਵਰਕਰ ਵਿੱਚ ਸੱਚ ‘ਤੇ ਹੱਕ ਦੀ ਅਲਖ ਜਗਾਉਣੀ ਸਾਡਾ ਮਕਸਦ ਹੈ।

ਇਹ ਵੀ ਪੜ੍ਹੋ : Pegasus ਜਾਸੂਸੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਇੱਕਜੁੱਟ ਹੋ ਕੀਤਾ ਮੋਦੀ ਸਰਕਾਰ ‘ਤੇ ਵਾਰ, ਕੀਤੀ JPC ਜਾਂਚ ਦੀ ਮੰਗ

ਸਿੱਧੂ ਦਾ ਸਵਾਗਤ ਕਰਨ ਲਈ ਖਟਕੜ ਕਲਾਂ ਵਿੱਚ ਵੀ ਉਨ੍ਹਾਂ ਦੇ ਸਮਰਥਕਾਂ ਦਾ ਬਾਹਰੀ ਇਕੱਠ ਦੇਖਣ ਨੂੰ ਮਿਲਿਆ ਹੈ। ਇੱਥੇ ਪਹੁੰਚਣ ਤੋਂ ਬਾਅਦ ਨਵਜੋਤ ਸਿੱਧੂ ਆਪਣੇ ਸਮਰਥਕਾਂ ਦੇ ਨਾਲ ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰੇ ਲਾਉਦੇ ਵੀ ਦਿਖਾਈ ਦਿੱਤੇ। ਵੀਡੀਓ ਦੇਖਣ ਲਈ ਅੱਗੇ ਦਿਤੇ ਲਿੰਕ ‘ਤੇ ਕਲਿੱਕ ਕਰੋ….

ਦੇਖੋ ਵੀਡੀਓ : ਭਾਰੀ ਮੀਂਹ ‘ਚ ਵੱਡੇ ਕਾਂਗਰਸੀ ਆਗੂਆਂ ਨਾਲ ਖਟਕੜ ਕਲਾਂ ਪਹੁੰਚੇ ‘Navjot Sidhu’ LIVE, ਲੋਕਾਂ ਨੇ ਵਰ੍ਹਾਏ ਫੁੱਲ !

The post ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ Sidhu ਨੇ ਲਾਇਆ ਨਾਅਰਾ, ਕਿਹਾ – ‘ਭਗਤ ਸਿੰਘ ਤੇਰੀ ਸੋਚ ‘ਤੇ, ਪਹਿਰਾ ਦਿਆਂਗੇ ਠੋਕ ਕੇ’ ਦੇਖੋ ਵੀਡੀਓ appeared first on Daily Post Punjabi.