sidhu will meet the highcommand Archives - Daily Post Punjabi

ਸਿੱਧੂ ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾ, ਅਸਤੀਫੇ ‘ਤੇ ਆ ਸਕਦੀ ਹੈ ਵੱਡੀ ਖ਼ਬਰ !
ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪਹਿਲੀ ਵਾਰ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨਗੇ। ਸ਼ਾਮ 6 ਵਜੇ ਸਿੱਧੂ ਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਵਤ ਨਾਲ ਮੀਟਿੰਗ ਹੈ।

ਡਾਊਨਲੋਡ– ਡੇਲੀ ਪੋਸਟ ਪੰਜਾਬੀ ਐਪ

sidhu will meet the highcommand

ਇਸ ਸਮੇ ਸਿੱਧੂ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਮੀਟਿੰਗ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਚਰਚਾ ਕੀਤੀ ਜਾਵੇਗੀ, ਪਰ ਮੰਨਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਅਜੇ ਵੀ ਹਾਈ ਕਮਾਂਡ ਕੋਲ ਹੈ ਅਤੇ ਇਸ ਦੌਰਾਨ ਸਿੱਧੂ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਨਾਲ ਸਬੰਧ ਵੀ ਚੰਗੇ ਨਹੀਂ ਹਨ। ਕਿਹਾ ਜਾ ਰਿਹਾ ਹੈ ਕਿ ਸਿੱਧੂ ਦੇ ਅਸਤੀਫੇ ‘ਤੇ ਵੀ ਅੱਜ ਦੀ ਬੈਠਕ ‘ਚ ਫੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਭਾਰਤੀ ਸਟਾਰ ਅਥਲੀਟ ਹਿਮਾ ਦਾਸ ਨੂੰ ਹੋਇਆ ਕੋਰੋਨਾ, ਟ੍ਰੇਨਿੰਗ ਲਈ ਪਹੁੰਚੀ ਸੀ ਪਟਿਆਲਾ

ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਚੰਨੀ ਸਰਕਾਰ ‘ਤੇ ਸਵਾਲ ਚੁੱਕੇ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਨਿਸ਼ਾਨੇ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ। ਨਵਜੋਤ ਸਿੰਘ ਸਿੱਧੂ ਨੇ ਡੀਜੀਪੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਦਿੱਤਾ ਸੀ। ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਸਿੱਧੂ ਦੇ ਸਮਰਥਨ ਵਿੱਚ ਆਪਣਾ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post ਸਿੱਧੂ ਹਾਈਕਮਾਂਡ ਨੂੰ ਮਿਲਣ ਲਈ ਦਿੱਲੀ ਹੋਏ ਰਵਾਨਾ, ਅਸਤੀਫੇ ‘ਤੇ ਆ ਸਕਦੀ ਹੈ ਵੱਡੀ ਖ਼ਬਰ ! appeared first on Daily Post Punjabi.