sidhu Archives - Daily Post Punjabi

ਸਾਢੇ 3 ਕੁਇੰਟਲ ਫੁੱਲਾਂ ਦਾ ਹਾਰ ਬਣਾ ਕੇ ਮੂਸੇਵਾਲਾ ਦੇ ਘਰ ਪਹੁੰਚਿਆ ਫੈਨ, ਪਿਤਾ ਬੋਲੇ- ‘ਮੇਰਾ ਪੁੱਤ ਅਮਰ ਹੋ ਗਿਆ’
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ‘ਚ ਪਿੰਡ ਮੂਸੇਵਾਲਾ ਪਹੁੰਦਦੇ ਹਨ ਅਤੇ ਉਸ ਦੇ ਪਰਿਵਾਰ ਨਾਲ ਮੂਸੇਵਾਲਾ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਅਜਿਹਾ ਹੀ ਇਕ ਪ੍ਰਸ਼ੰਸਕ ਮੰਗਲਵਾਰ ਨੂੰ ਮੂਸਾ ਪਿੰਡ ਪਹੁੰਚਿਆ ਅਤੇ 3 ਕੁਇੰਟਲ ਫੁੱਲਾਂ ਦਾ ਹਾਰ ਲੈ ਕੇ ਆਇਆ।

ਉਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗਲੇ ‘ਚ ਫੁੱਲਾਂ ਦਾ ਹਾਰ ਪਾਇਆ, ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਫੈਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਇਹ ਨੌਜਵਾਨ ਬਹੁਤ ਵੱਡਾ ਫੈਨ ਹੈ ਅਤੇ ਇਸ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਇੱਕ ਐਫੀਡੈਵਿਟ ਲਿਖ ਕੇ ਦਿੱਤਾ ਸੀ ਜੋ ਅੱਜ ਵੀ ਸਾਡੇ ਕੋਲ ਮੋਜੂਦ ਹੈ। ਉਨ੍ਹਾਂ ਕਿਹਾ ਕਿ ਸਾਡਾ ਪੁੱਤਰ ਸਿੱਧੂ ਮੂਸੇਵਾਲਾ ਇਸ ਦੁਨੀਆ ਵਿੱਚ ਅਮਰ ਹੋ ਗਿਆ ਹੈ। ਕਿਉਂਕਿ ਹਰ ਰੋਜ਼ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲਾ ਮੂਸਾ ਪਿੰਡ ਪਹੁੰਚਦਾ ਹੈ।

ਉਹ ਆਪੋ-ਆਪਣੇ ਘਰਾਂ ਵਿੱਚ ਸਿੱਧੂ ਲਈ ਅਰਦਾਸ ਵੀ ਕਰਦੇ ਹਨ। ਉਨ੍ਹਾਂ ਇਨਸਾਫ਼ ਦੀ ਗੱਲ ਕਰਦਿਆਂ ਕਿਹਾ ਕਿ ਗੁਆਂਢੀ ਮੁਲਕਾਂ ਵਿੱਚ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ। ਇਥੇ ਵੀ ਅਜਿਹੇ ਲੋਕਾਂ ਨੂੰ ਤੁਰੰਤ ਸਜ਼ਾ ਮਿਲਣੀ ਚਾਹੀਦੀ ਹੈ।

ਇਹ ਵੀ ਪੜ੍ਹੋ : MLA ਗਿਆਸਪੁਰਾ ਦਾ ਐਕਸ਼ਨ, ਰਿਸ਼ਵਤ ਦੇ ਨੋਟ ਗਿਣਦੀ ਲੇਬਰ ਵਿਭਾਗ ਦੀ ਮਹਿਲਾ ਕਰਮਚਾਰੀ ਸਾਥੀ ਸਣੇ ਫੜੀ

ਇਸ ਮੌਕੇ ਹਵੇਲੀ ਪਹੁੰਚੇ ਸਿੱਧੂ ਮੂਸੇਵਾਲਾ ਦੇ ਫੈਨ ਗੁਰਦਿਆਲ ਸਿੰਘ ਨੇ ਕਿਹਾ ਕਿ ਉਹ ਆਪਣੇ ਵੱਲੋਂ ਸਿੱਧੂ ਮੂਸੇਵਾਲਾ ਨੂੰ 2017 ਵਿੱਚ ਐਫੀਡੈਵਿਟ ਵੀ ਲਿੱਖ ਕੇ ਦੇ ਚੁੱਕਾ ਹੈ ਤੇ ਉਹ ਵੱਡਾ ਫੁੱਲਾਂ ਦਾ ਹਾਰ ਬਣਾ ਕੇ ਲਿਆਇਆ ਹੈ ਅਤੇ ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਕੇ ਉਸ ਦੇ ਮਨ ਨੂੰ ਤਸੱਲੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਸਾਢੇ 3 ਕੁਇੰਟਲ ਫੁੱਲਾਂ ਦਾ ਹਾਰ ਬਣਾ ਕੇ ਮੂਸੇਵਾਲਾ ਦੇ ਘਰ ਪਹੁੰਚਿਆ ਫੈਨ, ਪਿਤਾ ਬੋਲੇ- ‘ਮੇਰਾ ਪੁੱਤ ਅਮਰ ਹੋ ਗਿਆ’ appeared first on Daily Post Punjabi.

ਮੂਸੇਵਾਲਾ ਦੀ ਹਵੇਲੀ ’ਚ ਬ੍ਰਿਟਿਸ਼ ਰੈਪਰ ਟਿਓਨ ਵੇਨ ਨੇ ਸ਼ੂਟ ਕੀਤਾ ਨਵਾਂ ਗੀਤ
ਜਿੰਵੇ ਕਿ ਤੁਹਾਨੂੰ ਪਤਾ ਹੋਵੇਗਾ ਕਿ ਪਿਛਲੇ ਕੁਝ ਦਿਨਾਂ ਤੋਂ ਬ੍ਰਿਟਿਸ਼ ਰੈਪਰ ਟਿਓਨ ਵੇਨ ਪੰਜਾਬ ਆਇਆ ਹੋਇਆ ਹੈ। ਟਿਓਨ ਵੇਨ ਨੇ ਆਪਣੇ ਪੰਜਾਬ ਦੌਰੇ ਦੌਰਾਨ ਖ਼ਾਸ ਤੌਰ ’ਤੇ ਮੂਸਾ ਪਿੰਡ ’ਚ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨਾਲ ਕਾਫੀ ਸਮਾਂ ਬਤੀਤ ਕੀਤਾ।

british rapper sidhu moosewala

ਪਿਛਲੇ ਵੇਨ ਦੀਆਂ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਤੇ ਉਸ ਦੇ ਪਿੰਡ ’ਚ ਘੁੰਮਦਿਆਂ ਦੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਸਨ ਤੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਟਿਓਨ ਵੇਨ ਦਾ ਸਿੱਧੂ ਨਾਲ ਸ਼ਾਇਦ ਕੋਈ ਗੀਤ ਰਿਲੀਜ਼ ਹੋਣ ਵਾਲਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ !

ਹਾਲਾਂਕਿ ਅਜਿਹਾ ਨਹੀਂ ਸੀ। ਦਰਅਸਲ ਟਿਓਨ ਵੇਨ ਦਾ ਨਵਾਂ ਗੀਤ ‘ਹੀਲਿੰਗ’ ਰਿਲੀਜ਼ ਹੋਇਆ ਹੈ, ਜਿਸ ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਨਾਲ ਮਾਨਸਾ ਵਿਖੇ ਸ਼ੂਟ ਕੀਤੀ ਫੁਟੇਜ ਵੀ ਦੇਖਣ ਨੂੰ ਮਿਲ ਰਹੀ ਹੈ।

The post ਮੂਸੇਵਾਲਾ ਦੀ ਹਵੇਲੀ ’ਚ ਬ੍ਰਿਟਿਸ਼ ਰੈਪਰ ਟਿਓਨ ਵੇਨ ਨੇ ਸ਼ੂਟ ਕੀਤਾ ਨਵਾਂ ਗੀਤ appeared first on Daily Post Punjabi.

ਐਨਕਾਊਂਟਰ ‘ਚ ਮਾਰੇ ਗਏ ਰੂਪਾ ਦੀ ਮਾਂ ਬੋਲੀ-“ਮਿਲ ਹੀ ਗਈ ਸਜ਼ਾ, ਮੂਸੇਵਾਲਾ ਦੀ ਮਾਂ ਨੂੰ ਮਿਲਿਆ ਇਨਸਾਫ਼”
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿੱਚ ਜਗਰੂਪ ਸਿੰਘ ਰੂਪਾ ਨੂੰ ਪੁਲਿਸ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। 5 ਘੰਟੇ ਦੇ ਮੁਕਾਬਲੇ ਤੋਂ ਬਾਅਦ ਜਗਰੂਪ ਸਿੰਘ ਰੂਪਾ ਦੀ ਲਾਸ਼ AK47 ਨਾਲ ਮਿਲੀ। ਉਸ ਦੀ ਮਾਂ ਨੇ ਵੀ ਇਹੀ ਤਸਵੀਰ ਦੇਖੀ ਸੀ ਪਰ ਪੁੱਤਰ ਦੀ ਲਾਸ਼ ਦੇਖ ਕੇ ਮਾਂ ਪਲਵਿੰਦਰ ਕੌਰ ਦੇ ਬੋਲ ਸਨ- ਮੈਂ ਅੱਜ ਵੀ ਆਪਣੇ ਕਥਨ ‘ਤੇ ਕਾਇਮ ਹਾਂ। ਜਗਰੂਪ ਸਿੰਘ ਰੂਪਾ ਨੂੰ ਉਸਦੇ ਕੀਤੇ ਦੀ ਸਜ਼ਾ ਮਿਲੀ।

roopa mother amritsar encounter

ਧਿਆਨ ਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਜਦੋਂ ਭੇਦ ਦੀਆਂ ਪਰਤਾਂ ਖੁੱਲ੍ਹੀਆਂ ਤਾਂ ਤਰਨਤਾਰਨ ਦੇ ਜਗਰੂਪ ਸਿੰਘ ਰੂਪਾ ਦਾ ਨਾਂ ਵੀ ਸਾਹਮਣੇ ਆਇਆ। ਉਦੋਂ ਉਸ ਦੀ ਮਾਂ ਪਲਵਿੰਦਰ ਕੌਰ ਨੇ ਬਿਆਨ ਦਿੱਤਾ ਸੀ ਕਿ ਜੇਕਰ ਉਸ ਦਾ ਪੁੱਤਰ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਹੈ ਤਾਂ ਉਸ ਨੂੰ ਗੋਲੀ ਮਾਰ ਦਿਓ। ਅੱਜ ਜਦੋਂ ਉਨ੍ਹਾਂ ਦੀ ਮਾਤਾ ਨੇ ਤਸਵੀਰਾਂ ਵਿੱਚ ਜਗਰੂਪ ਸਿੰਘ ਰੂਪਾ ਦੀ ਮ੍ਰਿਤਕ ਦੇਹ ਦੇਖੀ ਤਾਂ ਉਨ੍ਹਾਂ ਸਾਫ਼ ਕਿਹਾ ਕਿ ਅੱਜ ਵੀ ਉਹ ਆਪਣੇ ਬਿਆਨ ’ਤੇ ਕਾਇਮ ਹਨ। ਜਗਰੂਪ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਹੈ।

ਜਗਰੂਪ ਸਿੰਘ ਰੂਪਾ ਦੀ ਮਾਤਾ ਪਲਵਿੰਦਰ ਕੌਰ ਨੇ ਕਿਹਾ ਕਿ ਮੈਂ ਪਹਿਲਾਂ ਕਿਹਾ ਕਰਦੀ ਸੀ, ਜੇਕਰ ਰੂਪਾ ਦੋਸ਼ੀ ਹੈ ਤਾਂ ਉਸ ਨੂੰ ਗੋਲੀ ਮਾਰ ਦਿਓ। ਅੱਜ ਸਿੱਧੂ ਮੂਸੇਵਾਲਾ ਦੀ ਮਾਂ ਨੂੰ ਇਨਸਾਫ਼ ਮਿਲਿਆ, ਪਰ ਜਿਵੇਂ ਪਹਿਲਾਂ ਉਹ ਰੋਈ ਸੀ, ਹੁਣ ਉਹ ਆਪਣੇ ਪੁੱਤਰ ਦੇ ਵਿਛੋੜੇ ਦਾ ਰੋ ਲਏਗੀ।

The post ਐਨਕਾਊਂਟਰ ‘ਚ ਮਾਰੇ ਗਏ ਰੂਪਾ ਦੀ ਮਾਂ ਬੋਲੀ-“ਮਿਲ ਹੀ ਗਈ ਸਜ਼ਾ, ਮੂਸੇਵਾਲਾ ਦੀ ਮਾਂ ਨੂੰ ਮਿਲਿਆ ਇਨਸਾਫ਼” appeared first on Daily Post Punjabi.

ਪਾਕਿਸਤਾਨ ‘ਚ ਰਿੰਦਾ ਨੂੰ ਮਿਲਣ ਜਾਣਾ ਚਾਹੁੰਦੇ ਸੀ ਰੂਪਾ-ਮੰਨੂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ‘ਤੇ ਪਾਕਿਸਤਾਨ ਭੱਜਣ ਦੀ ਯੋਜਨਾ ਬਣਾਈ ਸੀ।

roopa and manu encounter

ਮੂਸੇਵਾਲਾ ਦੇ ਕਤਲ ਤੋਂ ਬਾਅਦ ਦੋਵਾਂ ਨੇ ਜਾਅਲੀ ਪਾਸਪੋਰਟ ਬਣਵਾ ਕੇ ਵਿਦੇਸ਼ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੀ ਸਖ਼ਤੀ ਕਾਰਨ ਪਾਸਪੋਰਟ ਨਹੀਂ ਬਣ ਸਕੇ | ਇਸ ਲਈ ਗੋਲਡੀ ਦੀ ਸਲਾਹ ‘ਤੇ ਦੋਵੇਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਸਰਹੱਦੀ ਪਿੰਡ ਪਹੁੰਚੇ। ਇਸ ਤੋਂ ਪਹਿਲਾਂ ਕਿ ਦੋਵੇਂ ਸਰਹੱਦ ਪਾਰ ਕਰ ਸਕਦੇ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਦੋਵਾਂ ਨੂੰ ਮਾਰ ਦਿੱਤਾ।

ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਕੈਨੇਡੀਅਨ ਗੈਂਗਸਟਰ ਲਾਰੈਂਸ ਦੇ ਕਰੀਬੀ ਗੋਲਡੀ ਬਰਾੜ ਦੀ ਸਲਾਹ ‘ਤੇ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਪਾਕਿਸਤਾਨ ਸਰਹੱਦ ਨੇੜੇ ਅੰਮ੍ਰਿਤਸਰ ਦੇ ਪਿੰਡ ਭਕਨਾ ਪਹੁੰਚੇ। ਪਾਕਿਸਤਾਨ ‘ਚ ਬੈਠਾ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਆਪਣੇ ਸਲੀਪਰ ਸੈੱਲ ਰਾਹੀਂ ਦੋਵਾਂ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪਾਕਿਸਤਾਨ ‘ਚ ਦਾਖਲ ਹੋਣ ‘ਚ ਮਦਦ ਕਰ ਰਿਹਾ ਸੀ।

The post ਪਾਕਿਸਤਾਨ ‘ਚ ਰਿੰਦਾ ਨੂੰ ਮਿਲਣ ਜਾਣਾ ਚਾਹੁੰਦੇ ਸੀ ਰੂਪਾ-ਮੰਨੂ appeared first on Daily Post Punjabi.

ਕਰਨ ਔਜਲਾ ਨੇ ਆਪਣੀ ਆਉਣ ਵਾਲੀ ਨਵੀਂ ਐਲਬਮ ਦਾ ਪੋਸਟਰ ਕੀਤਾ ਰਿਲੀਜ਼
Karan Aujla poster release: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਕਰਨ ਔਜਲਾ ਨੇ ਆਪਣੀ ਆਉਣ ਵਾਲੀ ਨਵੀਂ ਐਲਬਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਫੈਨਸ ਕਾਫੀ ਖੁਸ਼ੀ ਦੇਖੀ ਜਾ ਰਹੀ ਹੈ।

Karan Aujla poster release

ਜਾਣਕਾਰੀ ਲਈ ਦੱਸ ਦੇਈਏ ਬੀਤੇ ਦਿਨੀਂ 15 ਮਈ ਨੂੰ ਸਿੱਧੂ ਮੂਸੇਵਾਲੇ ਦੀ ਐਲਬਮ ਰਿਲੀਜ਼ ਹੋਈ ਸੀ। ਸਿੱਧੂ ਮੂਸੇਵਾਲੇ ਦਾ ਗੀਤ ਕਾਫੀ ਫੇਮਸ ਹੋਇਆ ਸੀ

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Karan Aujla (@karanaujla_official)

ਇਸਦੇ ਨਾਲ ਹੀ ਜਾਣਕਾਰੀ ਸਾਹਮਣੇ ਆਈ ਹੈ ਕਰਨ ਔਜਲਾ ਆਪਣੀ ਐਲਬਮ ਦੀ ਇੰਟਰੋ ਬਹੁਤ ਜਲਦ ਰਿਲੀਜ਼ ਕਰਨ ਜਾ ਰਹੇ ਹਨ। ਜੀ ਹਾਂ, ਇੰਦਰੋ ਦਾ ਜ਼ਿਕਰ ਕਰਦਿਆਂ ਕੈਪਸ਼ਨ ਚ ਕਰਨ ਔਜਲਾ ਨੇ ਲਿਖਿਆ 10 ਕੁਮੈਂਟ ਕਰੋ ਤੇ ਮੈ ਤੁਹਾਨੂੰ ਇੰਟਰੋ ਦੀ ਰਿਲੀਜ਼ ਡੇਟ ਦੱਸਾਂਗਾ।ਇਸ ਨੂੰ ਲੈ ਕੇ ਫੈਨਜ਼ ਵਿੱਚ ਕਾਫ਼ੀ ਬੇਸਬਰੀ ਅਤੇ ਇਸ਼ਤਿਆਰ ਦੇਖਿਆ ਜਾ ਸਕਦਾ ਹੈ।

ਦੱਸ ਦੇਈਏ ਕਰਨ ਔਜਲਾ ਤੇ ਸਿੱਧੂ ਮੁਸੇਵਾਲਾ ਅਕਸਰ ਕੋਲਡ ਵਾਰ ਚੱਲਦੀ ਰਹਿੰਦੀ ਹੈ। ਦੋਵਾਂ ਦੇ ਪ੍ਰਸੰਸਕ ਵੱਡੀ ਗਿਣਤੀ ‘ਚ ਹਨ ਅਤੇ ਅਕਸਰ ਆਪਣੇ ਫੈਨਸ ਨਾਲ ਉਹ ਪੋਸਟਰ ਸਾਂਝੀਆਂ ਕਰਦੇ ਰਹਿੰਦੇ ਹਨ, ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ।

The post ਕਰਨ ਔਜਲਾ ਨੇ ਆਪਣੀ ਆਉਣ ਵਾਲੀ ਨਵੀਂ ਐਲਬਮ ਦਾ ਪੋਸਟਰ ਕੀਤਾ ਰਿਲੀਜ਼ appeared first on Daily Post Punjabi.

ਬਿਨਾਂ ਮਾਸਕ ਤੋਂ ਸਮਾਗਮ ‘ਚ ਪਹੁੰਚੇ ਸਿਹਤ ਮੰਤਰੀ ਤੇ ਓਹਨੇ ਦੇ ਚੇਲੇ, ਇਹ ਲੋਕਾਂ ਨੂੰ ਕੀ ਸਮਝਾਉਣਗੇ?
The post ਬਿਨਾਂ ਮਾਸਕ ਤੋਂ ਸਮਾਗਮ ‘ਚ ਪਹੁੰਚੇ ਸਿਹਤ ਮੰਤਰੀ ਤੇ ਓਹਨੇ ਦੇ ਚੇਲੇ, ਇਹ ਲੋਕਾਂ ਨੂੰ ਕੀ ਸਮਝਾਉਣਗੇ? appeared first on Daily Post Punjabi.

ਲੰਬੀ ਸਿਆਸੀ ਚੁੱਪੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਫਿਰ ਹੋਣਗੇ ਸਰਗਰਮ, ਕਿਸਾਨਾਂ ਨਾਲ ਬੈਠਣਗੇ ਧਰਨੇ ‘ਤੇ
navjot singh sidhu active again: ਲੰਬੇ ਸਮੇਂ ਤੋਂ ਸਿਆਸੀ ਗਤੀਵਿਧੀਆਂ ਤੋਂ ਦੂਰੀ ਬਣਾਈ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕਿਸਾਨਾਂ ਨਾਲ ਧਰਨੇ ‘ਤੇ ਬੈਠਣਗੇ।ਹਾਲਾਂਕਿ ਇਸ ਬਾਰੇ ‘ਚ ਸਿੱਧੂ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ ਕਿ ਉਹ ਅਜਿਹਾ ਕੁਝ ਕਰਨਗੇ।ਪਰ ਉਨ੍ਹਾਂ ਦੇ ਨਜ਼ਦੀਕੀ ਰਹੇ ਅਤੇ ਕਾਂਗਰਸ ਦੇ ਵਿਧਾਇਕ ਪ੍ਰਟਗ ਸਿੰਘ ਨੇ ਕਿਹਾ ਹੈ ਕਿ ਸਿੱਧੂ ਕਿਸਾਨਾਂ ਦੇ ਧਰਨਿਆਂ ‘ਚ ਸ਼ਾਮਲ ਹੋਣਗੇ।ਪ੍ਰਗਟ ਨੇ ਕਿਹਾ ਕਿ ਮੇਰੀ ਉਨ੍ਹਾਂ ਨਾਲ ਗੱਲ ਹੋਈ ਸੀ ਅਤੇ ਉਨ੍ਹਾਂ ਨੇ ਮੈਨੂੰ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਜਿਥੇ-ਜਿਥੇ ਵੀ ਕਿਸਾਨਾਂ ਦਾ ਅੰਦੋਲਨ ਹੋਵੇਗਾ।ਉਹ ਉਸ ‘ਚ ਸ਼ਾਮਲ ਹੋਣਗੇ।ਦੱਸਣਯੋਗ ਹੈ ਕਿ 3 ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕੀਤਾ ਸੀ।ਪੂਰੇ ਸਵਾ ਸਾਲ ਬਾਅਦ ਟਵਿਟਰ ‘ਤੇ ਸਰਗਰਮ ਹੁੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ‘ਤੇ ਸ਼ਾਇਰਾਨਾ ਅੰਦਾਜ਼ ‘ਚ ਟਿੱਪਣੀ ਕੀਤੀ ਹੈ।

navjot singh sidhu active  again

ਉਨ੍ਹਾਂ ਲਿਖਿਆ ਕਿ,”ਕਿਸਾਨੀ ਪੰਜਾਬ ਦੀ ਰੂਹ,ਸਰੀਰ ਦੇ ਘਾਓ ਭਰ ਜਾਂਦੇ ਹਨ,ਪਰ ਆਤਮਾ ‘ਤੇ ਵਾਰ, ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ।ਜੰਗ ਦੀ ਤੂਤੀ ਬੋਲਦੀ ਹੈ-ਇੰਕਲਾਬ ਜ਼ਿੰਦਾਬਾਦ, ਪੰਜਾਬ, ਪੰਜਾਬੀਅਤ ਤੇ ਹਨ ਪੰਜਾਬੀ ਕਿਸਾਨਾਂ ਦੇ ਨਾਲ ਸਿੱਧੂ ਨੇ ਇਸ ਤੋਂ ਬਾਅਦ ਇੱਕ ਟਵੀਟ ਕਰ ਕੇ ਕਿਹਾ ਕਿ,” ਸਰਕਾਰਾਂ ਸਾਰੀ ਉਮਰ ਇਹੀ ਭੁੱਲ ਕਰਦੀ ਰਹੀ, ਧੂਲ ਉਨ੍ਹਾਂ ਦੇ ਚਿਹਰੇ ‘ਤੇ ਸੀ, ਆਈਨਾ ਸਾਫ ਕਰਤੀ ਰਹੀ।” ਸਿੱਧੂ ਦਾ ਇਹ ਟਵੀਟ ਅਜਿਹੇ ਸਮੇਂ ‘ਚ ਆਇਆ ਹੈ, ਜਦੋਂ ਸੂਬੇ ‘ਚ ਕਿਸਾਨਾਂ ਦੇ ਮੁੱਦੇ ‘ਤੇ ਵੱਧ-ਚੜ ਕੇ ਸਿਆਸਤ ਹੋ ਰਹੀ ਹੈ।ਪੰਜਾਬ ਦੇ ਨਾਲ ਹਰਿਆਣਾ ‘ਚ ਵੀ ਕਿਸਾਨ ਖੇਤੀ ਬਿੱਲਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ।ਪਟਿਆਲਾ ਅਤੇ ਬਾਦਲ ਪਿੰਡ ‘ਚ ਤਾਂ ਪੱਕੇ ਮੋਰਚੇ ਲੱਗੇ ਹੋਏ ਹਨ।ਜਦੋਂਕਿ 25 ਸਤੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਇਹੀ ਨਹੀਂ, 24 ਤੋਂ ਲੈ ਕੇ 26 ਤੱਕ ਰੇਲ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ।ਅਜਿਹੇ ‘ਚ ਨਵਜੋਤ ਸਿੱਧੂ ਕਿਸਾਨਾਂ ਦਾ ਸਮਰਥਨ ਕਰਨਗੇ।

The post ਲੰਬੀ ਸਿਆਸੀ ਚੁੱਪੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਫਿਰ ਹੋਣਗੇ ਸਰਗਰਮ, ਕਿਸਾਨਾਂ ਨਾਲ ਬੈਠਣਗੇ ਧਰਨੇ ‘ਤੇ appeared first on Daily Post Punjabi.

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਕੋਰਟ ਤੋਂ ਮਿਲੀ ਜਮਾਨਤ
Sidhu Moose Wala News: ਇਸ ਲਾਕਡਾਉਨ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੀ ਇਕ ਵੀਡਿਓ ਕਾਫੀ ਵਾਇਰਲ ਹੋ ਰਹੀ ਸੀ, ਜਿਸ ਵਿਚ ਗਾਇਕ ਸਿੱਧੂ ਮੂਸੇਵਾਲਾ ਏਕੇ 47 ਨਾਲ ਗੋਲੀਆਂ ਚਲਾਉਂਦਾ ਹੋਇਆ ਦਿਖਾਈ ਦੇ ਰਿਹਾ ਸੀ। ਜਿਸ ਨੂੰ ਦੇਖਣ ਤੋਂ ਬਾਅਦ ਸਿੱਧੂ ਮੂਸੇਵਾਲੇ ਅਤੇ ਉਸਦੇ ਦੋਸਤਾਂ ਸਮੇਤ 6 ਪੁਲਿਸ ਵਾਲਿਆਂ ਤੇ ਕੇਸ ਦਰਜ਼ ਕੀਤਾ ਗਿਆ ਸੀ। ਕਈ ਵਾਰ ਕੋਰਟ ਵਿਚ ਜਮਾਨਤ ਦੀ ਅਰਜੀ ਲਗਾਉਣ ਤੋਂ ਬਾਅਦ ਇਸ ਕੇਸ ਦੇ ਦੋਸ਼ਿਆ ਨੂੰ ਜਮਾਨਤ ਨਹੀਂ ਮਿਲ ਰਹੀ ਸੀ।

Sidhu Moose Wala News

ਤੁਹਾਨੂੰ ਦਸ ਦਈਏ ਕੀ ਕੁੱਝ ਦਿਨ ਪਹਿਲਾ ਹੀ ਇਸ ਕੇਸ ਨਾਲ ਰਿਲੇਟਡ ਦੋ ਬੰਦਿਆ ਨੇ ਅਦਾਲਤ ਵਿਚ ਜਮਾਨਤ ਦੀ ਅਰਜ਼ੀ ਲਗਾਈ ਸੀ, ਜਿਸਨੂੰ ਅਦਾਲਤ ਵਲੋਂ ਖਾਰਿਜ਼ ਕਰ ਦਿੱਤਾ ਗਿਆ ਸੀ, ਇਸ ਦੇ ਨਾਲ ਹੀ ਸਿੱਧੂ ਮੂਸੇਵਾਲੇ ਦੇ ਵਿਰੋਧੀ ਵਕੀਲ ਦਾ ਕਹਿਣਾ ਸੀ ਕੀ ਹਾਲੇ ਸਿੱਧੂ ਮੂਸੇਵਾਲੇ ਨੇ ਆਪਣੀ ਜਮਾਨਤ ਦੀ ਅਰਜ਼ੀ ਨਹੀਂ ਲਗਾਈ ਹੈ, ਪਰ ਅਜ ਕੋਰਟ ਵਲੋ ਵੱਡਾ ਫੈਸਲਾ ਲਿਆ ਗਿਆ ਹੈ। ਖਬਰਾਂ ਮੁਤਾਬਕ ਦਸਿਆ ਜਾ ਰਿਹਾ ਹੈ ਕੀ ਗਾਇਕ ਸਿੱਧੂ ਮੂਸੇਵਾਲੇ ਨੂੰ ਕੋਰਟ ਵਲੋਂ ਜਮਾਨਤ ਮਿਲ ਗਈ ਹੈ ।

The post ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਕੋਰਟ ਤੋਂ ਮਿਲੀ ਜਮਾਨਤ appeared first on Daily Post Punjabi.