sidhus resignation may be accepted Archives - Daily Post Punjabi

Big Breaking : ਨਵਜੋਤ ਸਿੱਧੂ ਦੀ ਪ੍ਰਧਾਨ ਦੇ ਅਹੁਦੇ ਤੋਂ ਹੋਵੇਗੀ ਛੁੱਟੀ ! ਇਹ ਹੋ ਸਕਦਾ ਹੈ ਨਵਾਂ ਕਪਤਾਨ
ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚਰਨਜੀਤ ਚੰਨੀ ਦਿੱਲੀ ਰਵਾਨਾ ਹੋ ਗਏ ਨੇ, ਇਸ ਦੌਰਾਨ ਉਨ੍ਹਾਂ ਦੀ ਮੁਲਾਕਤ ਹਾਈਕਮਾਨ ਨਾਲ ਹੋ ਸਕਦੀ ਹੈ। ਇਸ ਵਿਚਕਾਰ ਖ਼ਬਰ ਹੈ ਕਿ ਸਿੱਧੂ ਦਾ ਅਸਤੀਫਾ ਮਨਜ਼ੂਰ ਹੋ ਸਕਦਾ ਹੈ।

sidhus resignation may be accepted

ਉਨ੍ਹਾਂ ਦੀ ਜਗ੍ਹਾ ਰਵਨੀਤ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਪ੍ਰਧਾਨਗੀ ਦੀ ਦੌੜ ‘ਚ ਨਾਗਰਾ, ਜਾਖੜ ਅਤੇ ਪ੍ਰਤਾਪ ਬਾਜਵਾ ਦੇ ਵੀ ਨਾਮ ਸ਼ਾਮਿਲ ਹਨ।  ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਦਿੱਲੀ ਲਈ ਰਵਾਨਾ ਹੋਏ ਹਨ। ਗੌਰਤਲਬ ਹੈ ਕਿ ਚੰਨੀ ਸਰਕਾਰ ਵੱਲੋ ਨਵੇਂ DGP ਤੇ AG ਦੀਆਂ ਨਿਯੁਕਤੀਆਂ ਅਤੇ ਮੰਤਰੀ ਮੰਡਲ ਵਿੱਚ ਕੁੱਝ ਦਾਗੀ ਆਗੂਆਂ ਨੂੰ ਸ਼ਾਮਿਲ ਕੀਤੇ ਜਾਣ ਪਿੱਛੋਂ ਸਿੱਧੂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਨੂੰ ਲੈ ਕੇ ਸਿੱਧੂ ਦੀ ਨਰਾਜ਼ਗੀ ਅਜੇ ਵੀ ਬਰਕਰਾਰ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਸ਼ੁਰੂ ਕਰੇਗੀ ਸਿਆਸੀ ਪਾਰੀ ! ਚਰਚਾਵਾਂ ਜ਼ੋਰਾਂ-ਸ਼ੋਰਾਂ ’ਤੇ

ਹਾਲਾਂਕਿ ਕਿ ਸਿੱਧੂ ਇਹ ਵੀ ਸਪਸ਼ਟ ਕਰ ਚੁੱਕੇ ਹਨ ਕਿ ਉਹ ਕਾਂਗਰਸ ‘ਚ ਹੀ ਰਹਿਣਗੇ। ਨਵਜੋਤ ਸਿੱਧੂ ਰਾਹੁਲ ਅਤੇ ਪ੍ਰਿਯੰਕਾ ਨਾਲ ਕਾਫੀ ਨੇੜਤਾ ਵੀ ਵਧਾ ਰਹੇ ਹਨ।

ਇਹ ਵੀ ਦੇਖੋ :  Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post Big Breaking : ਨਵਜੋਤ ਸਿੱਧੂ ਦੀ ਪ੍ਰਧਾਨ ਦੇ ਅਹੁਦੇ ਤੋਂ ਹੋਵੇਗੀ ਛੁੱਟੀ ! ਇਹ ਹੋ ਸਕਦਾ ਹੈ ਨਵਾਂ ਕਪਤਾਨ appeared first on Daily Post Punjabi.