Sidhu's YouTube channel Archives - Daily Post Punjabi

ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਚੈਨਲ
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇ ਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ ਵਾਲਾ ਆਜ਼ਾਦ ਕਲਾਕਾਰ ਦਾ ਚੈਨਲ ਬਣ ਗਿਆ ਹੈ। ਸਿੱਧੂ ਮੂਸੇ ਵਾਲਾ ਨੇ ਇਸ ਮਾਮਲੇ ’ਚ ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਵੀ ਪਛਾੜ ਦਿੱਤਾ ਹੈ।

Sidhu’s YouTube channel

ਇਹ ਖ਼ਬਰ ਲਿਖੇ ਜਾਣ ਤੱਕਯੂਟਿਊਬ ’ਤੇ ਸਿੱਧੂ ਮੂਸੇ ਵਾਲਾ ਦੇ 1 ਕਰੋੜ 88 ਲੱਖ 31 ਹਜ਼ਾਰ ਸਬਸਕ੍ਰਾਈਬਰਸ ਸਨ, ਉਥੇ ਐਮੀਵੇਅ ਬੰਟਾਈ ਦੇ 1 ਕਰੋੜ 88 ਲੱਖ 24 ਹਜ਼ਾਰ ਸਬਸਕ੍ਰਾਈਬਰਸ ਹਨ। ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ਦੇ ਕੁਲ ਵਿਊਜ਼ 5 ਅਰਬ ਤੋਂ ਵੀ ਵੱਧ ਹਨ। ਉਥੇ ਹੀ ਐਮੀਵੇਅ ਬੰਟਾਈ ਦੇ ਵਿਊਜ਼ 3 ਅਰਬ ਤੋਂ ਵੱਧ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫੈਸਲਾ, 6 ਰੁਪਏ ਪ੍ਰਤੀ ਕਿਲੋ ਸਸਤੀ ਹੋ ਸਕਦੀ ਹੈ ਕਣਕ

ਇਸ ਦੇ ਨਾਲ ਹੀ ਜੇਕਰ ਵੀਡੀਓਜ਼ ਦੀ ਗੱਲ ਕਰੀਏ ‘ਤਾਂ ਸਿੱਧੂ ਮੂਸੇ ਵਾਲਾ ਦੇ ਚੈਨਲ ’ਤੇ ਹੁਣ ਤਕ 112 ਵੀਡੀਓਜ਼ ਅਪਲੋਡ ਹੋਈਆਂ ਹਨ, ਜਦਕਿ ਐਮੀਵੇਅ ਬੰਟਾਈ ਦੇ ਚੈਨਲ ’ਤੇ 216 ਵੀਡੀਓਜ਼ ਅਪਲੋਡ ਹੋ ਚੁੱਕੀਆਂ ਹਨ। ਇਸ ਤਰ੍ਹਾਂ ਅਸੀਂ ਕਹਿ ਸਕਦੇ ਹਾਂ ਕਿ ਮਰਹੂਮ ਗਾਇਕ ਸਿੱਧੂ ਨੇ ਰੈਪਰ ਐਮੀਵੇਅ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਚੈਨਲ appeared first on Daily Post Punjabi.