'Signed to God World Tour' Archives - Daily Post Punjabi

ਅਗਲੇ ਸਾਲ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’, ਟੀਮ ਨੇ ਪੋਸਟਰ ਕੀਤਾ ਸਾਂਝਾ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਹੈ। ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਟੀਮ ਵੱਲੋਂ ਇੱਕ ਵੀਡੀਓ ਸਾਂਝੀ ਕੀਤੀ ਗਈ। ਇਸ ਵੀਡੀਓ ਵਿੱਚ ਸਿੱਧੂ ਦੇ ਵਰਲਡ ਟੂਰ ਦਾ ਐਲਾਨ ਕੀਤਾ ਗਿਆ ਹੈ। ਇਹ ਵਰਲਡ ਤੁਰ ਅਗਲੇ ਸਾਲ ਹੋਵੇਗਾ। ਫਿਲਹਾਲ ਟੀਮ ਵੱਲੋਂ ਤਾਰੀਕ ਸਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

Sidhu Moose Wala ‘Signed to

ਸਿੱਧੂ ਦੀ ਟੀਮ ਵੱਲੋਂ ਸਾਂਝੀ ਕੀਤੀ ਪੋਸਟ ਮੁਤਾਬਕ ਵਰਲਡ ਟੂਰ ਦਾ ਨਾਮ “ਸਾਈਨ ਟੂ ਗੌਡ 2026 ਵਰਲਡ ਟੂਰ” ਹੈ। ਹੁਣ ਤੱਕ ਕੋਈ ਅਧਿਕਾਰਤ ਤਾਰੀਖ, ਸਥਾਨ ਜਾਂ ਸ਼ਡਿਊਲ ਜਨਤਕ ਨਹੀਂ ਕੀਤਾ ਗਿਆ ਹੈ, ਮੂਸੇਵਾਲਾ ਦੀ ਟੀਮ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿੱਚ ਵਿਸਤ੍ਰਿਤ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਮਾਣਾ : ਖੇਤ ਤੋਂ ਕੰਮ ਕਰਕੇ ਆ ਰਹੇ ਨੌਜਵਾਨ ‘ਤੇ ਕੁਝ ਵਿਅਕਤੀਆਂ ਨੇ ਕੀਤਾ ਜਾ.ਨਲੇ/ਵਾ ਹ.ਮ/ਲਾ, ਹੋਈ ਮੌ/ਤ

ਸਿੱਧੂ ਮੂਸੇਵਾਲਾ ਦੀ ਮੈਨੇਜਮੈਂਟ ਟੀਮ ਨੇ ਕਿਹਾ ਹੈ ਕਿ ਇਸ ਸੰਭਾਵੀ ਦੌਰੇ ਦੀਆਂ ਤਿਆਰੀਆਂ ਇਸ ਸਮੇਂ ਅੰਦਰੂਨੀ ਤੌਰ ‘ਤੇ ਚੱਲ ਰਹੀਆਂ ਹਨ। ਟੀਮ ਨੇ ਇਹ ਵੀ ਦੁਹਰਾਇਆ ਹੈ ਕਿ ਪ੍ਰਸ਼ੰਸਕਾਂ ਨਾਲ ਸਬੰਧਤ ਸਾਰੀ ਜਾਣਕਾਰੀ ਸਿਰਫ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਹੀ ਦਿੱਤੀ ਜਾਵੇਗੀ, ਤਾਂ ਜੋ ਅਫਵਾਹਾਂ ਅਤੇ ਗਲਤ ਜਾਣਕਾਰੀ ਤੋਂ ਬਚਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਗਲੇ ਸਾਲ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’, ਟੀਮ ਨੇ ਪੋਸਟਰ ਕੀਤਾ ਸਾਂਝਾ appeared first on Daily Post Punjabi.