sihu moosewala Archives - Daily Post Punjabi

ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਸਾਹਮਣੇ ਆਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਸਵੀਰ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਮਹੀਨਿਆਂ ਬਾਅਦ ਵੀ ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ ਹੈ। ਉੱਥੇ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਨੂੰ ਸਿਹਤ ਵਿਗੜਨ ਕਾਰਨ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਗਿਆ ਹੈ। ਹਸਪਤਾਲ ਵਿੱਚ ਦਾਖਲ ਹੋਣ ਮਗਰੋਂ ਉਨ੍ਹਾਂ ਦੀ ਪਹਿਲਾਂ ਸਾਹਮਣੇ ਆਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

Sidhu moosewala father health deteriorated

ਦੱਸ ਦੇਈਏ ਕਿ ਸੂਤਰਾਂ ਮੁਤਾਬਿਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਦਿਲ ਸਥਿਰ ਹੋਣ ਮਗਰੋਂ ਹੀ ਉਨ੍ਹਾਂ ਦਾ ਇਲਾਜ ਆਰੰਭਿਆ ਜਾਵੇਗਾ।

ਇਹ ਵੀ ਪੜ੍ਹੋ: ਵੱਡੀ ਖਬਰ: ਕੈਪਟਨ ਅਮਰਿੰਦਰ ਸਿੰਘ ਫੜ੍ਹਣਗੇ ਭਾਜਪਾ ਦਾ ਪੱਲਾ, 19 ਸਤੰਬਰ ਨੂੰ PLC ਦਾ BJP ‘ਚ ਹੋਵੇਗਾ ਰਲੇਵਾਂ !

ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਬਲਕੌਰ ਸਿੰਘ ਦੀ ਸਿਹਤ ਵਿਗੜਨ ਲੱਗ ਗਈ ਹੈ। ਕਿਤੇ ਨਾ ਕਿਤੇ ਉਨ੍ਹਾਂ ਨੂੰ ਸਿੱਧੂ ਦੀ ਯਾਦ ਨੇ ਅੰਦਰੋਂ ਤੋੜ ਕੇ ਰੱਖ ਦਿੱਤਾ ਹੈ। ਆਪਣੇ ਪੁੱਟ ਦੇ ਕਾਤਲਾਂ ਨੂੰ ਫੜ੍ਹਨ ਲਈ ਬਲਕੌਰ ਸਿੰਘ ਸਰਕਾਰ ਤੋਂ ਵੀ ਗੁਹਾਰ ਲਗਾ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਸਾਹਮਣੇ ਆਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਸਵੀਰ appeared first on Daily Post Punjabi.

ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਫ਼ਸਰ, ਗੈਂਗਸਟਰਾਂ ਤੋਂ ਲਗਾਤਾਰ ਮਿਲ ਰਹੀਆਂ ਸੀ ਧਮਕੀਆਂ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (IO) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ ਸਿੰਘ ਇਸ ਦੀ ਜਾਂਚ ਕਰ ਰਹੇ ਸਨ । ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਲਗਾਇਆ ਗਿਆ ਹੈ । ਅੰਗਰੇਜ ਸਿੰਘ ਥਾਣਾ ਸਿਟੀ ਮਾਨਸਾ ਦੇ SHO ਸਨ। ਮੂਸੇਵਾਲਾ ਦਾ ਕਤਲ ਹੋਣ ਇਸੇ ਥਾਣੇ ਦੇ ਇਲਾਕੇ ਵਿੱਚ ਹੋਣ ਕਾਰਨ ਉਹ ਬਤੌਰ SHO ਜਾਂਚ ਕਰ ਰਹੇ ਸਨ। ਜਿੱਥੇ ਉਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੂੰ ਉਨ੍ਹਾਂ ਦੀ ਅਤੇ ਥਾਣੇ ਦੀ ਸੁਰੱਖਿਆ ਵਧਾਉਣੀ ਪਈ ਸੀ । ਅੰਗਰੇਜ ਸਿੰਘ ਨੂੰ ਹੁਣ ਬੁਢਲਾਡਾ ਦਾ SHO ਲਗਾਇਆ ਗਿਆ ਹੈ। ਹਾਲਾਂਕਿ ਮਾਨਸਾ ਦੇ SSP ਗੌਰਵ ਤੁਰਾ ਨੇ ਇਸ ਨੂੰ ਰੁਟੀਨ ਤਬਾਦਲਾ ਦੱਸਿਆ ਹੈ।

Sidhu Moosewala Murder Case

ਮੂਸੇਵਾਲਾ ਕਤਲ ਕਾਂਡ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ । ਜਿਸ ਦੀ ਅਗਵਾਈ IG ਜਸਕਰਨ ਸਿੰਘ ਕਰ ਰਹੇ ਹਨ । ਟੀਮ ਵਿੱਚ ਮਾਨਸਾ ਦੇ SSP ਗੌਰਵ ਤੂਰਾ, ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ AIG ਗੁਰਮੀਤ ਚੌਹਾਨ ਵੀ ਸ਼ਾਮਲ ਹਨ । ਇਸ ਵਿੱਚ ਬਠਿੰਡਾ ਅਤੇ ਮਾਨਸਾ ਦੇ DSP ਦੇ ਨਾਲ-ਨਾਲ ਥਾਣਾ ਸਿਟੀ ਮਾਨਸਾ ਦੇ SHO ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰਿਟਾਇਰਡ IAS ਦੀ ਪਤਨੀ ਨੇ 8 ਸਾਲ ਤੱਕ ਬਣਾਇਆ ਬੰਧਕ, ਪੀੜਤਾ ਬੋਲੀ-ਜੀਭ ਨਾਲ ਕਰਵਾਉਂਦੀ ਸੀ ਫਰਸ਼ ਸਾਫ

ਦੱਸ ਦੇਈਏ ਕਿ ਜਾਂਚ ਅਧਿਕਾਰੀ ਅੰਗਰੇਜ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਮੂਸੇਵਾਲਾ ਕਤਲ ਕਾਂਡ ਦਾ ਚਲਾਨ ਪੇਸ਼ ਕਰ ਚੁੱਕੀ ਹੈ। ਜਿਸ ਵਿੱਚ 24 ਕਾਤਲਾਂ ਅਤੇ 166 ਗਵਾਹਾਂ ਦੇ ਨਾਮ ਦਰਜ ਹਨ। ਇਸ ਵਿੱਚ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ । ਗੋਲਡੀ ਬੇ ਹੀ ਮੂਸੇਵਾਲਾ ਦੀ ਰੇਕੀ ਕਰਨ ਦੇ ਨਾਲ-ਨਾਲ ਸ਼ੂਟਰਾਂ ਨੂੰ ਹਥਿਆਰ ਅਤੇ ਗੱਡੀਆਂ ਮੁਹੱਈਆ ਕਰਵਾਈਆਂ ਸਨ। ਇਸ ਤੋਂ ਇਲਾਵਾ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਨੇ ਵੀ ਗੋਲਡੀ ਦੀ ਸਾਜ਼ਿਸ਼ ਰਚਣ ਵਿਚ ਮਦਦ ਕੀਤੀ ਅਤੇ ਸ਼ੂਟਰ ਮੁਹੱਈਆ ਕਰਵਾਏ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਫ਼ਸਰ, ਗੈਂਗਸਟਰਾਂ ਤੋਂ ਲਗਾਤਾਰ ਮਿਲ ਰਹੀਆਂ ਸੀ ਧਮਕੀਆਂ appeared first on Daily Post Punjabi.