Sikander Singh Maluka Archives - Daily Post Punjabi

ਬਠਿੰਡਾ ‘ਚ ਪ੍ਰਦਰਸ਼ਨ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਮੀਡੀਆ ਨਾਲ ਗੱਲਬਾਤ ਕਰਦਿਆਂ ਆਏ ਚੱਕਰ
ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅੱਜ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿੱਚ ਦਿੱਤੇ ਧਰਨੇ ਦੌਰਾਨ ਅਚਾਨਕ ਤਬੀਅਤ ਵਿਗੜ ਗਈ। ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਚੱਕਰ ਆ ਗਏ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਵਿੱਚ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ, ਜੋ ਬਿਲਕੁਲ ਠੀਕ ਆਈ ਹੈ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਕਰੀਬੀ ਹਲਕਾ ਰਾਮਪੁਰਾ ਦੇ ਇੰਚਾਰਜ ਹਰਿੰਦਰ ਹਿੰਦਾ ਮਹਿਰਾਜ ਨੇ ਦੱਸਿਆ ਕਿ ਗਰਮੀ ਹੋਣ ਕਰਕੇ ਸਿਕੰਦਰ ਸਿੰਘ ਮਲੂਕਾ ਨੂੰ ਥੋੜ੍ਹੀ ਘਬਰਾਹਟ ਮਹਿਸੂਸ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ ਪਰ ਉਹ ਬਿਲਕੁਲ ਠੀਕ ਹਨ।

ਇਹ ਵੀ ਪੜ੍ਹੋ : ‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ‘ਚ ਪ੍ਰਦਰਸ਼ਨ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਮੀਡੀਆ ਨਾਲ ਗੱਲਬਾਤ ਕਰਦਿਆਂ ਆਏ ਚੱਕਰ appeared first on Daily Post Punjabi.

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ PM ਮੋਦੀ ਦੀ ਕੀਤੀ ਤਾਰੀਫ, ਕਹੀ ਇਹ ਗੱਲ
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ। ਇੰਨਾ ਹੀ ਨਹੀਂ ਸਗੋਂ ਨਾਲ ਹੀ ਉਨ੍ਹਾਂ ਨੇ ਪੰਜਾਬੀਆੰ ਨੂੰ ਖਾਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ PM ਮੋਦੀ ਦਾ ਸਮਰਥਨ ਕਰਨ ਤੇ ਜੇਕਰ ਕੋਈ ਮਸਲਾ ਹੈ ਤਾਂ ਉਨ੍ਹਾਂ ਨੂੰ ਮਿਲ-ਬੈਠ ਕੇ ਸੁਲਝਾਓ।

ਮਲੂਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਲਈ ਕਈ ਮਹਾਨ ਕਾਰਜ ਕੀਤੇ ਹਨ। ਉਨ੍ਹਾਂ ਨੇ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਕੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕਰਕੇ ਸਿੱਖ ਕੌਮ ਲਈ ਮਹਾਨ ਕਾਰਜ ਕੀਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਕਿਸੇ ਵੀ ਦਿਨ-ਤਿਓਹਾਰ ਉਤੇ ਗੁਰਦੁਆਰਾ ਸਾਹਿਬ ਜਾਣਾ ਨਹੀਂ ਭੁੱਲਦੇ।

ਇਹ ਵੀ ਪੜ੍ਹੋ : ਪੰਜਾਬੀ ਡਰਾਈਵਰ ਨੂੰ ਕੈਨੇਡਾ ’ਚੋਂ ਕੀਤਾ ਜਾਵੇਗਾ ਡਿਪੋਰਟ, ਟਰੱਕ ਦੀ ਟੱਕਰ ਨਾਲ ਗਈ ਸੀ 16 ਲੋਕਾਂ ਦੀ ਜਾ/ਨ

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬੀਆਂ ਨੇ ਅਨੇਕਾਂ ਲੜਾਈਆਂ ਲੜੀਆਂ ਹਨ ਅਤੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਪਰ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਕੋਈ ਇਨਾਮ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਨਾਲ ਲੜਨ ਦੀ ਬਜਾਏ ਸਿੱਖ ਕੌਮ ਨੂੰ ਇਕੱਠੇ ਬੈਠ ਕਿ ਆਪਣੇ ਹੱਕਾਂ ਦੀ ਗੱਲ ਕਰਨੀ ਚਾਹੀਦੀ ਹੈ। ਮਲੂਕਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਨਹੀਂ ਕਰਨਗੇ ਅਤੇ ਭਾਈਚਾਰੇ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਾਬਕਾ ਮੰਤਰੀ ਸਿਕੰਦਰ  ਸਿੰਘ ਮਲੂਕਾ ਨੇ PM ਮੋਦੀ ਦੀ ਕੀਤੀ ਤਾਰੀਫ, ਕਹੀ ਇਹ ਗੱਲ appeared first on Daily Post Punjabi.

Sikander Singh Maluka ਦਾ ਧਮਾਕੇਦਾਰ ਇੰਟਰਵਿਊ, ਬੇਅਦਬੀ, ਕਿਸਾਨ ਅੰਦੋਲਨ ਤੇ ਕੋਰੋਨਾ ‘ਤੇ ਖੁੱਲ੍ਹ ਕੇ ਬੋਲੇ
The post Sikander Singh Maluka ਦਾ ਧਮਾਕੇਦਾਰ ਇੰਟਰਵਿਊ, ਬੇਅਦਬੀ, ਕਿਸਾਨ ਅੰਦੋਲਨ ਤੇ ਕੋਰੋਨਾ ‘ਤੇ ਖੁੱਲ੍ਹ ਕੇ ਬੋਲੇ appeared first on Daily Post Punjabi.