Sikh Angry Archives - Daily Post Punjabi

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਇਸਤੇਮਾਲ ਕਰਨ ‘ਤੇ ਅਨੁਪਮ ਖੇਰ ‘ਤੇ ਭੜਕੇ ਲੋਕ
Anupam Kher Sikh Angry: ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਇੱਕ ਵਾਰ ਫ਼ਿਰ ਵਿਵਾਦ ਨੂੰ ਛੇੜ ਲਿਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਅਜਿਹਾ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਦਰਅਸਲ, ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਸਾਂਬਿਤ ਪਾਤਰਾ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਇਸਤੇਮਾਲ ਕੀਤਾ। ਉਨ੍ਹਾਂ ਲਿਖਿਆ ‘ਸਵਾ ਲਾਖ ਸੇ ਏਕ ਭਿੜਾ ਦੂੰ’। ਇਹ ਟਵੀਟ ਉਨ੍ਹਾਂ ਨੇ ਸਾਂਬਿਤ ਸਵਰਾਜ ਨੂੰ ਟੈਗ ਕੀਤਾ ਹੈ।

Anupam Kher Sikh Angry

ਅਨੁਪਮ ਦੇ ਇਹ ਟਵੀਟ ਕਰਨ ਤੋਂ ਬਾਅਦ ਉਹ ਖ਼ੁਦ ਹੀ ਆਪਣੇ ਟਵੀਟ ‘ਚ ਉਲਝ ਕੇ ਰਹਿ ਗਏ। ਸਿੱਖਾਂ ਨੇ ਇਸ ਟਵੀਟ ‘ਤੇ ਇਤਰਾਜ਼ ਜਤਾ ਰਹੇ ਹਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਗਰਮ ਹੋ ਗਈ ਹੈ। ਇਸਨੂੰ ਲੈ ਕੇ ਸਿੱਖਾ ਨੇ ਅਨੂਪਮ ਖੈਰ ਦਾ ਪੁਤਲਾ ਵੀ ਜਲਾਇਆ। ਦੱਸ ਦੇਈਏ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ ‘ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ। ਉਨ੍ਹਾਂ ਪੰਜਾਬ ਪੁਲਸ ਅਤੇ ਮੁੰਬਈ ਪੁਲਸ ਨੂੰ ਅਪੀਲ ਕੀਤੀ ਕਿ ਅਨੁਪਮ ਖੇਰ ਖਿਲਾਫ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗਲਤੀ ਲਈ ਮੁਆਫ਼ੀ ਮੰਗਣ।

ਉਥੇ ਹੀ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਇਤਰਾਜ ਜਤਾਉਂਦੇ ਹੋਏ ਕਿਹਾ ਕਿ ‘ਅਨੁਪਮ ਖੇਰ ਗੁਰੂ ਗੋਬਿੰਦ ਸਿੰਘ ਦੇ ਪਵਿੱਤਰ ਸ਼ਬਦਾਂ ਨੂੰ ਕਿਵੇਂ ਭਾਜਪਾ ਦੇ ਬੁਲਾਰੇ ਲਈ ਇਸਤੇਮਾਲ ਕਰ ਸਕਦੇ ਨੇ। ਇਹ ਆਰ. ਐੱਸ. ਐੱਸ. ਦੀ ਸਿੱਖਾਂ ਦੇ ਤਾਕਤਵਰ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਇਸ ‘ਤੇ ਮੁਆਫ਼ੀ ਮੰਗਵਾਉਣੀ ਚਾਹੀਦੀ ਹੈ ਅਤੇ ਅਨੁਪਮ ਖੇਰ ਅਤੇ ਉਸ ਦੀ ਪਤਨੀ ਨੂੰ ਭਾਜਪਾ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।’ ਫਿਲਹਾਲ ਅਨੁਪਮ ਖੇਰ ਦੇ ਇਸ ਟਵੀਟ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭੱਖ ਚੁੱਕੀ ਹੈ। ਸਿੱਖਾਂ ਦੀਆਂ ਭਾਵਨਾਵਾਂ ਨੂੰ ਇਸ ਨਾਲ ਠੇਸ ਪਹੁੰਚੀ ਹੈ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਪੁਲਿਸ ਇਸ ਮਾਮਸੇ ਤੇ ਕੀ ਐਕਸ਼ਨ ਲੈਂਦੀ ਹੈ।

The post ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਇਸਤੇਮਾਲ ਕਰਨ ‘ਤੇ ਅਨੁਪਮ ਖੇਰ ‘ਤੇ ਭੜਕੇ ਲੋਕ appeared first on Daily Post Punjabi.