Sikh Man Shot Dead Archives - Daily Post Punjabi

ਅਮਰੀਕਾ ‘ਚ ਰਾਗੀ ਸਿੰਘ ਦਾ ਗੁਰਦੁਆਰੇ ਦੇ ਬਾਹਰ ਗੋ.ਲੀ/ਆਂ ਮਾ.ਰ ਕੇ ਕ.ਤ.ਲ
ਅਮਰੀਕਾ ਦੇ ਅਲਬਾਮਾ ਰਾਜ ਵਿੱਚ ਇੱਕ ਰਾਗੀ ਸਿੰਘ ਦਾ ਗੁਰਦੁਆਰੇ ਦੇ ਬਾਹਰ ਗੋ.ਲੀ/ਆਂ ਮਾ.ਰ ਕੇ ਕ.ਤ.ਲ ਕਰ ਦਿੱਤਾ ਗਿਆ। ਰਾਜ ਸਿੰਘ ਉਰਫ ਗੋਲਡੀ ਉੱਤਰ ਪ੍ਰਦੇਸ਼ ਦੇ ਬਿਜਨੌਰ ਦਾ ਰਹਿਣ ਵਾਲਾ ਸੀ। ਮੀਡੀਆ ਮੁਤਾਬਕ ਇਹ ਘਟਨਾ 24 ਫਰਵਰੀ ਦੀ ਹੈ। ਰਾਜ ਅਲਬਾਮਾ ਦੇ ਸੇਲਮਾ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਕੁਝ ਹ.ਮਲਾ.ਵ.ਰਾਂ ਨੇ ਉਸਨੂੰ ਗੋ.ਲੀ ਮਾ/ਰ ਦਿੱਤੀ। ਉਸਦੇ ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ 25 ਫਰਵਰੀ ਨੂੰ ਦਿੱਤੀ ਗਈ।

Sikh Man Shot Dead

ਰਾਜ ਦੇ ਪਰਿਵਾਰਿਕ ਗੁਰਦੀਪ ਸਿੰਘ ਨੇ ਦੱਸਿਆ ਕਿ ਕ.ਤ/ਲ ਦੇ 5 ਦਿਨ ਬਾਅਦ ਵੀ ਰਾਜ ਦਾ ਪੋਸਟਮਾਰਟਮ ਨਹੀਂ ਹੋ ਸਕਿਆ ਹੈ। ਹਾਲਾਂਕਿ ਇਸ ਵਿੱਚ ਦੇਰੀ ਕਰਨ ਦੀ ਵਜ੍ਹਾ ਨਹੀਂ ਦੱਸੀ ਗਈ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਹ ਹੇਟ ਕ੍ਰਾਇਮ ਦਾ ਮਾਮਲਾ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜ ਸਿੰਘ ਡੇਢ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਉਹ ਇੱਕ ਰਾਗੀ (ਸੰਗੀਤਕਾਰ) ਸੀ ਤੇ ਆਪਣੇ ਸੰਗੀਤਕ ਗਰੁੱਪ ਨਾਲ ਅਮਰੀਕਾ ਵਿੱਚ ਰਹਿ ਰਿਹਾ ਸੀ। ਪਰਿਵਾਰ ਨੇ ਭਾਰਤ ਸਰਕਾਰ ਤੋਂ ਦੇਹ ਨੂੰ ਉੱਤਰ ਪ੍ਰਦੇਸ਼ ਲਿਆਂਦੇ ਜਾਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਤੜਕਸਾਰ ਵਾਪਰੀ ਵੱਡੀ ਵਾ.ਰਦਾ.ਤ, ‘ਆਪ’ ਵਰਕਰ ਗੋਪੀ ਚੋਹਲਾ ਦਾ ਗੋ/ਲੀਆਂ ਮਾਰ ਕੇ ਕਤ.ਲ

ਇਸ ਸਬੰਧੀ ਮ੍ਰਿ.ਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਰਿਸ਼ਤੇਦਾਰਾਂ ਤੋਂ ਇਸ ਘਟਨਾ ਦੀ ਜਾਣਕਾਰੀ ਮਿਲੀ । ਜਿਸ ਤੋਂ ਬਾਅਦ ਅਸੀਂ ਵਧੇਰੇ ਜਾਣਕਾਰੀ ਲਈ ਗੁਰਦੁਆਰਾ ਕਮੇਟੀ ਨਾਲ ਸੰਪਰਕ ਕੀਤਾ ਹੈ, ਅਤੇ ਉਹ ਸਾਡੀ ਮਦਦ ਕਰ ਰਹੇ ਹਨ । ਅਸੀਂ ਆਪਣੀ ਸਰਕਾਰ ਨੂੰ ਇਨਸਾਫ਼ ਅਤੇ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅਮਰੀਕਾ ‘ਚ ਰਾਗੀ ਸਿੰਘ ਦਾ ਗੁਰਦੁਆਰੇ ਦੇ ਬਾਹਰ ਗੋ.ਲੀ/ਆਂ ਮਾ.ਰ ਕੇ ਕ.ਤ.ਲ appeared first on Daily Post Punjabi.