sikh museum Archives - Daily Post Punjabi

ਭਲਕੇ ਸਿੱਖ ਅਜਾਇਬ ਘਰ ‘ਚ ਲੱਗੇਗੀ ਬਲਵਿੰਦਰ ਜਟਾਣਾ ਦੀ ਤਸਵੀਰ, ਮੂਸੇਵਾਲਾ ਨੇ SYL ਗੀਤ ‘ਚ ਕੀਤਾ ਸੀ ਜ਼ਿਕਰ
ਭਲਕੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ । ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 15 ਅਕਤੂਬਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਪੰਜ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕਰਨ ਜਾ ਰਹੇ ਹਨ। ਜਿਨ੍ਹਾਂ ਵਿੱਚ ਬਲਵਿੰਦਰ ਸਿੰਘ ਜਟਾਣਾ, ਬਾਬਾ ਰਾਏ ਬੁਲਾਰ, ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦੀਆਂ ਤਸਵੀਰਾਂ ਸ਼ਾਮਿਲ ਹਨ।

Portrait of Balwinder singh jatana

ਦੱਸ ਦੇਈਏ ਕਿ ਬਹੁਤ ਲੰਬੇ ਸਮੇ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤਾ ਜਾਵੇ। ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਇਹ ਤਸਵੀਰ ਰਾਏ ਪਰਿਵਾਰ ਦੀ ਹਾਜ਼ਰੀ ਵਿੱਚ ਸੁਸ਼ੋਭਿਤ ਕੀਤੀ ਜਾਵੇ ਪਰ ਵੀਜ਼ਾ ਨਾ ਮਿਲਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ । ਇਸ ਤੋਂ ਪਹਿਲਾਂ ਸਾਲ 2019 ਵਿੱਚ ਰਾਏ ਪ੍ਰਵਾਰ ਦੇ 19ਵੇਂ ਵੰਸ਼ਜ ਰਾਏ ਸਲੀਮ ਅਕਰਮ ਭੱਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਇਸ ਤਸਵੀਰ ਨੂੰ ਜਲਦ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਮੰਗ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਭਲਕੇ ਸਿੱਖ ਅਜਾਇਬ ਘਰ ‘ਚ ਲੱਗੇਗੀ ਬਲਵਿੰਦਰ ਜਟਾਣਾ ਦੀ ਤਸਵੀਰ, ਮੂਸੇਵਾਲਾ ਨੇ SYL ਗੀਤ ‘ਚ ਕੀਤਾ ਸੀ ਜ਼ਿਕਰ appeared first on Daily Post Punjabi.