Sikh organizations clash with SGPC task force Archives - Daily Post Punjabi

ਭਾਰਤ ਬੰਦ: SGPC ਵੀ ਕਿਸਾਨਾਂ ਦੇ ਸਮਰਥਨ ‘ਚ, ਮੁਸਲਿਮ ਸੰਸਥਾਵਾਂ ਨੇ ਵੀ ਸਾਥ ਦੇਣ ਦਾ ਕੀਤਾ ਐਲਾਨ
sgpc stand with farmers: 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਈ ਸੰਸਥਾਵਾਂ ਵੀ ਕਿਸਾਨਾਂ ਦੇ ਹੱਕ ਵਿੱਚ ਆਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਚੇਅਰਪਰਸਨ ਬੀਬੀ ਜਗੀਰ ਕੌਰ ਨੇ 8 ਦਸੰਬਰ ਨੂੰ ਸਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਦਫ਼ਤਰ, ਧਰਮ ਪ੍ਰਚਾਰ ਕਮੇਟੀ ਦਫ਼ਤਰ ਅਤੇ ਸਿੱਖ ਇਤਿਹਾਸ ਬੋਰਡ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

sgpc stand with farmers

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਕਿਸਾਨਾਂ ਦੇ ਸਮਰਥਨ ਵਿੱਚ, ਸ਼੍ਰੋਮਣੀ ਕਮੇਟੀ ਸੱਚਖੰਡ ਕੈਂਪਸ ਵਿੱਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਰਦਾਸ ਦਿਵਸ ਦਾ ਆਯੋਜਨ ਕਰੇਗੀ। ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਸ਼ਹਿਰ ਦੀਆਂ ਮੁਸਲਿਮ ਸੰਸਥਾਵਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਾ ਦੀ ਪ੍ਰਧਾਨਗੀ ਹੇਠ 8 ਦਸੰਬਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹੇ ਦੀਆਂ ਮਸਜਿਦਾਂ ਦੇ ਇਮਾਮ ਸਾਹਿਬਾਨ, ਪ੍ਰਧਾਨ ਸਾਹਿਬਾਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਮੁਸਲਿਮ ਨੇਤਾ ਸ਼ਾਮਲ ਹੋਏ।

The post ਭਾਰਤ ਬੰਦ: SGPC ਵੀ ਕਿਸਾਨਾਂ ਦੇ ਸਮਰਥਨ ‘ਚ, ਮੁਸਲਿਮ ਸੰਸਥਾਵਾਂ ਨੇ ਵੀ ਸਾਥ ਦੇਣ ਦਾ ਕੀਤਾ ਐਲਾਨ appeared first on Daily Post Punjabi.

ਸਿੱਖ ਜਥੇਬੰਦੀਆਂ ਦੀ ‘SGPC’ ਟਾਸਕ ਫੋਰਸ ਨਾਲ ਝੜਪ, ਹੋਸ਼ ਉਡਾਉਂਦੀਆਂ ਤਸਵੀਰਾਂ ਆਈਆਂ ਸਾਹਮਣੇ
Sikh organizations clash with SGPC task force: ਇਹ ਤਸਵੀਰਾਂ ਅੰਮ੍ਰਿਤਸਰ ਦੀਆਂ ਹਨ ਜਿੱਥੇ SGPC ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿੱਚ ਤਲਵਾਰਾਂ ਅਤੇ ਡਾਂਗਾ ਚੱਲਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਦਰਅਸਲ, ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋ ਗਈ । ਦੱਸ ਦਈਏ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ ।

Sikh organizations clash with SGPC task force

ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਕਾਰ ਝੜਪ ਹੋ ਗਈ । ਇਸ ਝੜਪ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਥੇ ਤਲਵਾਰਾਂ ਲਹਿਰਾਈਆਂ ਗਈਆਂ ਅਤੇ ਡਾਂਗਾਂ ਵੀ ਚੱਲੀਆਂ । ਹਾਲਾਂਕਿ ਇਸ ਮਾਮਲੇ ਵਿੱਚ ਹੁਣ ਸਥਿਤੀ ਸੁਧਾਰ ਲਈ ਗਈ ਹੈ ਪਰ ਤਣਾਅ ਹਾਲੇ ਵੀ ਬਣਿਆ ਹੋਇਆ ਹੈ।

ਇਸ ਦੌਰਾਨ ਸਿੱਖ ਜਥੇਬੰਦੀਆਂ ਦੀ ਮੀਡਿਆ ਵਾਲਿਆਂ ਨਾਲ ਵੀ ਝੜਪ ਹੋ ਗਈ। ਜਿਸ ਤੋਂ ਬਾਅਦ ਮੀਡਿਆ ਕਰਮੀਆਂ ਵਿੱਚ ਵੀ ਰੋਸ ਪਾਇਆ ਗਿਆ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਈ ਸਿੱਖ ਜਥੇਬੰਦੀਆਂ ਤੇ SGPC ਦੀ ਟਾਸਕ ਫੋਰਸ ਦੇ ਮੈਂਬਰਾਂ ਦੀ ਇਸ ਟਕਰਾਅ ਵਿੱਚ ਜ਼ਖਮੀ ਹੋਣ ਦੀ ਖਬਰ ਹੈ। ਫਿਲਹਾਲ ਮੌਕੇ ‘ਤੇ ਐਂਬੂਲੈਂਸ ਬੁਲਾਈ ਗਈ ਹੈ ਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ ।

The post ਸਿੱਖ ਜਥੇਬੰਦੀਆਂ ਦੀ ‘SGPC’ ਟਾਸਕ ਫੋਰਸ ਨਾਲ ਝੜਪ, ਹੋਸ਼ ਉਡਾਉਂਦੀਆਂ ਤਸਵੀਰਾਂ ਆਈਆਂ ਸਾਹਮਣੇ appeared first on Daily Post Punjabi.