sikh pilgrims Archives - Daily Post Punjabi

ਪਾਕਿਸਤਾਨ ਤੋਂ ਵਾਪਸ ਪਰਤੇ ਸਿੱਖ ਸ਼ਰਧਾਲੂਆਂ ‘ਤੇ ਕੋਰੋਨਾ ਦਾ ਕਹਿਰ, 303 ਸ਼ਰਧਾਲੂਆਂ ’ਚੋਂ 100 ਦੀ ਰਿਪੋਰਟ ਪਾਜ਼ੀਟਿਵ
Around 100 pilgrims: ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਜੱਥੇ ਦੀ ਹੁਣ ਭਾਰਤ ਵਾਪਸੀ ਹੋ ਰਹੀ ਹੈ । ਵੀਰਵਾਰ ਨੂੰ ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਵਾਪਸ ਆਏ ਸਿੱਖ ਸ਼ਰਧਾਲੂਆਂ ਵਿੱਚੋਂ ਹੁਣ ਤੱਕ 100 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੱਥੇ ਦੀ ਵਾਪਸੀ ਮੌਕੇ ਸਿਹਤ ਵਿਭਾਗ ਵੱਲੋਂ ਅਟਾਰੀ-ਵਾਹਗਾ ਬਾਰਡਰ ’ਤੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ।  ਇਸ ਦੌਰਾਨ 100 ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਇਨ੍ਹਾਂ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਬਾਕੀ ਦੇ ਸ਼ਰਧਾਲੂਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

Around 100 pilgrims

ਮਿਲੀ ਜਾਣਕਾਰੀ ਅਨੁਸਾਰ ਇਸ ਜੱਥੇ ਵਿੱਚ ਜਿਹੜੇ ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆ ਰਹੀ ਹੈ, ਉਨ੍ਹਾਂ ਨੂੰ ਘਰ ਭੇਜਿਆ ਜਾ ਰਿਹਾ ਹੈ ਅਤੇ ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆ ਰਹੀ ਹੈ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕੀਤਾ ਜਾ ਰਿਹਾ ਹੈ ।

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਬੀਤੇ ਕੁਝ ਦਿਨ ਪਹਿਲਾਂ ਹੋਏ ਦੰਗਿਆਂ ਕਾਰਨ ਸਥਿਤੀ ਬਦ ਤੋਂ ਬਦਤਰ ਹੋ ਗਈ ਸੀ । ਇਸ ਦੌਰਾਨ ਲਾਹੌਰ ਵਿੱਚ ਭਾਰਤੀ ਸਿੱਖ ਸ਼ਰਧਾਲੂ ਫਸ ਗਏ ਸਨ, ਉਨ੍ਹਾਂ ਨਾਲ ਵਿਦੇਸ਼ ਮੰਤਰਾਲੇ ਵੱਲੋਂ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਸੀ ਅਤੇ ਸੁਰੱਖਿਆ ਦਾ ਧਿਆਨ ਰੱਖਿਆ ਜਾ ਰਿਹਾ ਸੀ। ਅਜਿਹੀ ਸਥਿਤੀ ਵਿੱਚ ਇਹ ਬਹੁਤ ਚਿੰਤਾ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪਾਕਿਸਤਾਨ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਰਹੀ ਹੈ ।

ਇਹ ਵੀ ਦੇਖੋ: ਪੈਸੇ ਨਾ ਵੀਜ਼ਾ ਲੱਗਣ ਤੋਂ ਪਹਿਲਾਂ ਨਾ ਬਾਅਦ ‘ਚ, ਨਹੀਂ ਦੇਖਿਆ ਹੋਣਾ ਅਜਿਹਾ ਕੰਸਲਟੈਂਟ, ਤੁਸੀਂ ਵੀ ਹੋ ਜਾਵੋਗੇ ਹੈਰਾਨ !

The post ਪਾਕਿਸਤਾਨ ਤੋਂ ਵਾਪਸ ਪਰਤੇ ਸਿੱਖ ਸ਼ਰਧਾਲੂਆਂ ‘ਤੇ ਕੋਰੋਨਾ ਦਾ ਕਹਿਰ, 303 ਸ਼ਰਧਾਲੂਆਂ ’ਚੋਂ 100 ਦੀ ਰਿਪੋਰਟ ਪਾਜ਼ੀਟਿਵ appeared first on Daily Post Punjabi.

ਪਾਕਿਸਤਾਨ ਦੇ ਕਈ ਸ਼ਹਿਰਾਂ ‘ਚ ਹਿੰਸਾ, ਭਾਰਤੀ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਵਿਦੇਸ਼ ਮੰਤਰੀ ਨੇ ਦਿੱਤਾ ਇਹ ਬਿਆਨ
S Jaishankar Over Safety: ਪਾਕਿਸਤਾਨ ਵਿੱਚ ਧਾਰਮਿਕ ਯਾਤਰਾ ’ਤੇ ਗਏ 800 ਤੋਂ ਵਧੇਰੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਸਰਕਾਰ ਲਗਾਤਾਰ ਪਾਕਿਸਤਾਨ ਦੀ ਸਰਕਾਰ ਦੇ ਸੰਪਰਕ ਵਿੱਚ ਹੈ। ਲਾਹੌਰ ਸਮੇਤ ਗੁਆਂਢੀ ਦੇਸ਼ ਦੇ ਕੁਝ ਸ਼ਹਿਰਾਂ ਵਿੱਚ ਹਿੰਸਕ ਪ੍ਰਦਰਸ਼ਨਾਂ ਕਾਰਨ ਇਨ੍ਹਾਂ ਸ਼ਰਧਾਲੂਆਂ ਦਾ ਦੌਰਾ ਪ੍ਰਭਾਵਿਤ ਹੋਇਆ ਹੈ । ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕਰਦਿਆਂ,”ਅਸੀਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ । ਪਾਕਿਸਤਾਨੀ ਅਧਿਕਾਰੀਆਂ ਅਤੇ ਸਿੱਖ ਜੱਥੇ ਦੇ ਸੰਪਰਕ ਵਿੱਚ ਹਾਂ। ਅਸੀਂ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੀ ਸਲਾਮਤ ਘਰ ਵਾਪਸੀ ਲਈ ਪੂਰੀ ਕੋਸ਼ਿਸ਼ਾਂ ਕਰਾਂਗੇ।’

S Jaishankar Over Safety

ਦਰਅਸਲ, ਵਿਦੇਸ਼ ਮੰਤਰੀ ਜੈਸ਼ੰਕਰ ਦਾ ਇਹ ਟਵੀਟ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਪਾਕਿਸਤਾਨ ਵਿੱਚ ਵੱਧਦੀ ਹਿੰਸਾ ਵਿਚਾਲੇ  ਲਾਹੌਰ ਜਾਣ ਵਾਲੇ ਸਿੱਖ ਸ਼ਰਧਾਲੂਆਂ ਬਾਰੇ ਟਵੀਟ ਕਰਨ ਤੋਂ ਬਾਅਦ ਆਇਆ ਹੈ । ਜ਼ਿਕਰਯੋਗ ਹੈ ਕਿ ਵੈਸਾਖੀ ਮੌਕੇ 800 ਤੋਂ ਵੱਧ ਸਿੱਖ ਸ਼ਰਧਾਲੂ ਪਾਕਿਸਤਾਨ ਵਿਖੇ ਗੁਰਦੁਆਰਾ ਪੰਜਾ ਸਾਹਿਬ ਨਤਸਮਤਕ ਹੋਣ ਲਈ ਗਏ ਸੀ। ਇਹ ਸਿੱਖ ਸ਼ਰਧਾਲੂ 25 ਬੱਸਾਂ ਵਿੱਚ ਸਵਾਰ ਹੋ ਕੇ ਗੁਰਦੁਆਰਾ ਪੰਜਾ ਸਾਹਿਬ ਲਈ ਰਵਾਨਾ ਹੋਇਆ ਸੀ । ਉਨਾਂ ਨਾਲ ਪਾਕਿਸਤਾਨ ਅਤੇ ਰੇਂਜਰਸ ਵੀ ਸੁਰੱਖਿਆ ਵਿੱਚ ਤਾਇਨਾਤ ਸਨ।

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇੱਕ ਕੱਟੜਪੰਥੀ ਇਸਲਾਮੀ ਰਾਜਨੀਤਕ ਦਲ ਦੇ ਨੇਤਾ ਸਾਦ ਰਿਜ਼ਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪ੍ਰਦਰਸ਼ਨ ਸ਼ੁਰੂ ਹੋ ਗਏ। ਤਹਿਰੀਕ-ਏ-ਲਬੇਕ ਪਾਕਿਸਤਾਨ ਦੇ ਨੇਤਾ ਰਿਜ਼ਵੀ ਨੇ ਸਰਕਾਰ ਨੂੰ ਧਮਕੀ ਦਿੱਤੀ ਗਈ ਸੀ । ਉਸ ਨੇ ਧਮਕੀ ਦਿੰਦਿਆਂ ਕਿਹਾ ਸੀ ਕਿ ਜੇਕਰ ਪੈਗੰਬਰ ਮੁਹੰਮਦ ਦੇ ਕਾਰਟੂਨ ਬਣਾਉਣ ਦੇ ਮੁੱਦੇ ’ਤੇ ਫਰਾਂਸ ਦੇ ਰਾਜਦੂਤ ਨੂੰ ਦੇਸ਼ ਵਿੱਚੋਂ ਬਾਹਰ ਨਹੀਂ ਕੱਢਿਆ ਗਿਆ ਤਾਂ ਇਨ੍ਹਾਂ ਵੱਲੋਂ ਇਸ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ ।

ਇਹ ਵੀ ਦੇਖੋ: Harjeet Grewal ਦਾ ਵੱਡਾ ਬਿਆਨ , Kisan ਭਾਲਦੇ ਮਸਲੇ ਦਾ ਹੱਲ, ਪਰ Kisan Leader ਨਹੀਂ ਚਾਹੁੰਦੇ …..

The post ਪਾਕਿਸਤਾਨ ਦੇ ਕਈ ਸ਼ਹਿਰਾਂ ‘ਚ ਹਿੰਸਾ, ਭਾਰਤੀ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਵਿਦੇਸ਼ ਮੰਤਰੀ ਨੇ ਦਿੱਤਾ ਇਹ ਬਿਆਨ appeared first on Daily Post Punjabi.