Sikh youth Archives - Daily Post Punjabi

ਸਿੱਖ ਨੌਜਵਾਨ ਨੂੰ ਮੌ.ਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, ਅਮਰੀਕੀ ਕੁੜੀ ਨੂੰ ਬਚਾਉਣ ਲਈ ਦਿੱਤੀ ਸੀ ਜਾਨ
2020 ਵਿੱਚ ਕੈਲੀਫੋਰਨੀਆ ਵਿੱਚ ਇੱਕ 8 ਸਾਲ ਦੀ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਮਰਨ ਵਾਲੇ 31 ਸਾਲਾ ਸਿੱਖ ਕਿਸਾਨ ਨੂੰ ਕਾਰਨੇਗੀ ਹੀਰੋ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। 5 ਅਗਸਤ, 2020 ਨੂੰ ਫਰਿਜ਼ਨੋ ਦੇ ਮਨਜੀਤ ਸਿੰਘ ਦੀ ਰੀਡਲੇ ਵਿੱਚ ਕਿੰਗਜ਼ ਰਿਵਰ ਤੋਂ ਸਮੰਥਾ ਕਰੂਜ਼ ਪੇਡਰੋ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਮੌਤ ਹੋ ਗਈ। ਪੇਡਰੋ ਨੂੰ ਤੈਰਨ ਲਈ ਸੰਘਰਸ਼ ਕਰਨਾ ਪਿਆ ਕਿਉਂਕਿ ਉਹ ਨਦੀ ਵਿੱਚ ਖੇਡ ਰਹੇ ਬੱਚਿਆਂ ਦੇ ਇੱਕ ਸਮੂਹ ਤੋਂ ਵੱਖ ਹੋ ਗਿਆ ਸੀ ਅਤੇ ਤੇਜ਼ ਵਹਾਅ ਦੁਆਰਾ ਹੇਠਾਂ ਵੱਲ ਵਹਿ ਗਿਆ ਸੀ।

ਤੈਰਨਾ ਨਾ ਜਾਣਦੇ ਹੋਣ ਦੇ ਬਾਵਜੂਦ ਮਨਜੀਤ ਸਿੰਘ ਬੱਚੀ ਨੂੰ ਬਚਾਉਣ ਲਈ ਦਰਿਆ ਵਿੱਚ ਵੜ ਗਿਆ। ਲੜਕੀ ਨੂੰ ਬਚਾਉਣ ਲਈ ਸਿੰਘ ਨੇ ਆਪਣੀ ਪੱਗ ਲਾਹ ਦਿੱਤੀ ਅਤੇ ਉਸਦੀ ਮਦਦ ਲਈ ਡੂੰਘੇ ਪਾਣੀ ਵਿੱਚ ਚਲਾ ਗਿਆ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਉਹ ਪਾਣੀ ਵਿੱਚ ਡੁੱਬ ਗਿਆ ਅਤੇ ਹਫੜਾ-ਦਫੜੀ ਵਿੱਚ ਉਥੇ ਮੌਜੂਦ ਲੋਕਾਂ ਨੇ ਮਨਜੀਤ ਸਿੰਘ ਨੂੰ ਨਹੀਂ ਦੇਖਿਆ। ਇਕ ਪੇਡਰੋ (ਲੜਕੀ) ਨੂੰ ਇੱਕ ਆਦਮੀ ਨੇ ਲੱਭ ਲਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਛੇ ਦਿਨਾਂ ਬਾਅਦ ਉਸਦੀ ਮੌਤ ਹੋ ਗਈ। ਮਨਜੀਤ ਸਿੰਘ ਨੂੰ ਬਿਨਾਂ ਕਿਸੇ ਪ੍ਰਤੀਕਿਰਿਆ ਦੇ ਦਰਿਆ ਵਿੱਚੋਂ ਕੱਢ ਕੇ ਕਿਨਾਰੇ ਲਿਆਂਦਾ ਗਿਆ। ਉਸ ਨੂੰ ਮੁੜ ਬਚਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ।

ਇਹ ਵੀ ਪੜ੍ਹੋ : ਕੱਚੇ ਅਧਿਆਪਕ ਹੋਣਗੇ ਪੱਕੇ, ਇਸ ਦਿਨ CM ਮਾਨ 12500 ਕੱਚੇ ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਰਿਪੋਰਟ ਮੁਤਾਬਕਕਾਰਨੇਗੀ ਮੈਡਲ ਅਮਰੀਕਾ ਅਤੇ ਕੈਨੇਡਾ ਵਿੱਚ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜੋ ਦੂਜਿਆਂ ਦੀ ਜਾਨ ਬਚਾਉਣ ਜਾਂ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਂਦੇ ਹਨ। 1904 ਵਿੱਚ ਪਿਟਸਬਰਗ-ਅਧਾਰਤ ਫੰਡ ਦੀ ਸਥਾਪਨਾ ਤੋਂ ਬਾਅਦ, 10,371 ਵਿਅਕਤੀਆਂ ਨੂੰ ਕਾਰਨੇਗੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਿੱਖ ਨੌਜਵਾਨ ਨੂੰ ਮੌ.ਤ ਮਗਰੋਂ ਮਿਲਿਆ ਕਾਰਨੇਗੀ ਹੀਰੋ ਐਵਾਰਡ, ਅਮਰੀਕੀ ਕੁੜੀ ਨੂੰ ਬਚਾਉਣ ਲਈ ਦਿੱਤੀ ਸੀ ਜਾਨ appeared first on Daily Post Punjabi.

ਡੇਰੇ ‘ਚ ਸਿੱਖ ਨੌਜਵਾਨ ਨਾਲ ਮਾੜਾ ਸਲੂਕ, ਕੀਤੀ ਕੁੱਟਮਾਰ ਅਤੇ ਉਤਾਰੀ ਦਸਤਾਰ
ludhiana Sikh youth mistreated: ਇਕ ਪਾਸੇ ਤਾਂ ਖਤਰਨਾਕ ਕੋਰੋਨਾ ਵਾਇਰਸ ਦੇ ਨਾਲ ਨਜਿੱਠਣ ਲਈ ਡਾਕਟਰਾਂ ਸਮੇਤ ਪੁਲਿਸ ਮੁਲਾਜ਼ਮ ਨੇ ਜੰਗ ਵਿੱਢੀ ਹੋਈ। ਉੱਥੇ ਹੀ ਦੂਜੇ ਪਾਸੇ ਜਦੋਂ ਆਮ ਲੋਕਾਂ ਵੱਲੋਂ ਡਾਕਟਰਾਂ ਨਾਲ ਗਲਤ ਵਿਹਾਰ ਕਰਕੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸਿੱਖ ਨੌਜਵਾਨ ਦੀ ਡੇਰੇ ਦੇ ਪ੍ਰਬੰਧਕਾਂ ਵੱਲੋਂ ਕੁੱਟਮਾਰ ਕੀਤੀ ਗਈ, ਇੱਥੋਂ ਤੱਕ ਸਿੱਖ ਦੀ ਦਸਤਾਰ ਤੇ ਦਾੜ੍ਹੀ ਨੂੰ ਵੀ ਹੱਥ ਪਾਇਆ ਗਿਆ। ਇਸ ਸਾਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ludhiana Sikh youth mistreated

ਦੱਸਣਯੋਗ ਹੈ ਕਿ ਪੀੜਤ ਸਿੱਖ ਨੌਜਵਾਨ ਮਲਟੀਪਰਪਜ਼ ਹੈਲਥ ਵਰਕਰ ਹੈ। ਉਸ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਲੁਧਿਆਣਾ ਦੇ ਨੇੜੇ ਇਕ ਪਿੰਡ ਖਾਨਪੁਰ ‘ਚ ਕੋਰੋਨਾ ਸ਼ੱਕੀ ਵਿਅਕਤੀ ਹੈ, ਜਦੋਂ ਸਿਹਤ ਵਿਭਾਗ ਦੇ ਕਹਿਣ ‘ਤੇ ਸਿਹਤ ਕਰਮਚਾਰੀ ਸਿੱਖ ਨੌਜਵਾਨ ਸ਼ੱਕੀ ਵਿਅਕਤੀ ਦਾ ਸੈਂਪਲ ਲੈਣ ਗਿਆ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਪੀੜਤ ਨੌਜਵਾਨ ਨੇ ਇਹ ਵੀ ਦੱਸਿਆ ਕਿ ਉਹ ਮੇਰੀ ਬਲੀ ਦੇਣ ਦੀਆਂ ਗੱਲਾਂ ਵੀ ਕਰ ਰਹੇ ਸੀ।

ludhiana Sikh youth mistreated

ਦੂਜੇ ਸਿਹਤ ਵਿਭਾਗ ਨੇ ਨੂੰ ਉਕਤ ਨੌਜਵਾਨ ਨਾਲ ਹੋਈ ਕੁੱਟਮਾਰ ਦਾ ਉਦੋਂ ਪਤਾ ਲੱਗਿਆ ਜਦੋਂ 2 ਘੰਟਿਆਂ ਤੱਕ ਨਾ ਤਾਂ ਨੌਜਵਾਨ ਵਾਪਿਸ ਆਇਆ ਅਤੇ ਨਾ ਹੀ ਉਹ ਫੋਨ ਚੁੱਕ ਰਿਹਾ ਸੀ। ਜਦੋਂ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਉੱਥੇ ਪਹੁੰਚੇ ਤਾਂ ਡੇਰੇ ਵੱਲੋਂ ਉਨ੍ਹਾਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਫਿਰ ਉਨ੍ਹਾਂ ਨੇ ਪੀੜਤ ਨੌਜਵਾਨ ਨੂੰ ਉੱਥੋ ਛੁਡਵਾਇਆ। ਇਸ ਦੌਰਾਨ ਦੋਸ਼ੀਆਂ ਨੇ ਉਨ੍ਹਾਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ludhiana Sikh youth mistreated

ਇਸ ਸਬੰਧੀ ਡੇਹਲੋ ਦੇ ਏ.ਐੱਸ.ਆਈ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਦਿਆਂ ਹੀ ਉਹ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਜਾਂਚ ਜਾਰੀ ਹੈ।

The post ਡੇਰੇ ‘ਚ ਸਿੱਖ ਨੌਜਵਾਨ ਨਾਲ ਮਾੜਾ ਸਲੂਕ, ਕੀਤੀ ਕੁੱਟਮਾਰ ਅਤੇ ਉਤਾਰੀ ਦਸਤਾਰ appeared first on Daily Post Punjabi.