Sikhism to be part of Archives - Daily Post Punjabi

ਸਿੱਖਾਂ ਲਈ ਮਾਣ ਵਾਲੀ ਗੱਲ, ਹੁਣ ਅਮਰੀਕਾ ਦੇ ਵਰਜੀਨੀਆ ਸੂਬੇ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਸਿੱਖ ਧਰਮ
ਅਮਰੀਕਾ ਦੇ ਵਰਜੀਨੀਆ ਵਿੱਚ 10 ਲੱਖ ਤੋਂ ਵੱਧ ਵਿਦਿਆਰਥੀ ਹੁਣ ਆਪਣੇ ਸਕੂਲ ਦੀਆਂ ਪਾਠ ਪੁਸਤਕਾਂ ਤੋਂ ਸਿੱਖ ਧਰਮ ਬਾਰੇ ਜਾਣਕਾਰੀ ਹਾਸਿਲ ਕਰ ਸਕਣਗੇ । ਇਸ ਸੂਬੇ ਨੇ ਨਵੇਂ ਸਮਾਜਿਕ ਅਧਿਐਨ ਮਿਆਰਾਂ ਦੇ ਹੱਕ ਵਿੱਚ ਵੋਟਿੰਗ ਕੀਤੀ, ਜਿਸ ਤੋਂ ਬਾਅਦ ਸਿੱਖ ਧਰਮ ਨੂੰ ਪਹਿਲੀ ਵਾਰ ਸਕੂਲੀ ਪਾਠਕ੍ਰਮ ਵਿੱਚ ਸ਼ਾਮਿਲ ਕੀਤਾ ਜਾਵੇਗਾ। ਵਰਜੀਨੀਆ, ਸਮਾਜਿਕ ਅਧਿਐਨ ਪਾਠਕ੍ਰਮ ਵਿਚ ਸਿੱਖ ਧਰਮ, ਸਿੱਖ ਰਵਾਇਤਾਂ ਅਤੇ ਪਰੰਪਰਾਵਾਂ ਬਾਰੇ ਜਾਣਕਾਰੀ ਸ਼ਾਮਲ ਕਰਨ ਵਾਲਾ ਅਮਰੀਕਾ ਦਾ 17ਵਾਂ ਸੂਬਾ ਬਣ ਗਿਆ ਹੈ। ਯੂਐੱਸ ਵਰਜੀਨੀਆ ਸਟੇਟ ਬੋਰਡ ਆਫ਼ ਐਜੂਕੇਸ਼ਨ ਨੇ ਇਤਿਹਾਸ ਅਤੇ ਸਮਾਜਿਕ ਵਿਗਿਆਨ ਦੇ ਨਵੇਂ ਮਿਆਰਾਂ ਦੇ ਹੱਕ ਵਿਚ ਵੋਟ ਦਿੱਤੀ। ਸਿੱਖ ਸੁਸਾਇਟੀ ਨੇ ਕਿਹਾ ਕਿ ਇਸ ਉਪਰਾਲੇ ਤੋਂ ਬਾਅਦ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖ ਕੌਮ ਬਾਰੇ ਜਾਣਨ ਦਾ ਮੌਕਾ ਮਿਲੇਗਾ।

Sikhism to be part of

ਇਸ ਤੋਂ ਪਹਿਲਾਂ ਯੂਟਾ ਤੇ ਮਿਸੀਸਿਪੀ ਆਪਣੇ ਸਮਾਜਿਕ ਅਧਿਐਨ ਪਾਠਕ੍ਰਮ ਵਿੱਚ ਸਿੱਖ ਧਰਮ, ਸਿੱਖ ਪ੍ਰਥਾ ਤੇ ਰੀਤੀ-ਰਿਵਾਜ਼ਾਂ ਬਾਰੇ ਜਾਣਕਾਰੀ ਸ਼ਾਮਿਲ ਕਰਨ ਵਾਲੇ ਅਮਰੀਕਾ ਦੇ 15ਵੇਂ ਤੇ 16ਵੇਂ ਰਾਜ ਬਣੇ ਸਨ। ਇਸ ਸਬੰਧੀ ਸਿੱਖ ਸਮਾਜ ਨੇ ਕਿਹਾ ਕਿ ਇਸ ਪਹਿਲ ਦੇ ਬਾਅਦ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਖ ਭਾਈਚਾਰੇ ਦੇ ਬਾਰੇ ਜਾਣਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ : ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨਾਂ ਸਣੇ 5 ਸ਼ਹੀਦ, CM ਮਾਨ ਨੇ ਦਿੱਤੀ ਸ਼ਰਧਾਂਜਲੀ

ਵਰਜੀਨੀਆ ਹੁਣ ਉਨ੍ਹਾਂ ਅਮਰੀਕੀ ਰਾਜਾਂ ਦੀ ਵਧਦੀ ਸੂਚੀ ਵਿੱਚ 17ਵੇਂ ਸਥਾਨ ‘ਤੇ ਹੈ, ਜਿਨ੍ਹਾਂ ਨੇ ਆਪਣੇ ਪਬਲਿਕ-ਸਕੂਲ ਸਮਾਜਿਕ ਅਧਿਐਨ ਮਿਆਰਾਂ ਵਿੱਚ ਸਿੱਖਾਂ ਬਾਰੇ ਸਹੀ ਜਾਣਕਾਰੀ ਸ਼ਾਮਿਲ ਕਰਨ ਦੇ ਲਈ ਸਿੱਖ ਗਠਬੰਧਨ ਦੇ ਨਾਲ ਕੰਮ ਕੀਤਾ ਹੈ। ਇਸ ਬਾਰੇ ਸਿੱਖ ਗਠਬੰਧਨ ਦੇ ਸੀਨੀਅਰ ਐਜੂਕੇਸ਼ਨ ਮੈਨੇਜਰ ਹਰਮਨ ਸਿੰਘ ਨੇ ਕਿਹਾ ਕਿ ਦੋ ਸਾਲਾਂ ਤੋਂ ਵੱਧ ਸਮੇਂ ਤੱਕ ਸਥਾਨਕ ਸੰਗਤ ਨਾਲ ਕੰਮ ਕਰਨ ਤੋਂ ਬਾਅਦ, ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿੱਖੀ ਨੂੰ ਵਰਜੀਨੀਆ ਦੇ ਕਲਾਸਰੂਮਾਂ ਵਿੱਚ ਪੜ੍ਹਾਇਆ ਜਾ ਸਕਦਾ ਹੈ ।

Sikhism to be part of

ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਸਿੱਖ ਕੌਮ ਲਈ ਹੀ ਨਹੀਂ ਬਲਕਿ ਉਨ੍ਹਾਂ ਸਾਰੇ ਸਮੂਹਾਂ ਲਈ ਲੜਦੇ ਰਹਾਂਗੇ ਜਿਨ੍ਹਾਂ ਦਾ ਇਤਿਹਾਸ ਸਹੀ ਢੰਗ ਨਾਲ ਪੜ੍ਹਾਇਆ ਜਾਣਾ ਚਾਹੀਦਾ ਹੈ। ਸਿੱਖ ਧਰਮ ਦੁਨੀਆ ਦੇ ਸਭ ਤੋਂ ਵੱਡੇ ਧਰਮਾਂ ਵਿੱਚੋਂ ਇੱਕ ਹੈ ਅਤੇ ਭਾਈਚਾਰੇ ਦੇ ਮੈਂਬਰਾਂ ਨੇ ਨਾਗਰਿਕ ਅਧਿਕਾਰਾਂ, ਰਾਜਨੀਤੀ, ਖੇਤੀਬਾੜੀ, ਇੰਜੀਨੀਅਰਿੰਗ ਅਤੇ ਦਵਾਈ ਦੇ ਖੇਤਰਾਂ ਵਿੱਚ 125 ਸਾਲਾਂ ਤੋਂ ਅਮਰੀਕੀ ਸਮਾਜ ਵਿੱਚ ਯੋਗਦਾਨ ਪਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸਿੱਖਾਂ ਲਈ ਮਾਣ ਵਾਲੀ ਗੱਲ, ਹੁਣ ਅਮਰੀਕਾ ਦੇ ਵਰਜੀਨੀਆ ਸੂਬੇ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਸਿੱਖ ਧਰਮ appeared first on Daily Post Punjabi.