sikhs 6th guru Archives - Daily Post Punjabi

ਸਿੱਖ ਇਤਿਹਾਸ : ਗੁਰਿਆਈ ਦਿਵਸ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
6th guru guru gaddi diwas: ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ 1595 ਈ. ਨੂੰ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ‘ਚ ਹੋਇਆ। ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਨੂੰ 11 ਸਾਲ ਦੀ ਉਮਰ ਵਿੱਚ ਗੁਰੂ ਗੱਦੀ ਸੌਂਪ ਦਿੱਤੀ ਗਈ ਸੀ।

6th guru guru gaddi diwas

ਜਹਾਂਗੀਰ ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਾਹੋਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਹਮਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ।

ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰ ਕੇ ਕਈ ਮੁਸਲਮਾਨ ਵੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।

The post ਸਿੱਖ ਇਤਿਹਾਸ : ਗੁਰਿਆਈ ਦਿਵਸ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ appeared first on Daily Post Punjabi.