siklh world ajj da hukamnama Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-4-2026
ਸਲੋਕ ਮਃ ੩ ॥

ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨। (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ। ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-4-2026 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2026
ਧਨਾਸਰੀ ਮਹਲਾ ੯ ॥

ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥

ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ। ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ, ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧। ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।

DHANAASAREE, NINTH MEHL: Now, what efforts should I make? How can I dispel the anxieties of my mind? How can I cross over the terrifying world-ocean? || 1 || Pause || Obtaining this human incarnation, I have done no good deeds; this makes me very afraid! In thought, word and deed, I have not sung the Lord‟s Praises; this thought worries my mind. || 1 || I listened to the Guru‟s Teachings, but spiritual wisdom did not well up within me; like a beast, I fill my belly. Says Nanak, O God, please confirm Your Law of Grace; for only then can I, the sinner, be saved. || 2 || 4 || 9 || 9 || 13 || 58 || 4 || 93 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-3-2026 appeared first on Daily Post Punjabi.