simarjeet singh bains Archives - Daily Post Punjabi

ਵੱਡੀ ਖਬਰ: ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਅਦਾਲਤ ‘ਚ ਕੀਤਾ ਸਰੰਡਰ
ਜਬਰ ਜਨਾਹ ਕੇਸ ‘ਚ ਲੋੜੀਂਦੇ ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਲੁਧਿਆਣਾ ਅਦਾਲਤ ‘ਚ ਸਰੰਡਰ ਕਰ ਦਿੱਤਾ ਹੈ । ਇਸ ਸਬੰਧੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਕੇ ਜਾਣਕਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜਿਹੜਾ ਵੀ ਸੱਚ ਹੈ ਉਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।

Simarjit singh bains surrender

ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ ਜਨਾਹ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ ।

ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ

ਜ਼ਿਕਰਯੋਗ ਹੈ ਕਿ ਇੱਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਸਿਮਰਜੀਤ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਪਾਈ ਸੀ, ਪਰ ਉਨ੍ਹਾਂ ਨੂੰ ਕੋਈ ਰਾਹਤ ਨਾ ਮਿਲੀ। ਜਿਸ ਤੋਂ ਬਾਅਦ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵੱਡੀ ਖਬਰ: ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਅਦਾਲਤ ‘ਚ ਕੀਤਾ ਸਰੰਡਰ appeared first on Daily Post Punjabi.

Punjab Results: ਸ਼ੁਰੂਆਤੀ ਰੁਝਾਨਾਂ ‘ਚ ਹਲਕਾ ਆਤਮਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਪਿੱਛੇ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਲੁਧਿਆਣਾ ਦੇ ਹਲਕਾ ਆਤਮਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ 2100 ਵੋਟਾਂ ਨਾਲ ਪਿੱਛੇ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results: ਸ਼ੁਰੂਆਤੀ ਰੁਝਾਨਾਂ ‘ਚ ਹਲਕਾ ਆਤਮਨਗਰ ਤੋਂ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਪਿੱਛੇ appeared first on Daily Post Punjabi.

Gosha ਨੇ ਲਾਈਵ ਆ ਕੇ ਬੈਂਸ ਨੂੰ ਰੱਜ ਕੇ ਪਾਈਆਂ ਲਾਹਣਤਾਂ , ਕਹਿੰਦਾ “ਧੀਆਂ-ਭੈਣਾਂ ਤੋਂ ਪਹਿਲਾਂ ਹੀ ਮੁਆਫੀ……..
The post Gosha ਨੇ ਲਾਈਵ ਆ ਕੇ ਬੈਂਸ ਨੂੰ ਰੱਜ ਕੇ ਪਾਈਆਂ ਲਾਹਣਤਾਂ , ਕਹਿੰਦਾ “ਧੀਆਂ-ਭੈਣਾਂ ਤੋਂ ਪਹਿਲਾਂ ਹੀ ਮੁਆਫੀ…….. appeared first on Daily Post Punjabi.