Simarjit singh bains on remand Archives - Daily Post Punjabi

ਜਬਰ-ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ 3 ਦਿਨਾਂ ਦੇ ਪੁਲਿਸ ਰਿਮਾਂਡ ਤੇ, ਅਦਾਲਤ ‘ਚ ਅੱਜ ਕੀਤਾ ਸੀ ਸਰੰਡਰ
ਜਬਰ ਜਨਾਹ ਮਾਮਲੇ ਵਿੱਚ ਲੋੜੀਂਦੇ ਲੁਧਿਆਣਾ ਦੇ ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਸੋਮਵਾਰ ਨੂੰ ਲੁਧਿਆਣਾ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ । ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

Simarjit singh bains on remand

ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਮੁਲਜ਼ਮਾਂ ਨੂੰ ਜਬਰ-ਜਨਾਹ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ । ਇਸ ਮਾਮਲੇ ਵਿੱਚ ਬੀਤੇ ਕੁਝ ਦਿਨ ਪਹਿਲਾਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਦੇ ਕੁਝ ਦਿਨਾਂ ਬਾਅਦ ਸੋਮਵਾਰ ਸਵੇਰੇ ਸਿਮਰਜੀਤ ਸਿੰਘ ਬੈਂਸ ਨੇ ਵੀ ਆਤਮ ਸਮਰਪਣ ਕਰ ਦਿੱਤਾ ਹੈ ।

ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ

ਇਸ ਸਬੰਧੀ ਉਨ੍ਹਾਂ ਨੇ ਇੱਕ ਪੋਸਟ ਸਾਂਝੀ ਕਰ ਕੇ ਜਾਣਕਰੀ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ ਸਾਨੂੰ ਮਾਨਯੋਗ ਕੋਰਟ ਦੀ ਨਿਆ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਅੱਜ ਕੋਰਟ ਦੇ ਹੁਕਮਾਂ ਤਹਿਤ ਲੁਧਿਆਣਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜਿਹੜਾ ਵੀ ਸੱਚ ਹੈ ਉਹ ਬਹੁਤ ਜਲਦੀ ਸਾਰਿਆਂ ਦੇ ਸਾਹਮਣੇ ਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਜਬਰ-ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ 3 ਦਿਨਾਂ ਦੇ ਪੁਲਿਸ ਰਿਮਾਂਡ ਤੇ, ਅਦਾਲਤ ‘ਚ ਅੱਜ ਕੀਤਾ ਸੀ ਸਰੰਡਰ appeared first on Daily Post Punjabi.