Simarjit singh bains Archives - Daily Post Punjabi

ਵੱਡੀ ਖਬਰ: ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਸਿਮਰਜੀਤ ਬੈਂਸ, ਸਮਰਥਕਾਂ ਦਾ ਕਾਫ਼ਲਾ ਪਹੁੰਚੇਗਾ ਬਰਨਾਲਾ
ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਨਾਹ ਦੇ ਮਾਮਲੇ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਬੈਂਸ ਸ਼ੁੱਕਰਵਾਰ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ । ਬੈਂਸ ਦਾ ਅੱਜ ਮਹਾਂਨਗਰ ਵਿੱਚ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ।

ludhiana former MLA Simarjit bains

ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਬੈਂਸ ਸ਼ੁੱਕਰਵਾਰ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚੋ । ਦੱਸ ਦੇਈਏ ਕਿ ਸਿਮਰਜੀਤ ਬੈਂਸ ਦੇ ਬਾਹਰ ਆਉਣ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਇੱਕ ਵਾਰ ਫਿਰ ਤੋਂ ਲੋਕ ਇਨਸਾਫ਼ ਪਾਰਟੀ ਵਿੱਚ ਜਾਨ ਦੀ ਉਮੀਦ ਬੱਝੀ ਹੋਈ ਹੈ।

ਇਹ ਵੀ ਪੜ੍ਹੋ: ਤੁਰਕੀ ਭੂਚਾਲ ਨੇ ਖੋਹ ਲਏ ਪਰਿਵਾਰ ਦੇ 25 ਜੀਅ, ਲਾਸ਼ਾਂ ਨਾਲ ਲਿਪਟ ਕੁਰਲਾ ਰਿਹਾ ਬੰਦਾ

ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ ਸੀ ।

ludhiana former MLA Simarjit bains

ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ਵਿੱਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ‘ਤੇ ਜਬਰ-ਜਨਾਹ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਵੱਡੀ ਖਬਰ: ਅੱਜ ਜੇਲ੍ਹ ‘ਚੋਂ ਬਾਹਰ ਆਉਣਗੇ ਸਿਮਰਜੀਤ ਬੈਂਸ, ਸਮਰਥਕਾਂ ਦਾ ਕਾਫ਼ਲਾ ਪਹੁੰਚੇਗਾ ਬਰਨਾਲਾ appeared first on Daily Post Punjabi.

ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਪੁਲਿਸ ਰਿਮਾਂਡ ਤੋਂ ਰਾਹਤ ਮਿਲੀ ਹੈ । ਅਦਾਲਤ ਨੇ ਪੁਲਿਸ ਨੂੰ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਪੁਲਿਸ ਵੱਲੋਂ ਬੈਂਸ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Court Sent Simarjit Bains

ਦੱਸ ਦੇਈਏ ਕਿ ਸਿਮਰਜੀਤ ਬੈਂਸ ਨੂੰ ਇਸ ਤੋਂ ਪਹਿਲਾਂ ਗ੍ਰਿਫ਼ਤਾਰੀ ਤੋਂ ਬਾਅਦ 2 ਵਾਰ ਰਿਮਾਂਡ ‘ਤੇ ਭੇਜਿਆ ਜਾ ਗਿਆ ਹੈ । ਸੋਮਵਾਰ ਨੂੰ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬੈਂਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਪੁਲਿਸ ਨੇ ਅਦਾਲਤ ਨੂੰ ਹੋਰ 2 ਦਿਨ ਦਾ ਰਿਮਾਂਡ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਬੈਂਸ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ। ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਪੁਲਿਸ ਨੂੰ ਝਟਕਾ ਦਿੰਦਿਆਂ ਬੈਂਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 25 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਜ਼ਿਕਰਯੋਗ ਹੈ ਕਿ ਸਿਮਰਜੀਤ ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਕੋਰਟ ਵਿੱਚ ਸਰੈਂਡਰ ਕੀਤਾ ਸੀ। ਜਿਸ ਤੋਂ ਬਾਅਦ ਬੈਂਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ appeared first on Daily Post Punjabi.

ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਲੁਧਿਆਣਾ ਕੋਰਟ ਨੇ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜਿਆ
ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ ਦੋਸ਼ੀਆਂ ਨੂੰ ਵੀਰਵਾਰ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਿਮਰਜੀਤ ਬੈਂਸ ਨੂੰ 2 ਦਿਨਾਂ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਪੁਲਿਸ ਨੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਹਾਲੇ ਪੁਲਿਸ ਨੇ ਇਸ ਮਾਮਲੇ ਵਿੱਚ ਹੋਰ ਸਬੂਤ ਇਕੱਠੇ ਕਰਨੇ ਹਨ।

Simarjit singh bains hearing

ਅਦਾਲਤ ਵੱਲੋਂ ਬੈਂਸ ਅਤੇ 4 ਹੋਰ ਦੋਸ਼ੀਆਂ ਪਰਮਜੀਤ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਤੇ ਜਸਬੀਰ ਕੌਰ ਉਰਫ ਭਾਬੀ ਦਾ ਪੁਲਿਸ ਨੂੰ ਅੱਜ ਰਿਮਾਂਡ ਮਿਲ ਗਿਆ ਹੈ। ਦੱਸ ਦੇਈਏ ਕਿ ਸਿਮਰਜੀਤ ਬੈਂਸ ਨੇ 11 ਜੁਲਾਈ ਨੂੰ ਲੁਧਿਆਣਾ ਕੋਰਟ ਵਿੱਚ ਸਰੈਂਡਰ ਕੀਤਾ ਸੀ। ਜਿਸ ਤੋਂ ਬਾਅਦ ਬੈਂਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਨੇ 3 ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਲੁਧਿਆਣਾ ਕੋਰਟ ਨੇ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜਿਆ appeared first on Daily Post Punjabi.

ਵੱਡੀ ਖਬਰ: ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਦਾ PA ਸੁਖਚੈਨ ਸਿੰਘ ਗ੍ਰਿਫ਼ਤਾਰ
ਜਬਰ ਜਨਾਹ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਸਿਖਚੀਂ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਮਾਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਨੂੰ ਅੱਜ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਸਿਮਰਜੀਤ ਸਿੰਘ ਬੈਂਸ ਸੋਮਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਸਕਦੇ ਹਨ। ਇਸ ਮਾਮਲੇ ਵਿੱਚ ਹੁਣ ਤੱਕ 2 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਜਦਕਿ ਪੰਜ ਨਾਮਜ਼ਦ ਬਾਕੀ ਦੋਸ਼ੀਆਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

Simarjit bains PA arrested

ਦੱਸ ਦੇਈਏ ਕਿ ਜਬਰ ਜਨਾਹ ਮਾਮਲੇ ਵਿੱਚ ਪੁਲਿਸ ਨੇ ਬੀਤੇ ਦਿਨੀਂ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੇ ਵਿਚ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਪੰਦਰਾਂ ਮਿੰਟ ਲਈ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਣ ਤੋਂ ਬਾਅਦ ਪੁਲਿਸ ਨੂੰ ਕਰਮਜੀਤ ਬੈਂਸ ਦਾ ਦੋ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵੱਡੀ ਖਬਰ: ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਦਾ PA ਸੁਖਚੈਨ ਸਿੰਘ ਗ੍ਰਿਫ਼ਤਾਰ appeared first on Daily Post Punjabi.

ਸਿਮਰਜੀਤ ਸਿੰਘ ਬੈਂਸ ਖਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਪੁਲਿਸ ਵੱਲੋਂ ਜਬਰ-ਜਨਾਹ ਦਾ ਮਾਮਲਾ ਦਰਜ ਹੋਇਆ ਹੈ । ਜ਼ਿਕਰਯੋਗ ਹੈ ਕਿ ਇੱਕ ਮਹਿਲਾ ਵੱਲੋਂ ਸਿਮਰਜੀਤ ਸਿੰਘ ਬੈਂਸ ‘ਤੇ ਜਬਰ-ਜਨਾਹ ਦੇ ਇਲਜ਼ਾਮ ਲਗਾਏ ਗਏ ਸਨ।

Simarjit Singh Bains

ਇਸ ਮਾਮਲੇ ਵਿੱਚ ਪੀੜਤਾਂ ਦਾ ਕਹਿਣਾ ਹੈ ਕਿ ਹਾਲੇ ਇਨਸਾਫ਼ ਅਧੂਰਾ ਹੈ । ਦਰਅਸਲ, ਇਸ ਮਾਮਲੇ ਵਿੱਚ ਅਕਾਲੀ ਦਲ ਵੱਲੋਂ ਮੁਜ਼ਾਹਰੇ ਕਰ ਕੇ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ: ਅੱਤਵਾਦੀ ਹਮਲੇ ਨੂੰ ਲੈ ਕੇ ਬਿਹਾਰ ‘ਚ ਹਾਈ ਅਲਰਟ ਜ਼ਾਰੀ, ਬਾਰਡਰ-ਰੇਲਵੇ ਸਟੇਸ਼ਨ ‘ਤੇ ਵਧਾਈ ਗਈ ਸੁਰੱਖਿਆ

ਦੱਸ ਦੇਈਏ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇੱਕ 44 ਸਾਲਾ ਔਰਤ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਆਤਮਨਗਰ ਹਲਕੇ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ (ਵਿਧਾਇਕ) ਨੂੰ ਬਲਾਤਕਾਰ ਦਾ ਕੇਸ ਦਰਜ ਕਰਨ ਦਾ ਆਦੇਸ਼ ਦਿੱਤਾ ਗਿਆ ਸੀ । ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਪੁਲੀਸ ਕੋਲ ਕੇਸ ਦਰਜ ਨਾ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਦੇਖੋ: ਗੁਰੂ ਹਰਗੋਬਿੰਦ ਜੀ ਨੇ ਇਸ ਥਾਂ ‘ਤੇ ਅੰਨ੍ਹੀ ਮਾਤਾ ਦੀ ਰੋਸ਼ਨੀ ਵਾਪਿਸ ਲਿਆ, ਉਸਦੇ ਹੰਕਾਰੀ ਪੁੱਤ ਦੀ ਸੁਧਾਰੀ ਸੀ ਜੂਨ !

The post ਸਿਮਰਜੀਤ ਸਿੰਘ ਬੈਂਸ ਖਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ appeared first on Daily Post Punjabi.

ਵੱਡੀ ਖਬਰ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ, ਹੋਈ ਮੌਤ
Simarjit singh bains bodyguard commits suicide: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਦੇ ਹਲਕਾ ਆਤਮਾ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਸਹਾਇਕ ਸਬ ਇੰਸਪੈਕਟਰ ਸੇਵਾ ਸਿੰਘ ਨੂੰ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸੇਵਾ ਸਿੰਘ ਅੱਜ ਸਵੇਰੇ ਆਪਣੀ ਬੰਦੂਕ ਨੂੰ ਸਾਫ ਕਰ ਰਿਹਾ ਸੀ ਕਿ ਅਚਾਨਕ ਉਸ ‘ਚੋਂ ਗੋਲੀ ਚੱਲ ਗਈ, ਜੋ ਸੇਵਾ ਸਿੰਘ ਨੂੰ ਲੱਗ ਗਈ। ਇਸ ਘਟਨਾ ਦੌਰਾਨ ਸੇਵਾ ਸਿੰਘ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਘਟਨਾ ਸਬੰਧੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਸੇਵਾ ਸਿੰਘ ਬੀਤੇ 2-3 ਦਿਨ ਤੋਂ ਡਿਊਟੀ ਤੇ ਹਾਜ਼ਰ ਨਹੀਂ ਸੀ।

Simarjit singh bains bodyguard commits suicide

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ

The post ਵੱਡੀ ਖਬਰ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ, ਹੋਈ ਮੌਤ appeared first on Daily Post Punjabi.