Simi Chahal harish verma Archives - Daily Post Punjabi

ਸਿੰਮੀ ਚਾਹਲ-ਹਰੀਸ਼ ਵਰਮਾ ਸਟਾਰਰ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਪਹਿਲਾ ਗੀਤ ਹੋਇਆ ਰਿਲੀਜ਼
Simi Chahal harish verma: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਸਾਲ ਸਿੰਮੀ ਦੀਆਂ ਕਈ ਫਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਅਦਾਕਾਰਾ ਦੀ ਜੋੜੀ ਇੱਕ ਵਾਰ ਫਿਰ ਤੋਂ ਹਰੀਸ਼ ਵਰਮਾ ਨਾਲ ਬਣਨ ਜਾ ਰਹੀ ਹੈ। ਦੋਵੇਂ ਇਕੱਠੇ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਫਿਲਮ ‘ਚ ਨਜ਼ਰ ਆਉਣ ਵਾਲੇ ਹਨ।

Simi Chahal harish verma

ਹਾਲ ਹੀ ‘ਚ ਇਸ ਫਿਲਮ ਦਾ ਟਰੇਲਰ ਵੀ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਸੀ। ਹੁਣ ਫਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਇਹ ਗਾਣਾ ਹੈ ‘ਗੇੜਾ’। ਇਸ ਗਾਣੇ ਨੂੰ ਗੁਰਨਾਮ ਭੁੱਲਰ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗਾਣੇ ‘ਚ ਹਰੀਸ਼ ਵਰਮਾ ਤੇ ਸਿੰਮੀ ਚਾਹਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਗਾਣੇ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸਿੰਮੀ ਚਾਹਲ ਇੰਨੀਂ ਦਿਨੀਂ ਆਪਣੀਆਂ ਆਉਣ ਵਾਲੀਆਂ ਫਿਲਮਾਂ ਕਰਕੇ ਕਾਫੀ ਜ਼ਿਆਦਾ ਸੁਰਖੀਆਂ ਵਿੱਚ ਹੈ।

ਅਦਾਕਾਰਾ ਦੀ ‘ਮਸਤਾਨੇ’ ਫਿਲਮ ਕਰਕੇ ਸਭ ਤੋਂ ਵੱਧ ਚਰਚਾ ਹੋ ਰਹੀ ਹੈ। ਇਸ ਫਿਲਮ ‘ਚ ਉਹ ਗਾਇਕ ਤੇ ਅਦਾਕਾਰ ਤਰਸੇਮ ਜੱਸੜ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਦੋਵਾਂ ‘ਰੱਬ ਦਾ ਰੇਡੀਓ’ ਫਿਲਮ ‘ਚ ਵੀ ਇਕੱਠੇ ਕੰਮ ਕੀਤਾ ਸੀ। ਇਸ ਦੇ ਨਾਲ ਨਾਲ ਗੱਲ ਕਰੀਏ ਸਿੰਮੀ ਚਾਹਲ ਤੇ ਹਰੀਸ਼ ਵਰਮਾ ਦੀ, ਤਾਂ ਦੋਵਾਂ ਦੀ ਜੋੜੀ ਨੂੰ ਪੰਜਾਬ ਦੇ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ। ਦੋਵਾਂ ਨੂੰ ਆਖਰੀ ਵਾਰ ‘ਗੋਲਕ ਬੁਗਨੀ ਬੈਂਕ ਤੇ ਬਟੂਆ 2’ ‘ਚ ਇਕੱਠੇ ਦੇਖਿਆ ਗਿਆ ਸੀ।

The post ਸਿੰਮੀ ਚਾਹਲ-ਹਰੀਸ਼ ਵਰਮਾ ਸਟਾਰਰ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਦਾ ਪਹਿਲਾ ਗੀਤ ਹੋਇਆ ਰਿਲੀਜ਼ appeared first on Daily Post Punjabi.