Simi Chahal Wrestlers Protest Archives - Daily Post Punjabi

ਪੰਜਾਬੀ ਅਦਾਕਾਰਾ ਸਿੰਮੀ ਚਾਹਲ ਦੀ ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਹੋਈ ਬਦਸਲੂਕੀ ‘ਤੇ ਦਿੱਤੀ ਪ੍ਰਤੀਕਿਰਿਆ
Simi Chahal Wrestlers Protest: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਉਸ ਨੇ ਤਕਰੀਬਨ 2 ਸਾਲ ਬਾਅਦ ਪੰਜਾਬੀ ਫਿਲਮ ਇੰਡਸਟਰੀ ‘ਚ ਮੁੜ ਵਾਪਸੀ ਕੀਤੀ ਹੈ। ਉਹ ਹਾਲ ਹੀ ‘ਚ ਫਿਲਮ ‘ਗੋਲਕ ਬੁਗਨੀ ਬੈਂਕ ਤੇ ਬਟੂਆ 2’ ‘ਚ ਨਜ਼ਰ ਆਈ ਸੀ।

Simi Chahal Wrestlers Protest

ਇਸ ਤੋਂ ਇਲਾਵਾ ਅਦਾਕਾਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ ਵਿੱਚ ਰਹਿੰਦੀ ਹੈ। ਹਾਲ ਹੀ ‘ਚ ਸਿੰਮੀ ਚਾਹਲ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਉਸ ਨੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਪੁਲਿਸ ਵੱਲੋਂ ਬਦਸਲੂਕੀ ਕਰਨ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਪੋਸਟ ਸ਼ੇਅਰ ਕੀਤੀ। ਇਸ ਦੇ ਨਾਲ ਉਸ ਨੇ ਲਿਖਿਆ, ‘ਇਹ ਕਿਸੇ ਵੀ ਹਾਲ ‘ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੈਨੂੰ ਇਸ ਸਮੇਂ ਬਹੁਤ ਗੁੱਸਾ ਆ ਰਿਹਾ ਹੈ। ਦਿੱਲੀ ਪੁਲਿਸ ਤੁਹਾਨੂੰ ਇਸ ‘ਤੇ ਕਾਰਵਾਈ ਕਰਨ ਦੀ ਲੋੜ ਹੈ।’

ਦੱਸ ਦਈਏ ਕਿ ਬੀਤੇ ਦਿਨ ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਦਿੱਲੀ ਪੁਲਿਸ ਨੇ ਬਦਸਲੂਕੀ ਕੀਤੀ ਸੀ। ਇਸ ਤੋਂ ਬਾਅਦ ਪੂਰੇ ਦੇਸ਼ ‘ਚ ਕਾਫੀ ਜ਼ਿਆਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਧਰਨੇ ‘ਤੇ ਬੈਠੀ ਵਿਨੇਸ਼ ਫੋਗਾਟ ਤੇ ਬਜਰੰਗ ਪੁਨੀਆ ਨੇ ਤਾਂ ਆਪਣੇ ਮੈਡਲ ਤੱਕ ਵਾਪਸ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।

The post ਪੰਜਾਬੀ ਅਦਾਕਾਰਾ ਸਿੰਮੀ ਚਾਹਲ ਦੀ ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਹੋਈ ਬਦਸਲੂਕੀ ‘ਤੇ ਦਿੱਤੀ ਪ੍ਰਤੀਕਿਰਿਆ appeared first on Daily Post Punjabi.