simranjit bains Archives - Daily Post Punjabi

ਬੈਂਸ ਨੂੰ ਘੇਰਨ ਪਹੁੰਚੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
shiromani akali dal worker arrested: ਲੁਧਿਆਣਾ (ਤਰਸੇਮ ਭਾਰਦਵਾਜ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਸ਼ਾਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਅੱਗੇ ਵੱਧ ਰਹੇ ਸੀ ਤਾਂ ਪੁਲਿਸ ਵੱਲ਼ੋਂ ਪਹਿਲਾਂ ਤੋਂ ਹੀ ਬੈਰੀਕੇਡਿੰਗ ਲਾ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਇੰਨਾ ਹੀ ਪੁਲਿਸ ਵੱਲੋਂ ਯੂਥ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਸਮੇਤ ਹੋਰ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਦੱਸ ਦੇਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲ਼ੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਹੱਲਾ ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਦੀ ਅਗਵਾਈ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੱਲੋਂ ਕੀਤੀ ਜਾ ਰਹੀ ਸੀ।

shiromani akali dal worker arrested

ਦੱਸਣਯੋਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਦੀ ਇੱਕ ਵਿਧਵਾ ਮਹਿਲਾ ਨੇ ਜਬਰ ਜਨਾਹ ਦੇ ਦੋਸ਼ ਲਗਾਏ ਹਨ ਅਤੇ ਇਸ ਤੋਂ ਬਾਅਦ ਸਿਆਸਤ ਵੀ ਗਰਮਾ ਗਈ ਹੈ। ਇਸ ਦੇ ਚਲਦੇ ਯੂਥ ਅਕਾਲੀ ਦਲ ਅੱਜ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਫਤਰ ਅਤੇ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਇਲਾਵਾ ਨੌਜਵਾਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਵੱਲੋਂ ਸਿਮਰਜੀਤ ਬੈਂਸ ਖਿਲਾਫ ਐੱਫ.ਆਈ.ਆਰ ਦਰਜ ਕਰਕੇ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ–

The post ਬੈਂਸ ਨੂੰ ਘੇਰਨ ਪਹੁੰਚੇ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ appeared first on Daily Post Punjabi.