simranjit singh mann Archives - Daily Post Punjabi

ਲੋਕ ਸਭਾ ਚੋਣਾਂ ਲਈ SAD ਅੰਮ੍ਰਿਤਸਰ ਨੇ ਐਲਾਨੇ ਉਮੀਦਵਾਰ, ਸੰਗਰੂਰ ਤੋਂ ਖੁਦ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ
ਪੰਜਾਬ ਤੋਂ ਇਲਾਵਾ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਸੰਗਰੂਰ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਤੋਂ 5 ਅਤੇ ਹਰਿਆਣਾ ਤੋਂ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਉਹ ਖੁਦ ਸੰਗਰੂਰ ਤੋਂ ਚੋਣ ਲੜਨਗੇ। ਉਨ੍ਹਾਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਕੁਸ਼ਲਪਾਲ ਸਿੰਘ ਮਾਨ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ, ਫਰੀਦਕੋਟ ਤੋਂ ਬਲਦੇਵ ਸਿੰਘ ਅਤੇ ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ ਚੋਣ ਲੜਨਗੇ।

ਹਰਿਆਣਾ ਦੀਆਂ ਦੋ ਸੀਟਾਂ ਕਰਨਾਲ ਅਤੇ ਕੁਰੂਕਸ਼ੇਤਰ ਤੋਂ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿੱਚ ਹਰਜੀਤ ਸਿੰਘ ਵਿਰਕ ਕਰਨਾਲ ਤੋਂ ਅਤੇ ਖਜਾਨ ਸਿੰਘ ਕੁਰੂਕਸ਼ੇਤਰ ਤੋਂ ਚੋਣ ਲੜਨਗੇ।

ਇਹ ਵੀ ਪੜ੍ਹੋ : Uber Riders ਸਾਵਧਾਨ! ਇਸ ਟ੍ਰਿਕ ਰਾਹੀਂ ਪੈਸੇਂਜਰ ਨੂੰ ਠੱਗ ਰਹੇ ਡਰਾਈਵਰ, ਖਬਰ ਪੜ੍ਹ ਹੋ ਜਾਓਗੇ ਹੈਰਾਨ

ਦੱਸ ਦੇਈਏਕਿ ਸਿਮਰਨਜੀਤ ਸਿੰਘ ਮਾਨ ਸਾਬਕਾ ਆਈ.ਪੀ.ਐਸ. ਉਹ 1967 ਵਿੱਚ ਆਈਪੀਐਸ ਕਾਡਰ ਵਿੱਚ ਸ਼ਾਮਲ ਹੋਏ। ਪਰ 1984 ਦੇ ਬਲੂ ਸਟਾਰ ਅਪਰੇਸ਼ਨ ਤੋਂ ਬਾਅਦ ਉਨ੍ਹਾਂ ਨੇ ਆਈਪੀਐਸ ਦਾ ਅਹੁਦਾ ਛੱਡ ਦਿੱਤਾ। ਮਾਨ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਸਭ ਤੋਂ ਪਹਿਲਾਂ ਉਨ੍ਹਾਂ 1989 ਤੋਂ 1991 ਦਰਮਿਆਨ ਤਰਨਤਾਰਨ ਤੋਂ ਸੰਸਦ ਮੈਂਬਰ ਦੀ ਚੋਣ ਲੜੀ। ਇਸ ਤੋਂ ਬਾਅਦ ਉਹ 1999 ਤੋਂ 2004 ਤੱਕ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ। ਪੰਜਾਬ ‘ਚ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਿਮਰਜੀਤ ਸਿੰਘ ਮਾਨ ਸੰਗਰੂਰ ਸੀਟ ‘ਤੇ ਹੋਈ ਉਪ ਚੋਣ ਵੀ ਜਿੱਤ ਕੇ ਤੀਜੀ ਵਾਰ ਸੰਸਦ ‘ਚ ਪਹੁੰਚੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਚੋਣਾਂ ਲਈ SAD ਅੰਮ੍ਰਿਤਸਰ ਨੇ ਐਲਾਨੇ ਉਮੀਦਵਾਰ, ਸੰਗਰੂਰ ਤੋਂ ਖੁਦ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ appeared first on Daily Post Punjabi.

‘ਭਗਤ ਸਿੰਘ ਦੇ ਅੱਤਵਾਦੀ ਹੋਣ ਵਾਲਾ ਬਿਆਨ ਸੱਚ ਹੈ, ਮੈਂ ਮੁਆਫ਼ੀ ਨਹੀਂ ਮੰਗਾਂਗਾ’: ਸਿਮਰਨਜੀਤ ਸਿੰਘ ਮਾਨ
ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੇ ਆਪਣੇ ਬਿਆਨ ‘ਤੇ ਕਾਇਮ ਹਨ । ਇਸ ਸਬੰਧੀ ਵੱਡਾ ਬਿਆਨ ਦਿੰਦਿਆਂ ਮਾਨ ਨੇ ਕਿਹਾ ਕਿ ਭਗਤ ਸਿੰਘ ਦੇ ਅੱਤਵਾਦੀ ਹੋਣ ਦਾ ਬਿਆਨ ਸੱਚ ਹੈ। ਇਸ ਲਈ ਉਹ ਮੁਆਫੀ ਨਹੀਂ ਮੰਗਣਗੇ।

Simranjit singh mann on bhagat singh

ਦੱਸ ਦੇਈਏ ਕਿ ਸੰਗਰੂਰ ਤੋਂ ਚੋਣ ਜਿੱਤਣ ਤੋਂ ਬਾਅਦ ਮਾਨ ਹਰਿਆਣਾ ਦੇ ਕਰਨਾਲ ਗਏ ਸਨ । ਉਥੇ ਉਨ੍ਹਾਂ ਨੇ ਭਗਤ ਸਿੰਘ ਨੂੰ ਅੱਤਵਾਦੀ ਕਹਿ ਦਿੱਤਾ । ਜਿਸ ਤੋਂ ਬਾਅਦ ਉਨ੍ਹਾਂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ । ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਮੰਗ ਕੀਤੀ ਜਾ ਰਹੀ ਹੈ ਕਿ ਮਾਨ ਨੂੰ ਆਪਣੇ ਇਸ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 25 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਨਾਨਾ ਅਰੂੜ ਸਿੰਘ ‘ਤੇ ਜਲ੍ਹਿਆਂਵਾਲਾ ਬਾਗ ਵਿੱਚ ਗੋਲੀਆਂ ਚਲਾਉਣ ਵਾਲੇ ਡਾਇਰ ਨੂੰ ਸਿਰੋਪਾਓ ਦੇਣ ‘ਤੇ ਵੀ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਨਾ ਜਨਰਲ ਡਾਇਰ ਦਾ ਗੁੱਸਾ ਸ਼ਾਂਤ ਨਾ ਕਰਦੇ ਤਾਂ ਉਹ ਹਰਿਮੰਦਰ ਸਾਹਿਬ ‘ਤੇ ਬੰਬ ਸੁੱਟ ਦਿੰਦਾ, ਜੋ ਸਿੱਖਾਂ ਲਈ ਬਹੁਤ ਵੱਡੀ ਗੱਲ ਹੁੰਦੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ‘ਭਗਤ ਸਿੰਘ ਦੇ ਅੱਤਵਾਦੀ ਹੋਣ ਵਾਲਾ ਬਿਆਨ ਸੱਚ ਹੈ, ਮੈਂ ਮੁਆਫ਼ੀ ਨਹੀਂ ਮੰਗਾਂਗਾ’: ਸਿਮਰਨਜੀਤ ਸਿੰਘ ਮਾਨ appeared first on Daily Post Punjabi.

ਕੋਰੋਨਾ ਪਾਜ਼ੀਟਿਵ ਹੋਣ ਮਗਰੋਂ ਸਿਮਰਨਜੀਤ ਸਿੰਘ ਮਾਨ ਨੂੰ ਰਾਜਿੰਦਰਾ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ
ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਵਿਗੜ ਗਈ ਹੈ। ਦੱਸ ਦੇਈਏ ਕਿ 77 ਸਾਲਾ ਮਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਮ ਆਈਸੋਲੇਸ਼ਨ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ । ਹਾਲਾਂਕਿ ਮਾਨ ਦੇ ਪਰਿਵਾਰ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਬਿਹਤਰ ਹੈ।

Simranjit singh who tested positive

ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਿਮਰਨਜੀਤ ਮਾਨ ਦੀ ਸਿਹਤ ਜਲਦੀ ਠੀਕ ਹੋਣ ਦੀ ਅਰਦਾਸ ਕਰਦਿਆਂ ਹੋਇਆਂ ਇਲਾਜ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। CM ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿਮਰਨਜੀਤ ਮਾਨ ਦੇ ਕੋਵਿਡ ਪਾਜ਼ੀਟਿਵ ਹੋਣ ਦੀ ਜਾਣਕਾਰੀ ਮਿਲੀ ਹੈ । ਇਸ ਤੋਂ ਬਾਅਦ ਉਨ੍ਹਾਂ ਨੇ ਪਰਿਵਾਰ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਪੂਰੀ ਡਾਕਟਰੀ ਮਦਦ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਭਲਕੇ ਦਸਤਕ ਦੇਵੇਗਾ ਮੌਨਸੂਨ ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਵਾਲੇ ਦਿਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ। ਟੈਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਖ਼ੁਦ ਆਪਣੇ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ ਸੀ ਕਿ ਮੈਨੂੰ ਪਿਛਲੇ ਕੁਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਕੋਰੋਨਾ ਪਾਜ਼ੀਟਿਵ ਹੋਣ ਮਗਰੋਂ ਸਿਮਰਨਜੀਤ ਸਿੰਘ ਮਾਨ ਨੂੰ ਰਾਜਿੰਦਰਾ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ appeared first on Daily Post Punjabi.